Friday, November 22, 2024
 

hockey

World Hockey Cup: ਭਾਰਤ ਤੇ ਸਪੇਨ ਵਿਚਾਲੇ ਅੱਜ ਹੋਵੇਗਾ ਦਿਲਚਸਪ ਮੁਕਾਬਲਾ

ਹਾਕੀ ਏਸ਼ੀਆ ਕੱਪ 2022 : ਭਾਰਤ ਨੇ ਜਾਪਾਨ ਨੂੰ 2-1 ਨਾਲ ਕੀਤਾ ਚਿੱਤ

ਕਪੂਰਥਲੇ ਦਾ ਹਰਤਾਜ ਕਰੇਗਾ ਕੌਮੀ ਹਾਕੀ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਕਪਤਾਨੀ

ਸਰਦਾਰ ਸਿੰਘ ਹੋਣਗੇ ਭਾਰਤ ਦੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ

FIH ਹਾਕੀ ਮਹਿਲਾ ਜੂਨੀਅਰ ਵਿਸ਼ਵ ਕੱਪ ਤੋਂ ਰੂਸ ਨੂੰ ਕੀਤਾ ਬਾਹਰ

ਹੁਣ ਮੁੱਖ ਮੰਤਰੀ ਚੰਨੀ ਬਣੇ ਗੋਲਕੀਪਰ, ਮੋਹਾਲੀ ਗਰਾਊਂਡ 'ਚ ਖੇਡੀ ਹਾਕੀ

ਹਾਕੀ ਇੰਡਿਆ ਇਕਪਾਸੜ ਫੈਸਲਾ ਕਰ ਕੇ ਰਾਸ਼ਟਰਮੰਡਲ ਖੇਡਾਂ ਤੋਂ ਨਹੀਂ ਹੱਟ ਸਕਦਾ, ਸਰਕਾਰ ਦੀ ਸਲਾਹ ਜ਼ਰੂਰੀ : ਠਾਕੁਰ

ਖੇਡ ਮੰਤਰੀ ਅਨੁਰਾਗ ਠਾਕੁਰ (sports minister anurag thakur) ਨੇ ਅਗਲੇ ਸਾਲ ਹੋਣ ਵਾਲਿਆਂ ਰਾਸ਼ਟਰਮੰਡਲ ਖੇਡਾਂ ਤੋਂ ਹੱਟਣ ਦਾ ਇਕਪਾਸੜ ਫੈਸਲਾ ਕਰਨ ਲਈ ਹਾਕੀ ਇੰਡੀਆ ਨੂੰ ਆਡੇ ਹੱਥਾਂ ਲੈਂਦੇ ਹੋਏ ਕਿਹਾ ਕਿ ਰਾਸ਼ਟਰੀ ਮਹਾਸੰਘ ਦਾ ਅਜਿਹਾ ਕੋਈ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਸਰਕਾਰ ਦੇ ਨਾਲ ਸਲਾਹ ਮਸ਼ਵਰਾ ਕਰਨਾ ਜ਼ਰੂਰੀ ਹੁੰਦਾ ਹੈ ।

ਰੁਪਿੰਦਰ ਪਾਲ ਸਿੰਘ ਨੇ ਅੰਤਰਰਾਸ਼ਟਰੀ ਹਾਕੀ ਤੋਂ ਲਿਆ ਸੰਨਿਆਸ

ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰ ਪਾਲ ਸਿੰਘ (Rupinderpal Singh) ਨੇ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੌਜਵਾਨਾਂ ਨੂੰ ਹੁਣ ਮੌਕਾ ਮਿਲੇ। 

ਬ੍ਰਹਮ ਮਹਿੰਦਰਾ, ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਸਿੰਘ ਗਿੱਲ ਦੀ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਰਿਲੀਜ਼

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ 'ਤੇ ਆਧਾਰਿਤ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਅੱਜ ਰਿਲੀਜ਼ ਕੀਤੀ ਗਈ।

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਮ: ਵਿਜੈ ਇੰਦਰ ਸਿੰਗਲਾ

Tokyo Olympics : ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਟੋਕੀਓ ਓਲੰਪਿਕ ਦੇ ਹਾਕੀ ਟੀਮ ਦੇ ਕਪਤਾਨ ਨੂੰ ਬਣਾਇਆ SP

ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲਿਆ ਕੈਪਟਨ ਵੱਲੋਂ ਇਹ ਤੋਹਫ਼ਾ, ਤੁਸੀਂ ਵੀ ਪੜ੍ਹੋ

ਵੱਡੀ ਖ਼ਬਰ : ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਬਦਲਿਆ

PYDB ਚੇਅਰਮੈਨ ਬਿੰਦਰਾ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ਨੂੰ ਦੇਸ਼ ਲਈ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਵਧਾਈ

ਮੁੱਖ ਮੰਤਰੀ ਵੱਲੋਂ ਜਰਮਨੀ ਖਿਲਾਫ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ : ਰਾਣਾ ਸੋਢੀ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਚਿੱਲੀ ਦੀ ਸੀਨੀਅਰ ਟੀਮ ਨੂੰ ਦਿੱਤੀ ਮਾਤ 💪

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਬੁੱਧਵਾਰ ਸ਼ਾਮ ਪ੍ਰਿੰਸ ਆਫ ਵੇਲਜ਼ ਕੰਟਰੀ ਕਲੱਬ ਵਿਖੇ ਖੇਡੇ ਗਏ ਮੈਚ ਵਿੱਚ ਚਿਲੀ ਦੀ ਸੀਨੀਅਰ ਮਹਿਲਾ ਟੀਮ ਨੂੰ 3-2

ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਰਵਾਨਾ 💐

ਨਵੀਂ ਦਿੱਲੀ : ਭਾਰਤੀ ਮਹਿਲਾ ਹਾਕੀ ਟੀਮ ਐਤਵਾਰ ਨੂੰ ਅਰਜਨਟੀਨਾ ਦੇ ਦੌਰੇ ਉੱਤੇ ਰਵਾਨਾ ਹੋ ਗਈ,  ਭਾਰਤੀ ਟੀਮ ਨੂੰ ਵਿਸ਼ਵ ਦੀ ਨੰਬਰ-2 ਟੀਮ ਅਰਜਨਟੀਨਾ ਵਿਰੁਧ 4 ਮੈਚਾਂ ਦੀ ਲੜੀ ਖੇਡਣੀ ਹੈ। ਇਹ ਮੈਚ 26, 28, 30 ਅਤੇ 31 ਜਨਵਰੀ ਨੂੰ ਖੇਡੇ ਜਾਣਗੇ। ਇਸ ਤੋਂ ਪਹਿਲਾਂ ਭਾਰਤੀ ਟੀਮ ਅਰਜਨਟੀਨਾ ਦੀ ਜੂਨੀਅਰ ਟੀਮ ਅਤੇ ‘ਬੀ’ ਟੀਮ ਵਿਰੁਧ ਅਭਿਆਸ ਮੈਚ ਖੇਡੇਗੀ। ਜਿਕਰਯੋਗ ਹੈ ਕਿ ਟੀਮ ਕੋਵਿਡ-19 ਲਾਗ ਦੀ ਬੀਮਾਰੀ ਕਾਰਨ ਲਗਭਗ ਇਕ ਸਾਲ ਦੇ ਅਰਾਮ ਤੋਂ ਬਾਅਦ ਅਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡੇਗੀ। 

ਭਾਰਤੀ ਹਾਕੀ ਟੀਮ ਦੇ ਕਪਤਾਨ ਵਿਆਹ ਬੰਧਨ 'ਚ ਬੱਝੇ

 ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਬੁੱਧਵਾਰ ਨੂੰ ਵਿਆਹ ਬੰਧਨ ਵਿਚ ਬੱਝ ਗਏ। ਉਨ੍ਹਾਂ ਦਾ ਵਿਆਹ ਮਲੇਸ਼ੀਆ ਦੀ ਰਹਿਣ ਵਾਲੀ ਇਲੀ ਸਾਦਿਕ ਨਾਲ ਹੋਇਆ ਹੈ। ਦੱਸ ਦਈਏ ਕਿ ਮਨਪ੍ਰੀਤ ਅਤੇ ਉਨ੍ਹਾਂ ਦੇ ਘਰ ਵਾਲਿਆਂ ਦੇ ਮਹਿਮਾਨਾਂ ਦੀ ਮੌਜੂਦਗੀ ਵਿਚ ਇੱਥੇ ਗੁਰੂ ਤੇਗ ਬਹਾਦਰ ਨਗਰ ਦੇ ਗੁਰਦੁਆਰੇ ਵਿਚ ਉਨ੍ਹਾਂ ਦੇ ਆਨੰਦ ਕਾਰਜ ਹੋਏ।

ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਨੇ ਰਾਂਚੀ 'ਚ ਕੀਤੀ ਖ਼ੁਦਕੁਸ਼ੀ

ਭਾਰਤੀ ਹਾਕੀ ਖਿਲਾਰੀ ਮਨਦੀਪ ਸਿੰਘ ਕੋਰੋਨਾ ਪਾਜ਼ੇਟਿਵ

ਮੁੱਖ ਮੰਤਰੀ ਨੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਹਾਕੀ ਖਿਡਾਰੀ ਬਲਵੀਰ ਸਿੰਘ ਦੀ ਹਾਲਤ ਨਾਜ਼ੁਕ, ਹਸਪਤਾਲ ਦਾਖਲ

ਭਾਰਤ ਨੇ ਵਿਸ਼ਵ ਚੈਂਪੀਅਨ ਬੈਲਜੀਅਮ ਨੂੰ 5-1 ਨਾਲ ਹਰਾਇਆ

Subscribe