ਸਰੀਰ ਲਈ ਅੰਡੇ ਬਹੁਤ ਲਾਭਦਾਇਕ ਹੁੰਦੇ ਹਨ ਕਿਉਂਕਿ ਇਨ੍ਹਾਂ ’ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ’ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ
ਗਰਮੀਆਂ ਵਿੱਚ ਦਹੀਂ ਖਾਣਾ ਸਰੀਰ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਕੀ ਤੁਹਾਨੂੰ ਪਤਾ ਹੈ, ਕੁਝ ਚੀਜ਼ਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਦਹੀਂ ਨਾਲ ਨਹੀਂ ਖਾਣਾ ਚਾਹੀਦਾ।ਅਸੀਂ ਕਈ ਚੀਜ਼ਾਂ ਇਕੱਠੀਆਂ ਖਾਣੀਆਂ ਪਸੰਦ ਕਰ
ਕੀਵੀ ਦੇਖਣ ’ਚ ਚੀਕੂ ਵਰਗਾ ਲੱਗਦਾ ਹੈ। ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ ਕੀਵੀ ਫਲ ਖਾਣ ਨਾਲ ਵਿਅਕਤੀ ਦੀ ਉਮਰ ਲੰਬੀ ਹੁੰਦੀ ਹੈ। ਆਯੁਰਵੇਦ ਮੁਤਾਬਕ ਦੱਸਿਆ ਜਾਂਦਾ ਹੈ ਕਿ ਇਹ ਫਲ ਸਿਹਤ ਲਈ ਬਹੁਤ ਵਧੀਆ ਹੈ। ਕੀਵੀ ਫਲ ’ਚ ਸਾਰੇ ਉਪਯੋਗੀ ਤੱਤ ਮੌਜੂਦ ਹੁੰਦੇ ਹਨ। ਇਸ ’ਚ ਵਿਟਾਮਿਨ-ਸੀ ਦੀ ਮਾਤਰਾ ਹੋਣ ਕਾਰਨ ਇਹ ਸਰੀਰ ਨੂੰ ਕਈ ਰੋਗਾ ’ਤੋਂ ਮੁਕਤ ਰੱਖਦਾ ਹੈ ਅਤੇ ਤਣਾਅ ਦੀ ਸਮੱਸਿਆ ਵੀ ਦੂਰ ਰੱਖਦਾ ਹੈ।
ਚਮਤਕਾਰੀ ਰੁੱਖ ਸੁਹੰਜਣੇ ਦੀ ਖਾਸੀਅਤ। ਇਸ ਦਾ ਵਿਗਿਆਨਿਕ ਨਾਮ ਮੋਰਿੰਗਾ ਉਲਿਫੇਰਾ( Moringa olifera)ਹੈ ਅਤੇ ਅੰਗਰੇਜ਼ੀ ਵਿੱਚ ਗਮਜ਼ ਕਿਹਾ ਜਾਂਦਾ ਹੈ।1.ਇਸ ਰੁੱਖ ਦੇ ਪੱਤਿਆ ਅਤੇ ਜੜਾ ਦੀ ਵਰਤੋਂ 300 ਤੋਂ ਵੱਧ ਬਿਮਾਰੀਆਂ ਨੂੰ ਠੀਕ ਕਰਨ ਲਈ ਵਰਤੀਆਂ ਜਾਂਦੀਆ ਦਵਾਈਆ ਵਿੱਚ ਹੁੰਦੀ ਹੈ।
ਧਿਆਨ ਰੱਖਣਾ ਕਿ ਭਿੰਡੀ ਖਾਣ ਬਾਅਦ ਕਰੇਲੇ ਦੀ ਸਬਜ਼ੀ ਕਦੇ ਨਹੀਂ ਖਾਣੀ ਚਾਹੀਦੀ ਇੰਜ ਕਰਨ ਨਾਲ ਪੇਟ ਵਿੱਚ ਜ਼ਹਿਰ ਬਣ ਜਾਂਦਾ ਹੈ, ਜਿਸ ਨਾਲ ਮੌਤ ਤੱਕ ਹੋ ਸਕਦੀ ਹੈ। ਭਿੰਡੀ ਦੇ ਅਨੇਕਾਂ ਲਾਭ ਹਨ ਇਹ ਪਾਚਨ ਤੰਤਰ ਨੂੰ ਮਜਬੂਤ ਕਰਦੀ ਹੈ। ਅੱਖਾਂ ਲਈ ਬਹੁਤ ਹੀ ਫਾਇਦੇ
ਅਜਵੈਣ ਦੀ ਵਰਤੋਂ ਮਸਾਲੇ ਦੇ ਰੂਪ 'ਚ ਹਰ ਘਰ ਦੀ ਰਸੋਈ 'ਚ ਕੀਤੀ ਜਾਂਦੀ ਹੈ। ਦਾਦੀ-ਨਾਨੀ ਵੱਲੋਂ ਦੇਸੀ ਨੁਸਖ਼ੇ ਦੇ ਤੌਰ 'ਤੇ ਢਿੱਡ ਦਰਦ ਹੋਣ 'ਤੇ ਅਜਵੈਣ ਦੀ ਫੱਕੀ ਮਾਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਖਾਣੇ ਦਾ ਸੁਆਦ ਵਧਾਉਂਦੀ ਹੈ, ਨਾਲ ਹੀ ਸਿਹਤ ਨਾਲ ਜੁੜੀਆਂ ਕਈ ਪ੍ਰੇਸ਼ਾਨੀਆਂ ਨੂੰ ਦੂਰ ਕਰਦੀ ਹੈ। ਇਸ ਦਾ ਚੂਰਨ ਬਣਾ ਕੇ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
ਜੇ ਤੁਹਾਨੂੰ ਹੱਸਣਾ ਪਸੰਦ ਹੈ ਤਾਂ ਸਾਫ਼ ਤੇ ਚਮਕਦਾਰ ਦੰਦਾਂ ਦਾ ਹੋਣ ਬਹੁਤ ਹੀ ਜ਼ਰੂਰੀ ਹੈ। ਕਈ ਲੋਕ ਆਪਣੇ ਪੀਲੇਪਨ ਦੇ ਕਾਰਨ ਦੋਸਤਾਂ ਦੇ ਵਿਚਕਾਰ ਹੱਸਦੇ ਹੀ ਨਹੀਂ। ਕਈ ਵਾਰ ਕਿਸੇ ਕਾਰਨ ਕਰਕੇ ਤੁਸੀਂ ਆਪਣੇ ਦੰਦਾਂ ਦੀ ਚਮਕ ਗੁਆ ਬੈਠਦੇ ਹੋ, ਜਿਸ ਕਰਕੇ ਤੁਹਾਡੇ ਦੰਦ ਪੀਲੇ ਹੋ ਜਾਂਦੇ ਹਨ। ਨਿੰਬੂ ਦੇ ਛਿਲਕੇ ਨਾਲ ਤੁਸੀਂ ਆਪਣੇ ਦੰਦਾਂ ਨੂੰ ਸਾਫ਼ ਕਰ ਸਕਦੇ ਹੋ। ਕਿਉਂਕਿ ਨਿੰਬੂ ’ਚ ਬਲੀਚਿੰਗ ਏਜੈਂਟ ਹੁੰਦਾ ਹੈ, ਇਸ ਦੇ ਕਾਰਨ ਨਿੰਬੂ ਦਾ ਛਿਲਕਾ ਦੰਦਾਂ ਨੂੰ ਸਾਫ ਕਰ ਸਕਦਾ ਹੈ। ਦੰਦਾਂ ਦੇ ਪੀਲੇਪਨ ਨੂੰ ਦੂਰ ਕਰਨ ਲਈ ਨਿੰਬੂ ਦੇ ਛਿਲਕੇ
ਪਾਲਕ ਸਰੀਰ ਲਈ ਬਹੁਤ ਹੀ ਲਾਭਦਾਇਕ ਹੈ ਇਸ ਵਿੱਚ ਵਿਟਾਮਿਨ ‘ਏ’, ‘ਬੀ’, ‘ਸੀ’ ਅਤੇ ‘ਈ’ ਤੋਂ ਇਲਾਵਾ ਪ੍ਰੋਟੀਨ, ਸੋਡੀਅਮ, ਕੈਲਸ਼ੀਅਮ, ਫਾਸਫੋਰਸ, ਕਲੋਰੀਨ, ਥਾਇਆਮੀਨ, ਫਾਈਬਰ, ਰਾਈਬੋਫਲੈਵਿਨ ਅਤੇ ਆਇਰਨ ਵੱਧ ਪਾਇਆ ਜਾਂਦਾ ਹੈ। ਇਸ ਦੇ ਕਈ ਹਰਬਲ ਨੁਸਖੇ ਵੀ ਹਨ। ਥਾਇਰਾਇਡ ’ਚ ਇਕ ਕੱਪ ਪਾਲਕ ਦੇ ਰਸ ਦੇ ਨਾਲ ਇਕ ਚੱਮਚ ਸ਼ਹਿਦ ਅਤੇ ਚੌਥਾਈ ਚੱਮਚ ਜੀਰੇ ਦਾ ਚੂਰਨ ਮਿਲਾ ਕੇ ਪੀਣ ਨਾਲ ਲਾਭ ਹੁੰਦਾ ਹੈ। ਕੋਲਾਯਟਿਸ ਦੀ ਸਮਸਿਆ ’ਚ ਪਾਲਕ ਅਤੇ ਬੰਦਗੋਭੀ ਦੇ ਪੱਤਿਆਂ ਦਾ ਰਸ ਕੁਝ ਦਿਨਾਂ ਤੱ
ਦਿਨ ਦੀ ਸ਼ੁਰੂਆਤ ਭਾਵੇਂ ਹੀ ਸੂਰਜ ਚੜਨ ਨਾਲ ਹੋਵੇ ਪਰ ਤੁਹਾਨੂੰ ਸਵੇਰ ਦੀ ਤਾਜ਼ਗੀ ਰਾਤ ਦੇ ਖਾਣੇ 'ਤੇ ਨਿਰਭਰ ਕਰਦੀ ਹੈ। ਬਹੁਤ ਸਾਰੇ ਲੋਕ ਰਾਤ ਨੂੰ ਖਾਣੇ 'ਚ ਅਸੰਤੁਲਿਤ ਭੋਜਨ ਖਾ ਰਹੇ ਹਨ ਜਿਸ ਕਾਰਨ ਉਹ ਚੈਨ ਦੀ ਨੀਂਦ ਨਹੀਂ ਲੈ ਪਾਉਂਦੇ ਹਨ। ਇਸ ਤਰ੍ਹਾਂ ਦੇ ਭੋਜਨ ਨੂੰ ਐਂਟੀ ਬ੍ਰੇਨ ਫੂਡ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਜਿਸ 'ਚ ਸ਼ੱਕਰਯੁਕਤ ਆਹਾਰ ਆਦਿ ਸ਼ਾਮਲ ਹੈ। ਜੇਕਰ ਚੰਗੀ ਨੀਂਦ ਚਾਹੁੰਦੇ ਹੋ ਤਾਂ ਕੁਝ ਅਜਿਹੀਆਂ ਚੀਜ਼ਾਂ ਹਨ ਜੋ ਰਾਤ ਨੂੰ ਨਹੀਂ ਖਾਣੀਆਂ ਚਾਹੀਦੀਆਂ।