Friday, November 22, 2024
 

foreign

ਆਸਟ੍ਰੇਲੀਆ ਕਾਬੁਲ ਵਿਚਲਾ ਆਪਣਾ ਦੂਤਘਰ ਕਰੇਗਾ ਬੰਦ

ਸੀਰੀਆ ਨੂੰ ਸਮਰਥਨ ਜਾਰੀ ਰਹੇਗਾ : ਈਰਾਨ

ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਾਵੇਦ ਜ਼ਰੀਫ ਨੇ ਕਿਹਾ ਹੈ ਕਿ ਉਹ ਸੀਰੀਆ ਨੂੰ ਆਪਣਾ ਸਮਰਥਨ ਜਾਰੀ ਰੱਖੇਗਾ

Farmers Protest :7 ਅਮਰੀਕੀ ਸੰਸਦ ਮੈਂਬਰਾਂ ਦੀ ਪੋਂਪੀਓ ਨੂੰ ਅਪੀਲ

ਸੱਤ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਾਰਤੀ ਹਮਰੁਤਬਾ ਸਾਹਮਣੇ ਭਾਰਤ ਵਿੱਚ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕਣ। ਸਮੂਹ ਵਿੱਚ ਭਾਰਤੀ-ਅਮਰੀਕੀ ਸੈਨੇਟਰ ਪ੍ਰਮਿਲਾ ਜੈਪਾਲ ਵੀ ਸ਼ਾਮਲ ਹਨ।

ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਨੂੰ ਦੱਸਿਆ ‘ਸ਼ਿਕਾਰੀ’

ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਚੀਨ ਦੀ ਸਰਕਾਰ ਨੂੰ ‘ਸ਼ਿਕਾਰੀ’ ਦੱਸਦਿਆਂ ਕਿਹਾ ਕਿ ਸ੍ਰੀਲੰਕਾ ਪ੍ਰਤੀ ਅਮਰੀਕਾ ਦਾ ਨਜ਼ਰੀਆ ਚੀਨ ਨਾਲੋਂ ਵੱਖਰੇ ਮਿੱਤਰ ਵਰਗਾ ਹੈ। ਯੂਐਸ ਦੇ ਵਿਦੇਸ਼ ਮੰਤਰੀ ਨੇ ਭਾਰਤ ਤੋਂ ਬਾਅਦ ਗੁਆਂਢੀ ਦੇਸ਼ ਸ਼੍ਰੀਲੰਕਾ ਗਏ, ਜਿੱਥੇ ਉਨ੍ਹਾਂ ਨੇ ਵਿਦੇਸ਼ੀ ਮੰਤਰੀ ਦਿਨੇਸ਼ ਗੁਣਵਰਦਨੇ ਨਾਲ ਦੁਵੱਲੀ ਮੁਲਾਕਾਤ ਕੀਤੀ।

ਭਗਵੰਤ ਮਾਨ ਦੇ ਯਤਨਾਂ ਨਾਲ ਬਹਿਰੀਨ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ

Subscribe