Friday, November 22, 2024
 

grain

ਸਕੱਤਰ ਮੰਡੀ ਬੋਰਡ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

 ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਅੱਜ ਅੰਮਿ੍ਰਤਸਰ ਅਤੇ ਤਰਨ ਤਾਰਨ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨਾਂ ਕਿਸਾਨਾਂ ਅਤੇ ਹੋਰ ਭਾਈਵਾਲਾਂ ਨਾਲ ਗੱਲਬਾਤ ਕੀਤੀ ਤਾਂ ਜੋ ਖਰੀਦ ਨਾਲ ਜੁੜੇ ਉਨਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਲਈ ਜਾ ਸਕੇ। 

ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼, 69 ਟਰੱਕ ਜ਼ਬਤ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ । ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕੀਤਾ। ਆਸ਼ੂ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾਵਾਂ ਮਿਲੀਆਂ ਸਨ ਕਿ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਵਿਸ਼ੇਸ਼ ਤੌਰ ਤੇ ਉਤਰ ਪ੍ਰਦੇਸ਼ ਤੋਂ ਸਸਤਾ ਭਾਅ 'ਤੇ ਝੋਨਾ ਖਰੀਦ ਕੇ ਵੇਚਣ ਲਈ ਟਰੱਕ ਰਾਹੀਂ ਝੋਨਾ ਲਿਆਂਦਾ ਜਾ ਰਿਹਾ ਹੈ

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਆਸ਼ੂ

ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਮਾਨਸਾ, ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੀਤੀ ਗਈ ਛਾਪਾਮਾਰੀ ਦੌਰਾਨ ਗੈਰਕਾਨੂੰਨੀ ਤੌਰ 'ਤੇ ਜਮਾਂ ਕੀਤਾ ਹੋਇਆ 11927 ਬੋਰੀਆਂ ਝੋਨਾ ਅਤੇ 6276 ਚਾਵਲ ਦੀਆਂ ਬੋਰੀਆਂ ਬਰਾਮਦ ਕੀਤੀਆਂ

ਹੁਣ ਤੱਕ ਪੰਜਾਬ ਦੀਆਂ ਮੰਡੀਆਂ 'ਚੋਂ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ 

ਪੰਜਾਬ ‘ਚ 8 ਅਕਤੂਬਰ ਤੱਕ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਆਸ਼ੂ

ਪੰਜਾਬ ਦੀਆਂ ਮੰਡੀਆਂ ਵਿਚ ਵੀਰਵਾਰ ਸ਼ਾਮ ਤੱਕ ਕੁਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਝੋਨੇ ਦਾ ਖਰੀਦ ਸੀਜ਼ਨ 2020-21 ਸੂਬੇ ਵਿਚ

ਗੁਣਾਂ ਦੀ ਖਾਣ ਹਨ ਅੰਗੂਰ

Subscribe