ਪੰਜਾਬੀ ਸਿੰਗਰ ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।ਜਿੱਥੇ ਉਹ ਆਪਣੀਆਂ ਆਉਣ ਵਾਲੀਆਂ ਮੂਵੀਜ਼ ਅਤੇ ਸੋਗਜ਼ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੀ ਰਹਿੰਦੇ ਨੇ ਅਤੇ ਹੁਣ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ
ਅੱਜ ਦੇ ਜ਼ਮਾਨੇ ਵਿਚ ਆਪਣੇ ਵੀ ਬੇਗਾਨੇ ਹੋ ਗਏ ਹਨ ਇੱਕ ਔਰਤ ਆਪਣੇ ਹੀ ਪਤੀ ਨਾਲ ਮਹਿਫ਼ੂਜ਼ ਨਹੀਂ ਹੈ। ਅਜਿਹੀ ਹਕੀਕਤ ਬਿਆਨਦਾ ਇੱਕ ਮਾਮਲਾ ਮੰਡੀ ਗੋਬਿੰਦਗੜ ਤੋਂ ਸਾਹਮਣੇ ਆਇਆ ਹੈ
ਅੱਜ ਇਕ ਪਟੀਸ਼ਨ ਪਾ ਕੇ ਹਾਈ ਕੋਰਟ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਲਾਕਡਾਊਨ ਦੌਰਾਨ ਭਾਰਤ ਨੇ ਕਈ ਸੋਸ਼ਲ ਮੀਡੀਆ ਸਾਈਟਾਂ ਬੰਦ ਕਰ ਦਿਤੀਆਂ
ਵਿਆਹ ਵਿਚ ਆਮਤੌਰ 'ਤੇ ਮਹਿਮਾਨ ਲਾੜੇ-ਲਾੜੀ ਨੂੰ ਕੋਈ ਨਾ ਕੋਈ ਤੋਹਫਾ ਜ਼ਰੂਰ ਦਿੰਦੇ ਹਨ। ਕੁਝ ਮਹਿਮਾਨ ਜੋੜੇ ਨੂੰ ਕ੍ਰਿਏਟਿਵ ਗਿਫਟ ਵੀ ਦਿੰਦੇ ਹਨ ਪਰ ਕੀ ਤੁਸੀਂ ਕਦੇ ਵਿਆਹ ਵਿਚ ਕਿਸੇ ਜੋੜੇ ਨੂੰ AK-47 ਤੋਹਫੇ ਦੇ ਤੌਰ 'ਤੇ ਦਿੰਦੇ ਸੁਣਿਆ ਹੈ। ਅਜਿਹਾ ਹੀ ਹੈਰਾਨ ਕਰ ਦੇਣ ਵਾਲਾ ਪਾਕਿਸਤਾਨ ਦਾ ਇਕ ਮਾਮਲਾ ਸਾਹਮਣਾ ਆਇਆ ਹੈ। ਇੱਥੇ ਲਾੜੇ ਨੂੰ ਉਸਦੀ ਸੱਸ ਨੇ ਹੀ ਏ.ਕੇ.-47 ਗਿਫਟ ਕੀਤੀ।
ਪੰਜਾਬੀ ਗਾਇਕ ਰਣਜੀਤ ਬਾਵਾ ਨੇ ਇੱਕ ਪੋਸਟ ਰਾਹੀਂ ਕਿਸਾਨਾਂ ਪ੍ਰਤੀ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਰਾਹੀਂ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ਼ਾਂ ਦੇ ਚਲਦਿਆਂ ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ, 49 ਟਵਿੱਟਰ ਤੇ 21
ਨਫ਼ਰਤੀ ਭਾਸ਼ਣਾਂ ਤੋਂ ਨਜਿੱਠਣ ਦੇ ਢੰਗਾ ਨੂੰ ਲੈ ਕੇ ਆਲੋਚਨਾਵਾਂ ਦਾ ਸਾਹਮਣਾ ਕਰ ਰਹੀ ਫ਼ੇਸਬੁੱਕ ਨੇ ਹਿੰਸਾ ਅਤੇ ਨਫ਼ਰਤ ਫੈਲਾਉਣ ਵਾਲੀਆਂ ਸਮੱਗਰੀਆਂ ਨਾਲ ਜੁੜੀਆਂ ਅਪਣੀ ਨੀਤੀਆਂ ਦਾ ਉਲੰਘਣਾ ਕਰਨ ਦੇ ਮਾਮਲੇ 'ਚ ਤੇਲੰਗਾਨਾ ਤੋਂ ਭਾਜਪਾ ਵਿਧਾਇਕ ਟੀ. ਰਾਜਾ ਸਿੰਘ ਨੂੰ ਅਪਣੇ ਮੰਚ ਅਤੇ ਇੰਸਟਾਗ੍ਰਾਮ ਤੋਂ ਬੈਨ ਕਰ ਦਿਤਾ ਹੈ।
ਫੇਸਬੁੱਕ ਨੇ ਆਪਣੇ ਪਲੇਟਫਾਰਮ 'ਤੇ ਪਰਸਨੈਲਿਟੀ ਕੁਇਜ਼ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਪਿਛਲੇ ਸਾਲ ਬਰਤਾਨੀਆ ਫਰਮ ਕੈਂਬਰਿਜ ਐਨਾਲਿਟਿਕਾ ਵੱਲੋਂ ਫੇਸਬੁੱਕ ਯੂਜ਼ਰਸ ਦਾ ਡਾਟਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਉਣ ਪਿੱਛੋਂ ਸੋ...