Friday, November 22, 2024
 

indian

ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਕਰਨਲ ਅਤੇ ਮੇਜਰ ਸਮੇਤ ਤਿੰਨ ਸ਼ਹੀਦ

ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ

ਭਾਰਤੀ ਹਵਾਈ ਸੈਨਾ ਵਿਚ ਸ਼ਾਮਲ ਹੋਏ ਹਲਕੇ ਸਵਦੇਸ਼ੀ ਲੜਾਕੂ ਜਹਾਜ਼

ਅਮਰੀਕਾ : ਗ਼ੈਰ ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰ ਰਹੇ 17 ਭਾਰਤੀ ਕਾਬੂ

ਯੂਕਰੇਨ ਵਿੱਚ ਪੜ੍ਹਾਈ ਪੂਰੀ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਲਈ ਪੋਲੈਂਡ ਯੂਨੀਵਰਸਿਟੀਆਂ ਨੇ ਖੋਲ੍ਹੇ ਦਰਵਾਜ਼ੇ

ਸ਼ਤਾਬਦੀ ਸਹਿਤ ਲਗਭੱਗ 44 ਟ੍ਰੇਨਾਂ ਹੁਣ ਪਟਰੀ 'ਤੇ ਫਿਰ ਤੋਂ ਦੌੜਣਗੀਆਂ

ਧੋਨੀ ਤੇ ਚੇਨਈ ਦਾ ਹੁਣ ਤੱਕ ਦਾ ਸਭ ਤੋਂ ਖਰਾਬ IPL ਪ੍ਰਦਰਸ਼ਨ

ਚੇਨਈ ਸੁਪਰ ਕਿੰਗਜ਼ ਨੇ ਕਿੰਗਜ਼ ਇਲੈਵਨ ਪੰਜਾਬ ਦੇ ਵਿਰੁੱਧ 9 ਵਿਕਟਾਂ ਨਾਲ ਜਿੱਤ ਦਰਜ ਕਰ ਇਸ ਸਾਲ ਦੇ ਸੀਜ਼ਨ ਨੂੰ ਖਤਮ ਕੀਤਾ। ਇਹ ਆਈ. ਪੀ. ਐੱਲ. ਸੀਜ਼ਨ ਚੇਨਈ ਦੇ ਲਈ ਸਭ ਤੋਂ ਖਰਾਬ ਸੀਜ਼ਨ 'ਚੋਂ ਇਕ ਰਿਹਾ ਹੈ। ਇਹ ਸੀਜ਼ਨ ਚੇਨਈ ਦੇ ਲਈ ਹੀ ਨਹੀਂ ਬਲਕਿ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਵੀ ਨਿਰਾਸ਼ਾਜਨਕ ਰਿਹਾ ਹੈ। ਧੋਨੀ ਦੇ ਲਈ ਆਈ. ਪੀ. ਐੱਲ. 2020 ਬੇਹੱਦ ਹੀ ਖਰਾਬ ਰਿਹਾ। ਇਸ ਸੀਜ਼ਨ 'ਚ ਨਾਂ ਤਾਂ ਉਹ ਆਪਣੀ ਕਪਤਾਨੀ ਨਾਲ ਟੀਮ ਨੂੰ ਪਲੇਅ-ਆਫ 'ਚ ਜਗ੍ਹਾ ਦਿਵਾ ਸਕੇ ਤੇ ਨਾ ਹੀ ਆਪਣੇ ਬੱਲੇ ਨਾਲ ਕੁਝ ਖਾਸ਼ ਪ੍ਰਦਰਸ਼ਨ ਕਰ ਸਕੇ। ਉਸਦਾ ਬੱਲਾ ਆਈ. ਪੀ. ਐੱਲ. 'ਚ ਪੂਰੇ ਸੀਜ਼ਨ 'ਚ ਸ਼ਾਂਤ ਰਿਹਾ।

ਫ਼ੌਜ ਨੇ ਭਾਰਤੀ ਸਰਹੱਦ 'ਤੇ ਚੀਨ ਵਲੋਂ ਮੁੜ ਕਬਜ਼ਾ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਦੱਸਿਆ ਫਰਜ਼ੀ

ਫ਼ੌਜ ਨੇ ਮੀਡੀਆ 'ਚ ਆਈ ਉਸ ਰਿਪੋਰਟ ਦਾ ਖੰਡਨ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਚੀਨ ਦੀ ਫੌਜ ਨੇ ਪੂਰਬੀ ਲੱਦਾਖ 'ਚ ਪੇਗੋਂਗ ਝੀਲ ਦੇ ਉੱਤਰ 'ਚ ਫਿੰਗਰ 2 ਅਤੇ 3 ਖੇਤਰ 'ਚ ਫਿਰ ਤੋਂ ਭਾਰਤੀ ਸਰਹੱਦ 'ਤੇ ਕਬਜ਼ਾ ਕੀਤਾ ਹੈ। ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਮੀਡੀਆ 'ਚ ਇਸ ਬਾਰੇ ਆਈ ਰਿਪੋਰਟ ਗਲਤ ਹੈ। ਦੱਸਣਯੋਗ ਹੈ ਕਿ ਮੀਡੀਆ 'ਚ ਆਈ ਇਕ ਰਿਪੋਰਟ 'ਚ ਭਾਰਤੀ ਜਨਤਾ ਪਾਰਟੀ ਦੇ ਲੱਦਾਖ ਤੋਂ ਸਾਬਕਾ ਸੰਸਦ ਮੈਂਬਰ ਥੁਪਸਾਨ ਛੇਵਾਂਗ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਚੀਨ ਦੀ ਫ਼ੌਜ ਨੇ ਪੂਰਬੀ ਲੱਦਾਖ 'ਚ ਪੇਗੋਂਗ ਝੀਲ ਦੇ ਉੱਤਰ 'ਚ ਫਿੰਗਰ 2 ਅਤੇ 3 ਖੇਤਰ 'ਚ ਹੋਰ ਅੱਗੇ ਵਧਦੇ ਹੋਏ ਭਾਰਤੀ ਸਰਹੱਦ 'ਤੇ ਕਬਜ਼ਾ ਕੀਤਾ ਹੈ ਅਤੇ ਉੱਥੇ ਕਬਜ਼ਾ ਜਮ੍ਹਾ ਲਿਆ ਹੈ। 

ਕੇਂਦਰ ਸਰਕਾਰ ਨੇ ਪੰਜਾਬ ਵਿਚ ਜਾਣ ਤੋ ਰੋਕੀਆਂ ਮਾਲ-ਗੱਡੀਆਂ, ਕਿਸਾਨਾਂ ਨੇ ਕੀਤਾ ਇਹ ਐਲਾਨ

ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹੰਗਾਮੀ-ਆਨਲਾਈਨ ਮੀਟਿੰਗ ਕਿਸਾਨ-ਆਗੂ ਡਾ. ਦਰਸ਼ਨਪਾਲ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ। ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਗਈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ। ਕਿਉਂਕਿ ਅਸਲ 'ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ। ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਕਰਨਗੀਆਂ।

ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਭਾਰਤੀ ਭੋਜਨ ਦੀ ਮੁਰੀਦ

ਇਸ ਦੇਸ਼ ਦੀ ਰਾਸ਼ਟਰਪਤੀ ਸਾਈ ਇੰਗ-ਵੇਨ(Sai Ing-wen) ਵੀ ਭਾਰਤੀ ਭੋਜਨ ਦੀ ਮੁਰੀਦ ਹੋ ਗਈ ਹੈ। ਵੀਰਵਾਰ ਨੂੰ ਤਾਈਵਾਨ ਦੀ ਰਾਸ਼ਟਰਪਤੀ ਨੇ ਇੱਕ ਟਵੀਟ ਵਿੱਚ ਭਾਰਤੀ ਭੋਜਨ ਵਿੱਚ ਆਪਣੀ ਪਸੰਦ ਦੱਸੀ ਅਤੇ ਕਿਹਾ ਕਿ ਤਾਈਵਾਨ ਦੇ ਲੋਕ ਵੀ ਭਾਰਤੀ ਪਕਵਾਨ ਪਸੰਦ ਕਰਦੇ ਹਨ।ਤਾਈਵਾਨ ਦੀ ਰਾਸ਼ਟਰਪਤੀ ਨੇ ਲਿਖਿਆ, ਮੈਨੂੰ ਚਨਾ ਮਸਾਲਾ ਅਤੇ ਨਾਨ ਖਾਣਾ ਪਸੰਦ ਹੈ ਅਤੇ ਚਾਹ ਮੈਨੂੰ ਮੇਰੇ ਭਾਰਤ ਦੌਰੇ ਦੀ ਯਾਦ ਦਿਵਾਉਂਦੀ ਹੈ। ਤਾਈਵਾਨ ਵਿੱਚ ਬਹੁਤ ਸਾਰੇ ਭਾਰਤੀ ਰੈਸਟੋਰੈਂਟ ਹਨ ਜਿਨ੍ਹਾਂ ਲਈ ਅਸੀਂ ਧੰਨਵਾਦੀ ਹਾਂ।

ਧੋਨੀ ਨੇ IPL 'ਚ ਆਪਣੇ ਨਾਂ ਕੀਤਾ ਖਾਸ ਰਿਕਾਰਡ

Cricket : ਜਿੱਤ ਤੋਂ ਬਾਅਦ ਬੋਲੇ ਕਾਰਤਿਕ

ਵਿਦੇਸ਼ ਪੜ੍ਹਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ

ਹੁਣ ਫ਼ੇਸਬੁੱਕ ਤੇ ਇੰਸਟਾਗ੍ਰਾਮ ਵੀ ਕਰਨਾ ਪਏਗਾ ਬੰਦ

ਅਨੰਤਨਾਗ: ਫੌਜ ਨੇ ਤਿੰਨ ਅਤਿਵਾਦੀ ਕੀਤੇ ਢੇਰ

ਸ਼ਹੀਦ ਗੁਰਤੇਜ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

2014 ਤੋਂ ਬਾਅਦ 22 ਹਜ਼ਾਰ ਤੋਂ ਜ਼ਿਆਦਾ ਭਾਰਤੀਆਂ ਨੇ ਮੰਗੀ ਅਮਰੀਕਾ 'ਚ ਪਨਾਹ

ਨੇਪਾਲ ਦੀ ਚੁਣੌਤੀ ਨੂੰ ਟੱਕਰ ਦੇਣ ਲਈ ਤਿਆਰ ਭਾਰਤੀ ਮਹਿਲਾ ਫ਼ੁੱਟਬਾਲ ਟੀਮ

Subscribe