Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

harbhajan man

ਹੁਣ ਹਰਭਜਨ ਵੀ ਕਿਸਾਨੀ ਸੰਘਰਸ਼ ਵਿੱਚ ਭਰਨਗੇ ਜੋਸ਼, ਦਿੱਲੀ ਜਾਣ ਦਾ ਕੀਤਾ ਐਲਾਨ

ਕਿਸਾਨੀ ਸੰਘਰਸ਼ ਨੂੰ ਹੋਰ ਮਘਾਉਣ ਲਈ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਵੀ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਆਪਣੇ ਟਵੀਟ ਅਕਾਉਟ ਰਾਹੀ ਦਿਤਾ ਕੀਤਾ ਹੈ। ਕਿਸਾਨੀ ਅੰਦੋਲਨ 'ਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਟਵੀਟ 'ਚ ਲਿਖਿਆ, 'ਮੈਂ ਆਪਣੇ ਕਿਸਾਨਾਂ ਨਾਲ ਸ਼ਾਂਤਮਈ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਲਈ ਦਿੱਲੀ ਰਵਾਨਾ ਹੋ ਰਿਹਾ ਹਾਂ। ਇਸ ਤੋਂ ਪਹਿਲਾਂ ਰਣਜੀਤ ਬਾਵਾ, ਬੱਬੂ ਮਾਨ ਤੇ ਸਿੱਧੂ ਮੁਸੇ ਵਾਲਾ, ਹਰਫ ਚੀਮਾ, ਆਰ. ਨੇਤ, ਕੰਵਰ ਗਰੇਵਾਲ ਨੇ ਦਿੱਲੀ ਜਾ ਕਿਸਾਨਾਂ ਦਾ ਹੌਂਸਲਾ ਵਧਾਇਆ ਸੀ। ਉੱਧਰ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਗਾਇਕ ਆਰ. ਨੇਤ ਕਿਸਾਨਾਂ ਨਾਲ ਦਿੱਲੀ ਮੋਰਚੇ 'ਤੇ ਡਟੇ ਹੋਏ ਹਨ।

Subscribe