ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਚੇਅਰਮੈਨ ਸੌਰਵ ਗਾਂਗੁਲੀ ਦੀ ਹਾਲਤ ਹਲਕੇ ਦਿਲ ਦੇ ਦੌਰੇ ਤੋਂ ਬਾਅਦ ਕੋਲਕਾਤਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਹੈ।
BCCI ਦੇ ਪ੍ਰਧਾਨ ਸੌਰਵ ਗਾਂਗੁਲੀ ਦੀ ਡਾਕਟਰਾਂ ਨੇ ਵੀਰਵਾਰ ਨੂੰ ਐਂਜੀਓਪਲਾਸਟੀ ਕੀਤੀ।
ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਉਹ ਟੁਕੜੇ ਟੁਕੜੇ ਗੈਂਗ ਕਹਿ ਰਹੇ ਹਨ, ਅਸਲ ਵਿਚ ਉਹ ਖ਼ੁਦ ਵੀ ਉਸੇ ਟੁਕੜੇ-ਟੁਕੜੇ ਗੈਂਗ ਦਾ ਹਿੱਸਾ ਹਨ। ਇਹ ਟਿਪਣੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੀਤੀ ਹੈ।
ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਹਾਥਰਸ ਦੀ ਸਾਮੂਹਕ ਕੁਕਰਮ ਪੀੜਤਾ ਦੀ ਮੌਤ 'ਤੇ ਮੰਗਲਵਾਰ ਨੂੰ ਦੁੱਖ ਜ਼ਾਹਰ ਕੀਤਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੂੰ ਦੋਸ਼ੀਆਂ ਨੂੰ ਜਲਦੀ ਸਜ਼ਾ ਦੇਣ ਦੀ ਮੰਗ ਕੀਤੀ।
ਆਈ. ਪੀ. ਐੱਲ. ਦੀਆਂ ਤਿਆਰੀਆਂ ਦੌਰਾਨ ਬੀ. ਸੀ. ਸੀ. ਆਈ. ਚੀਫ਼ ਸੌਰਵ ਗਾਂਗੁਲੀ ਬਾਲੀਵੁੱਡ ਅਦਕਾਰਾ ਨੇਹਾ ਧੂਪੀਆ ਦੇ ਆਨਲਾਈਨ ਸ਼ੋਅ 'ਨੋ ਫਿਲਟਰ ਨੇਹਾ' ਦੇ
ਕਾਨਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਚੌਬੇਪੁਰ ਥਾਣਾ ਖੇਤਰ ਦੇ ਵਿਕਰੂ ਪਿੰਡ ਵਿੱਚ ਪੁਹੰਚੀ ਪੁਲਿਸ ਉੱਤੇ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਜਿਸ ਵਿਚ ਬਿਲਹਾਰ ਦੇ ਸੀਓ ਸਮੇਤ 8 ਪੁਲਿਸ ਅਧਿਕਾਰੀ ਸ਼ਹੀਦ (Martyr) ਹੋ ਗਏ ਹਨ। ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਡਿਪਟੀ SP ਦਵੇਂਦਰ ਮਿਸ਼ਰਾ ਵੀ ਸ਼ਾਮਲ ਸਨ।