ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਾਰ, ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਅਤੇ ਅਪਰੈਲ