ਅਮਰੀਕਾ ਦੇ ਡਲਾਸ ਪ੍ਰਾਂਤ ਦੇ ਫੋਰਟ ਵਰਥ ਇਲਾਕੇ ਵਿਚ ਵੀਰਵਾਰ ਸਵੇਰੇ ਤੇਜ਼ ਰਫ਼ਤਾਰ ਨਾਲ ਆ ਰਹੇ ਸੈਂਕੜੇ ਵਾਹਨਾਂ ਦੀ ਆਪਸ ਵਿਚ ਟੱਕਰ ਹੋਈ।
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਚੇਅਰਮੈਨ ਸੌਰਵ ਗਾਂਗੁਲੀ ਦੀ ਹਾਲਤ ਹਲਕੇ ਦਿਲ ਦੇ ਦੌਰੇ ਤੋਂ ਬਾਅਦ ਕੋਲਕਾਤਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਹੈ।
BCCI ਦੇ ਪ੍ਰਧਾਨ ਸੌਰਵ ਗਾਂਗੁਲੀ ਦੀ ਡਾਕਟਰਾਂ ਨੇ ਵੀਰਵਾਰ ਨੂੰ ਐਂਜੀਓਪਲਾਸਟੀ ਕੀਤੀ।
ਮਹਾਨ ਫਿਲਮ ਅਭਿਨੇਤਾ, ਨਿਰਮਾਤਾ ਅਤੇ ਨਿਰਦੇਸ਼ਕ ਕਮਲ ਹਾਸਨ ਇਸ ਸਮੇਂ ਇੱਕ ਸਰਜਰੀ ਦੇ ਕਾਰਨ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਉਨ੍ਹਾਂ
ਕੋਰੋਨਾ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਉਨ੍ਹਾਂ ਦੇ ਬੇਟੇ ਵਿਕਰਮ ਸ਼ਰਮਾ ਨੂੰ ਫੋਰਟਿਸ ਹਸਪਤਾਲ ਸ਼ਿਫਟ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਾਜਾ ਦੀ ਮੰਗਲਵਾਰ ਸਵੇਰੇ ਡਾ: ਰਾਜੇਂਦਰ ਪ੍ਰਸਾਦ ਮੈਡੀਕਲ ਕਾਲਜ ਅਤੇ ਹਸਪਤਾਲ ਟਾਂਡਾ ਵਿਖੇ ਮੌਤ ਹੋ ਗਈ।
ਪੀਆਰ ਤੋਂ ਇੱਕ ਦਿਨ ਬਾਅਦ ਡੇਰਾਬਸੀ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਹ ਖਬਰ ਮਿਲਦੇ ਹੀ ਪਰਿਵਾਰ ਸਮੇਤ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਬੀਤੇ ਕਲ੍ਹ ਬਾਅਦ ਦੁਪਹਿਰ ਇੱਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨਾਲ ਭਰੇ ਇੱਕ ਆਟੋ ਰਿਕਸ਼ਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ।
ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਸੰਦੀਪ ਸ਼ੁਕਲਾ ਅਤੇ ਉਸ ਦੀ ਪਤਨੀ ਅਨੀਤਾ ਦੀ ਐਤਵਾਰ ਸਵੇਰੇ ਐਕਸਪ੍ਰੈਸਵੇਅ 'ਤੇ ਠਠਿਆ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ।
ਦੇਸ਼ ਵਿੱਚ ਕੋਰੋਨਾ ਕਾਲ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਆਮ ਖਾਸ ਇਸ ਦੀ ਚਪੇਟ ਵਿੱਚ ਆ ਰਿਹਾ ਹੈ ਤਾਜ਼ਾ ਜਾਣਕਾਰੀ ਅਨੁਸਾਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ।
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਸਿਹਤਯਾਬ ਹੋ ਗਏ ਹਨ। ਉਨ੍ਹਾਂ ਨੂੰ ਐਤਵਾਰ ਦੁਪਹਿਰੇ ਓਖਲਾ ਸਥਿਤ ਫੋਰਟਿਸ ਐਸਕਾਰਟ ਹਾਰਟ ਇੰਸਟੀਚਿਊਟ ਤੋਂ ਛੁੱਟੀ ਦੇ ਦਿੱਤੀ। ਇਸ ਤੋਂ ਬਾਅਦ ਉਹ ਘਰ ਪਰਤ ਆਏ ਹਨ ਪਰ ਕਾਰਡੀਅਲੌਜੀ ਵਿਭਾਗ ਦੇ ਨਿਰਦੇਸ਼ਕ ਡਾ. ਅਤੁਲ ਮਾਥੁਰ ਦੀ ਨਿਗਰਾਨੀ ਹੇਠ ਰਹਿਣਗੇ।
ਬਜ਼ੁਰਗ ਅਦਾਕਾਰ ਦਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖਾਨ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 92 ਸਾਲ ਦੇ ਸਨ।