ਪੀਆਰ ਤੋਂ ਇੱਕ ਦਿਨ ਬਾਅਦ ਡੇਰਾਬਸੀ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਹ ਖਬਰ ਮਿਲਦੇ ਹੀ ਪਰਿਵਾਰ ਸਮੇਤ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਦੇਸ਼ ਵਿੱਚ ਕੋਰੋਨਾ ਕਾਲ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਆਮ ਖਾਸ ਇਸ ਦੀ ਚਪੇਟ ਵਿੱਚ ਆ ਰਿਹਾ ਹੈ ਤਾਜ਼ਾ ਜਾਣਕਾਰੀ ਅਨੁਸਾਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ।
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਸਿਹਤਯਾਬ ਹੋ ਗਏ ਹਨ। ਉਨ੍ਹਾਂ ਨੂੰ ਐਤਵਾਰ ਦੁਪਹਿਰੇ ਓਖਲਾ ਸਥਿਤ ਫੋਰਟਿਸ ਐਸਕਾਰਟ ਹਾਰਟ ਇੰਸਟੀਚਿਊਟ ਤੋਂ ਛੁੱਟੀ ਦੇ ਦਿੱਤੀ। ਇਸ ਤੋਂ ਬਾਅਦ ਉਹ ਘਰ ਪਰਤ ਆਏ ਹਨ ਪਰ ਕਾਰਡੀਅਲੌਜੀ ਵਿਭਾਗ ਦੇ ਨਿਰਦੇਸ਼ਕ ਡਾ. ਅਤੁਲ ਮਾਥੁਰ ਦੀ ਨਿਗਰਾਨੀ ਹੇਠ ਰਹਿਣਗੇ।