Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

govt

ਮਮਤਾ ਬੈਨਰਜੀ ਦੇ ਇਟਲੀ ਦੌਰੇ 'ਤੇ ਮੋਦੀ ਸਰਕਾਰ ਨੇ ਲਗਾਈ ਰੋਕ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਟਲੀ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਸੀਐਮ ਮਮਤਾ ਇਸ ਸਾਲ ਅਕਤੂਬਰ ਵਿੱਚ ਵੈਟੀਕਨ ਵਿੱਚ ਹੋਣ ਵਾਲੀ ਵਿਸ਼ਵ ਸ਼ਾਂਤੀ ਕਾਨਫਰੰਸ ਵਿੱਚ ਸ਼ਾਮਲ ਹੋਣ ਜਾ ਰਹੀ ਸੀ। ਪ੍ਰੋਗਰਾਮ ਮਦਰ ਟੈਰੇਸਾ 'ਤੇ ਕੇਂਦਰਤ ਹੋਵੇਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਬੈਨਰਜੀ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 

ਖੇਤੀ ਕਾਨੂੰਨਾਂ ਦਾ ਇਕ ਵਰ੍ਹਾ ਪੂਰਾ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਪਾਸੋਂ ਕੀਤੀ ਇਹ ਮੰਗ

ਮੁਲਕ ਵਿਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇਕ  ਵਰ੍ਹਾ ਮੁਕੰਮਲ ਹੋਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਪਾਸੋਂ ਇਹ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਨ ਲਈ ਆਖਿਆ।

ਪੰਜਾਬ ਸਰਕਾਰ ਵੱਲੋਂ SC ਨੌਜਵਾਨਾਂ ਨੂੰ ਵੱਡੀ ਰਾਹਤ

ਬੱਸ ਮੁਲਾਜ਼ਮਾਂ ਦੇ ਅੜੀਅਲ ਰਵਈਏ ਕਾਰਨ ਪੰਜਾਬ ਸਰਕਾਰ ਨੇ ਤੋੜੀ ਚੁੱਪੀ,ਭਲਕੇ ਹੋਵੇਗੀ ਮੀਟਿੰਗ

ਪੰਜਾਬ ਸਰਕਾਰ ਵੱਲੋਂ 116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 3 ਕਰੋੜ ਜਾਰੀ

ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣ ਦੀਆਂ ਲਗਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ 116 ਹੋਰ ਸਕੂਲਾਂ ਵਾਸਤੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਡੇਅਰੀ ਵਿਕਾਸ ਵਿਭਾਗ ਵੱਲੋਂ ਪੇਂਡੂ ਬੇਰੋਜਗਾਰ ਨੌਜਵਾਨਾਂ ਨੂੰ ਡੇਅਰੀ ਦਾ ਧੰਦਾ ਸਥਾਪਤ ਕਰਨ ਲਈ ਦਿੱਤੀ ਜਾਂਦੀ ਹੈ ਵਿਸ਼ੇਸ਼ ਸਿਖਲਾਈ : ਬਾਜਵਾ

NITTR ਵਿਖੇ ਉੱਭਰ ਰਹੀਆਂ ਤਕਨਾਲੋਜੀਆਂ ਵਿਸ਼ੇ ’ਤੇ ਕਰਵਾਈ ਗਈ ਕੌਮਾਂਤਰੀ ਕਾਨਫਰੰਸ

ਫਿਰੌਤੀ ਲਈ ਅਗਵਾ ਦੇ ਸਿਰਫ 38 ਮਾਮਲਿਆਂ ਦੇ ਜ਼ਿਕਰ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਹਰਪਾਲ ਚੀਮਾ ਦੇ ਝੂਠਾਂ ਦੇ ਪਾਜ ਉਧੇੜੇ

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

80 ਅਧਿਆਪਕਾਂ ਨੂੰ ਰਾਜ ਪੁਰਸਕਾਰ ਦੇਣ ਲਈ ਸੂਚੀ ਜਾਰੀ

ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ ਤਾਂ ਤੁਸੀਂ ਖੁਦ ਹੋ : ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸਕੂਲ ਸਿੱਖਿਆ ਸਕੱਤਰ ਵੱਲੋਂ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਫਲਸਫ਼ੇ ਦਾ ਵਿਸ਼ਵ-ਵਿਆਪੀ ਪਸਾਰ ਕਰਨ ਦੀ ਲੋੜ ‘ਤੇ ਜ਼ੋਰ

ਵਿਧਾਨ ਸਭਾ ਇਜਲਾਸ : ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਲਈ ਕਿਤਾਬਾਂ ਖ਼ਰੀਦਣ ਵਾਸਤੇ ਪੰਜਾਬ ਸਰਕਾਰ ਨੇ ਜਾਰੀ ਕੀਤੇ 16.33 ਕਰੋੜ ਰੁਪਏ

ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਨੇ 13225 ਸਰਕਾਰੀ ਸਕੂਲ ਸਮਾਰਟ ਸਕੂਲ ਬਣਾਏ

'ਸਿਰ ਫੋੜ ਦਿਉ’ ਦਾ ਹੁਕਮ ਦੇਣ ਵਾਲੇ SDM ’ਤੇ ਹੋਵੇਗੀ ਸਖ਼ਤ ਕਾਰਵਾਈ : ਚੌਟਾਲਾ

ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ `ਤੇ ਬੇਰਿਹਮੀ ਨਾਲ ਹਮਲਾ ਕਰਨ ਲਈ ਕੈਪਟਨ ਵੱਲੋਂ ਹਰਿਆਣਾ ਸਰਕਾਰ ਦੀ ਕਰੜੀ ਨਿੰਦਾ

ਜਲ੍ਹਿਆਂਵਾਲਾ ਬਾਗ ਸਮਾਰਕ ਜਮਹੂਰੀ ਢੰਗ ਨਾਲ ਸ਼ਾਂਤਮਈ ਰੋਸ ਪ੍ਰਗਟਾਉਣ ਦੇ ਅਵਾਮ ਦੇ ਅਧਿਕਾਰ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਯਾਦ ਕਰਵਾਉਂਦਾ ਰਹੇਗਾ-ਮੁੱਖ ਮੰਤਰੀ

ਪੁਲਿਸ ਵੱਲੋਂ ਲਾਠੀਚਾਰਜ ਮਗਰੋਂ ਰੋਹ 'ਚ ਆਏ ਕਿਸਾਨਾਂ ਨੇ ਜਾਮ ਕੀਤੇ ਹਰਿਆਣਾ ਦੇ ਰੋਡ

ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣ ਸਣੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ: ਸੁਖਵਿੰਦਰ ਸਿੰਘ ਬਿੰਦਰਾ

ਬਲਬੀਰ ਸਿੱਧੂ ਵੱਲੋਂ 117 ਨਵੇਂ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਜਾਰੀ

ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੈਬਨਿਟ ਵੱਲੋਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

Farmer Protest : ਚੱਲ ਵੱਸਿਆ ਇੱਕ ਹੋਰ ਸੰਘਰਸ਼ੀ ਕਿਸਾਨ

ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ: ਬਲਬੀਰ ਸਿੱਧੂ

ਸੂਬੇ ਵਿੱਚ ਗੰਨੇ ਦੇ ਨਵੇਂ ਭਾਅ ਦਾ ਐਲਾਨ,ਕਿਸਾਨਾਂ ਵੱਲੋਂ ਧਰਨਾ ਖਤਮ

ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਲਈ CM ਕੈਪਟਨ ਨੇ ਕੀਤਾ ਇਹ ਐਲਾਨ

ਕੈਪਟਨ ਅਮਰਿੰਦਰ ਵੱਲੋਂ 2.85 ਲੱਖ ਖ਼ੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ

ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ NOC ਦੀ ਸੂਚੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਭਰਤੀ 'ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ 'ਚ ਸੋਧ ਨੂੰ ਪ੍ਰਵਾਨਗੀ

ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਨੇ ਸੁਤੰਤਰਤਾ ਦਿਵਸ ਮੌਕੇ ਰੂਪਨਗਰ ਵਿਖ਼ੇ ਲਹਿਰਾਇਆ ਕੌਮੀ ਝੰਡਾ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿੱਚ ਚੇਅਰ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

75ਵਾਂ ਆਜ਼ਾਦੀ ਦਿਹਾੜਾ : ਲਾਲ ਕਿਲ੍ਹੇ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲੀ ਵਾਰ ਬਣਾਈ ਗਈ ਕੰਟੇਨਰ ਦੀ ਕੰਧ

ਕੈਪਟਨ ਅਮਰਿੰਦਰ ਵੱਲੋਂ ਅਜ਼ਾਦੀ ਦਿਹਾੜੀ ਦੀ ਪੂਰਬੁਲੀ ਸ਼ਾਮ ਮੌਕੇ ਜਲ੍ਹਿਆਂਵਾਲਾ ਬਾਗ ਸ਼ਤਾਸਬਦੀ ਯਾਦਗਾਰ ਦਾ ਉਦਘਾਟਨ

ਲੁਧਿਆਣਾ ’ਚ ਮੁਸਲਿਮ ਭਾਈਚਾਰੇ ਲਈ ਈਦਗਾਹ ਬਣਾਉਣ ਸਬੰਧੀ ਮੁਹੰਮਦ ਗੁਲਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਦਿੱਤਾ ਮੰਗ ਪੱਤਰ

ਸਿਵਲ ਸਰਜਨ ਸਕੂਲਾਂ ਵਿੱਚ ਕੋਵਿਡ -19 ਨਿਗਰਾਨੀ ਨੂੰ ਯਕੀਨੀ ਬਣਾਉਣ: ਬਲਬੀਰ ਸਿੱਧੂ

ਪੰਜਾਬ ਨੇ ਸਥਾਈ ਸਹਿਰਾਂ ਅਤੇ ਭਾਈਚਾਰਿਆਂ ਲਈ ਸਥਾਈ ਵਿਕਾਸ ਟੀਚੇ ਇੰਡੀਆ ਇੰਡੈਕਸ ਵਿੱਚ ਪਹਿਲਾ ਰੈਂਕ ਕੀਤਾ ਹਾਸਲ

ਮੁੱਖ ਮੰਤਰੀ ਨੇ ਜੇ.ਕੇ. ਗਰੁੱਪ ਨੂੰ ਲੁਧਿਆਣਾ ਸਾਈਕਲ ਵੈਲੀ ’ਚ ਇਕਾਈ ਸਥਾਪਤ ਕਰਨ ਲਈ 17 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ

12345678910...
Subscribe