Monday, November 25, 2024
 
BREAKING NEWS
ਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'

girls

ਅਤਿਵਾਦੀਆਂ ਵਲੋਂ 300 ਤੋਂ ਵੱਧ ਵਿਦਿਆਰਥਣਾਂ ਅਗ਼ਵਾ 😵

ਅਤਿਵਾਦੀਆਂ ਨੇ 300 ਤੋਂ ਵੱਧ ਵਿਦਿਆਰਥਣਾਂ ਨੂੰ ਅਗਵਾ ਕਰ ਲਿਆ ਹੈ। ਇਹ ਘਟਨਾ ਨਾਈਜੀਰੀਆ ਦੇ ਉੱਤਰ-ਪੱਛਮੀ ਜਮਫਾਰਾ ਰਾਜ ਵਿਚ ਵਾਪਰੀ।

ਸਕੂਲਾਂ ਵਿੱਚ ਲੱਗੀਆਂ ਸੈਨਟਰੀ ਪੈਡ ਵੈਡਿੰਗ ਮਸ਼ੀਨਾਂ ਲੜਕੀਆਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧੇ ਲਈ ਬਣੀਆਂ ਸਹਾਈ 👍

ਕੌਮੀ ਬਾਲੜੀ ਦਿਵਸ ਦੇ ਮੌਕੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੇ ਮਨੋਬਲ ਵਿੱਚ ਆਏ ਸੁਧਾਰ ਬਾਰੇ ਜਾਣਕਾਰੀ ਸਾਂਝੀ ਕਰਦਿਆ ਸ੍ਰੀਮਤੀ ਰਵਿੰਦਰ ਕੌਰ 

ਧਾਰਮਿਕ ਘੱਟ ਗਿਣਤੀਆਂ ਦੇ ਜ਼ਬਰੀ ਧਰਮ ਪਰਿਵਰਤਨ ਰੋਕਣ 'ਚ ਅਸਫਲ ਰਿਹਾ ਪਾਕਿਸਤਾਨ : ਪਾਕਿਸਤਾਨੀ MP

ਪਾਕਿਸਤਾਨ ਦੀ ਇੱਕ ਸੰਸਦੀ ਕਮੇਟੀ ਨੇ ਕਿਹਾ ਹੈ ਕਿ ਦੇਸ਼ ਧਾਰਮਿਕ ਘੱਟ ਗਿਣਤੀਆਂ ਨੂੰ ਜਬਰੀ ਧਰਮ ਪਰਿਵਰਤਨ ਤੋਂ ਬਚਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਪੂਰਾ ਨਹੀਂ ਕਰ ਸਕਿਆ ਹੈ। ਸੰਸਦ ਮੈਂਬਰ ਅਨਵਰ-ਉਲ-ਹੱਕ ਕਾਕਰ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਹਾਲ ਹੀ ਵਿੱਚ ਸਿੰਧ ਦੇ ਕੁਝ ਇਲਾਕਿਆਂ ਦਾ ਦੌਰਾ ਕੀਤਾ।

ਅਦਾਲਤ ਨੇ ਹਿੰਦੂ ਭੈਣਾਂ ਨੂੰ ਪਤੀਆਂ ਨਾਲ ਰਹਿਣ ਦੀ ਦਿੱਤੀ ਇਜਾਜ਼ਤ

Subscribe