Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

health ministry

ਮੁਹਾਲੀ 'ਚ ਮਿਲਿਆ ਮਰਿਆ ਕਬੂਤਰ, ਬਰਡ ਫਲੂ ਦਾ ਸ਼ੱਕ 🕊😯

ਮੁਹਾਲੀ ਦੇ ਸੈਕਟਰ 68 ਦੇ ਸਿਟੀ ਪਾਰਕ ਵਿੱਚ ਇੱਕ ਮਰਿਆ ਹੋਇਆ ਕਬੂਤਰ ਮਿਲਣ ਕਾਰਨ ਇਲਾਕਾ ਨਿਵਾਸੀਆਂ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਬਰਡ ਫਲੂ ਨਾਲ ਨਜਿੱਠਣ ਲਈ ਹਰਕਤ ਵਿੱਚ ਆਇਆ ਕੇਂਦਰੀ ਸਿਹਤ ਮੰਤਰਾਲਾ 🐔💪🏽

ਕੇਰਲ ਅਤੇ ਹਰਿਆਣਾ ਵਿੱਚ ਬਰਡ ਫਲੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਮਾਹਰਾਂ ਦੀ ਟੀਮਾਂ ਦਾ ਗਠਨ ਕੀਤਾ ਹੈ। ਵੱਖ-ਵੱਖ ਖੇਤਰਾਂ ਦੇ ਮਾਹਰਾਂ ਦੀਆਂ ਦੋ ਟੀਮਾਂ ਨੂੰ ਬਰਡ ਫਲੂ ਤੋਂ ਪ੍ਰਭਾਵਿਤ ਕੇਰਲਾ ਦੇ ਕੋਟਯਾਮ ਅਤੇ ਅਲਪੂਝਾ ਅਤੇ ਪੰਚਕੂਲਾ ਵਿੱਚ ਭੇਜਿਆ ਗਿਆ ਹੈ।

covid-19 ਨੂੰ ਮਾਤ ਦੇ ਚੁੱਕੇ ਮਰੀਜ਼ ਖਾਣ ਚਮਨਪ੍ਰਾਸ਼ : ਸਿਹਤ ਮੰਤਰਾਲਾ

ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ 19 ਨੂੰ ਮਾਤ ਦੇ ਚੁੱਕੇ ਮਰੀਜ਼ਾਂ ਲਈ ਅਪਣੇ ਨਵੇਂ ਪ੍ਰਬੰਧ ਪ੍ਰੋਟੋਕਾਲ 'ਚ ਉਨ੍ਹਾਂ ਨੂੰ ਯੋਗਾਸਨ, ਪ੍ਰਾਣਾਯਾਮ ਕਰਨ, ਧਿਆਨ ਲਗਾਉਣ ਅਤੇ ਚਮਨਪ੍ਰਾਸ਼ ਖਾਣ ਵਰਗੀਆਂ ਕੁੱਝ ਸਲਾਹਾਂ ਦਿਤੀਆਂ ਹਨ। ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ

ਪਾਕਿ 'ਚ covid-19 ਦੇ ਮਾਮਲੇ 57 ਹਜ਼ਾਰ ਤੋਂ ਪਾਰ

Subscribe