Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

gangster

ਗੈਂਗਸਟਰ ਛੋਟਾ ਰਾਜਨ ਦਾ ਕਰੀਬੀ ਸੰਤੋਸ਼ ਸਾਵੰਤ CBI ਵੱਲੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ

ਦਿੱਲੀ 'ਚ ਹੋ ਸਕਦੀ ਸੀ ਵੱਡੀ ਗੈਂਗ ਵਾਰ! ਨੀਰਜ ਬਵਾਨਾ ਗਿਰੋਹ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਚਾਰ ਸ਼ੂਟਰ ਗ੍ਰਿਫਤਾਰ

ਗੈਂਗਸਟਰ-ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ਦੇ ਆਗੂ : ਕੇਂਦਰ ਨੇ ਡੀਜੀਪੀ ਨੂੰ ਭੇਜੀ ਸੂਚੀ

ਵਿਵਾਦਾਂ ‘ਚ ਘਿਰੀ ਫਿਰੋਜ਼ਪੁਰ ਦੀ ਜੇਲ੍ਹ, ਗਰਮ ਸਰੀਏ ਨਾਲ ਕੈਦੀ ਦੀ ਪਿੱਠ ‘ਤੇ ਲਿਖਿਆ ਗੈਂਗਸਟਰ

ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

ਬਟਾਲਾ ਪੁਲਸ ਨੇ ਹਥਿਆਰਾਂ ਸਮੇਤ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ 2 ਫਰਾਰ ਹੋ ਗਏ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ, ਜਿਸ ਦੇ ਚੱਲਦਿਆਂ ਐੱਸ. ਐੱਚ. ਓ. ਘੁਮਾਣ ਸੁਰਿੰਦਰ ਪਾਲ ਸਿੰਘ ਨੇ ਬੀਤੇ ਦਿਨੀਂ ਪੁਲਸ ਪਾਰਟੀ ਸਮੇਤ ਘੁਮਾਣ ਮਹਿਤਾ ਟੀ-ਪੁਆਇੰਟ ਬੈਰੀਅਰ ’ਚ ਨਾਕਾਬੰਦੀ ਦੌਰਾਨ ਸ਼ਾਮ 7 ਵਜੇ ਮਹਿਤਾ

ਲਾਰੈਂਸ ਬਿਸ਼ਨੋਈ ਗੈਂਗ ਦਾ wanted ਗੈਂਗਸਟਰ ਕਾਬੂ☺

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਵਾਂਟੇਡ ਗੁਰਗੇ ਨੂੰ ਆਪ੍ਰੇਸ਼ਨਲ ਸੈੱਲ ਦੀ ਟੀਮ ਨੇ ਦੇਰ ਰਾਤ ਰਾਏਪੁਰ ਕਲਾਂ ਕੋਲੋਂ ਦੇਸੀ ਪਿਸਟਲ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਮੋਹਾਲੀ ਦੇ ਪਿੰਡ ਨਡਿਆਲੀ ਨਿਵਾਸੀ 35 ਸਾਲਾ ਸੰਦੀਪ ਕੁਮਾਰ ਉਰਫ਼ ਨਾਟਾ ਦੇ ਤੌਰ 'ਤੇ ਹੋਈ ਹੈ। ਪੁਲਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰੇਗੀ। ਮੁਲਜ਼ਮ ਤੋਂ ਗੈਂਗਸਟਰ ਬਿਸ਼ਨੋਈ ਦੇ ਇਸ਼ਾਰੇ 'ਤੇ ਹੋਣ ਵਾਲੀਆਂ ਵਾਰਦਾਤਾਂ ਬਾਰੇ ਪੁੱਛਗਿਛ ਜਾਰੀ ਹੈ।

ਆਹਮੋ ਸਾਹਮਣੇ ਚਲੀਆਂ ਗੋਲੀਆਂ, 8 ਪੁਲਿਸ ਮੁਲਾਜ਼ਮ ਸ਼ਹੀਦ

ਕਾਨਪੁਰ  ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਚੌਬੇਪੁਰ ਥਾਣਾ ਖੇਤਰ ਦੇ ਵਿਕਰੂ ਪਿੰਡ ਵਿੱਚ ਪੁਹੰਚੀ ਪੁਲਿਸ ਉੱਤੇ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਜਿਸ ਵਿਚ ਬਿਲਹਾਰ ਦੇ ਸੀਓ ਸਮੇਤ 8 ਪੁਲਿਸ ਅਧਿਕਾਰੀ ਸ਼ਹੀਦ (Martyr) ਹੋ ਗਏ ਹਨ।  ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਡਿਪਟੀ SP ਦਵੇਂਦਰ ਮਿਸ਼ਰਾ ਵੀ ਸ਼ਾਮਲ ਸਨ। 

ਬਠਿੰਡਾ ਦੀ ਕੇਂਦਰੀ ਜੇਲ ਬਣੀ ਗੈਂਗਲੈਂਡ, ਦੋ ਗੁਟਾਂ ਵਿਚਾਲੇ ਖੂਨੀ ਝੜਪ

Subscribe