ਵਿਸ਼ਵ ਵਿਚ ਪ੍ਰਸਿੱਧ ਹੋਇਆ ਯੋਗ ਨੂੰ ਖੇਡਾਂ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਸੂਬਾ ਪੂਰੀ ਤਰਾਂ ਨਾਲ ਤਿਆਰ ਹੈ| ਇਸ ਲਈ ਉਨਾਂ ਨੇ ਅਧਿਕਾਰੀਆਂ ਨੂੰ ਜਿੱਥੇ ਵੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਲੋਂੜ ਹੋਵੇ, ਉਸ ਨੂੰ ਪਹਿਲੀ 'ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ|
PUBG ਮੋਬਾਈਲ ਤੇ PUBG ਮੋਬਾਈਲ ਲਾਈਟ ਨੂੰ ਭਾਰਤ 'ਚ ਪਾਬੰਦੀਸ਼ੁਦਾ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ ਖ਼ਬਰ ਭਾਰਤੀ ਗੇਮਰ ਭਾਈਚਾਰੇ ਲਈ ਵੱਡੀ ਨਿਰਾਸ਼ਾ ਬਣ ਗਈ ਹੈ। ਹਾਲੇ ਵੀ ਉਮੀਦ ਦੀ ਇਕ ਕਿਰਨ ਸੀ ਕਿ ਭਾਰਤ 'ਚ PUBG ਤੋਂ ਬੈਨ ਹਟ ਸਕਦਾ ਹੈ। PUBG ਮੋਬਾਈਲ ਐਪਲੀਕੇਸ਼ਨ ਉਨ੍ਹਾਂ ਵਰਤੋਂਕਾਰਾਂ ਲਈ ਦੇਸ਼ ਵਿਚ ਹਾਲੇ ਤਕ ਉਪਲਬਧ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਆਪਣੇ ਫੋਨ, ਟੈਬਲੇਟ ਤੇ ਪੀਸੀ 'ਤੇ ਸਥਾਪਿਤ ਕੀਤਾ ਸੀ।