ਟੋਰਾਂਟੋ : ਉਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ ਕਿ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਸਤੰਬਰ ਨੂੰ ਫਿਰ ਤੋਂ ਸ਼ੁਰੂ ਹੋ ਸਕਦੀਆਂ ਹਨ। ਕੋਵਿਡ-19 ਮਹਾਮਾਰੀ ਕਾਰਨ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਬੁਧਵਾ
ਕੋਵਿਡ -19 ਮਹਾਂਮਾਰੀ ਦੇ ਖਤਰੇ ਦੇ ਮੱਦੇਨਜ਼ਰ ਕੈਨੇਡਾ ਨੇ ਹੁਣ ਭਾਰਤ ਤੋਂ ਆਉਣ ਵਾਲੀਆਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਪਹਿਲਾਂ ਇਹ ਪਾਬੰਦੀ 21 ਸਤੰਬਰ ਤੱਕ ਸੀ, ਜੋ ਅੱਜ ਖਤਮ ਹੋ ਗਈ।
ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੀ ਮਾਰ ਇਸ ਕਦਰ ਪੈ ਰਹੀ ਹੈ ਕਿ ਕਈ ਦੇਸ਼ਾਂ ਨੇ ਆਪਣੀਆਂ ਹਵਾਈ ਯਾਤਰਾਵਾਂ ਉਤੇ ਕਈ ਤਰ੍ਹਾਂ ਦੀ ਪਾਬੰਦੀਆਂ ਲਾ ਦਿਤੀਆਂ ਹਨ।
ਕੋਰੋਨਾ ਮਹਾਂਮਾਰੀ ਦੀ ਸਭ ਤੋਂ ਵੱਡੀ ਮਾਰ ਹਵਾਈ ਕੰਪਨੀਆਂ ’ਤੇ ਪਈ ਸੀ, ਕਿਉਂਕਿ ਲੌਕਡਾਊਨ ਹੋਣ ਕਾਰਨ ਲਗਭਗ ਸਾਰੇ ਮੁਲਕਾਂ ਨੇ ਹਵਾਈ ਯਾਤਰਾ ’ਤੇ ਪਾਬੰਦੀਆਂ ਲਾ ਦਿੱਤੀਆਂ ਸਨ।
ਦੱਖਣੀ ਆਸਟ੍ਰੇਲੀਆ (SA) ਦੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਚਾਰਟਰ ਉਡਾਣਾਂ ਜ਼ਰੀਏ ਵਾਪਸ ਲਿਆਉਣ।
ਭਾਰਤ ਤੋਂ ਵਿਦੇਸ਼ ਜਾਣ ਵਾਲੀਆਂ ਉਡਾਣਾਂ ਸ਼ੁਰੂ ਕਰਨ ਵਿਚ ਇਕ ਹੋਰ ਮਹੀਨਾ ਲੱਗੇਗਾ।