Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

jacinda ardern

ਨਿਊਜ਼ੀਲੈਂਡ ਚੋਣਾਂ: ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਦੀ ਲੇਬਰ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ

ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਦੀ ਲੇਬਰ ਪਾਰਟੀ ਨੇ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਥੇ ਸ਼ਨੀਵਾਰ ਨੂੰ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ ਲਗਭਗ ਇਕ ਘੰਟੇ ਬਾਅਦ ਸ਼ੁਰੂ ਹੋਈ।

ਨਿਊਜ਼ੀਲੈਂਡ ਦੀ ਸਰਕਾਰ ਨੇ ਪਾਸ ਕੀਤਾ ਜ਼ੀਰੋ ਕਾਰਬਨ ਬਿੱਲ, ਪੜੋ ਵੇਰਵਾ

ਵੀਰਵਾਰ ਨੂੰ ਨਿਊਜ਼ੀਲੈਂਡ ਦੀ ਸੰਸਦ ਨੇ ਜ਼ੀਰੋ-ਕਾਰਬਨ ਐਕਟ ਨੂੰ ਪਾਸ ਕਰ ਦਿੱਤਾ, ਜੋ ਕਿ 2050 ਜਾਂ ਜਲਦੀ ਹੀ ਨਿਊਜ਼ੀਲੈਂਡ ਨੂੰ ਕਾਰਬਨ ਦੇ ਨਿਕਾਸ ਨੂੰ ਜ਼ੀਰੋ ਕਰਨ ਲਈ ਪ੍ਰਤੀਬੱਧ ਕਰੇਗਾ, ਪੈਰਿਸ ਜਲਵਾਯੂ ਸਮਝੌਤੇ ਦੇ ਵਾਅਦੇ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਇਹ ਬਿੱਲ ਪਾਸ ਕੀਤਾ ਗਿਆ ਹੈ,ਨਿਊਜ਼ੀਲੈਂਡ ਦੀ ਸਰਕਾਰ ਦੇ ਅਨੁਸਾਰ ਵਿਸ਼ਵ ਦਾ ਇਹ ਪਹਿਲਾ ਕਾਨੂੰਨ ਹੈ ਜੋ ਗਲੋਬਲ ਵਾਰਮਿੰਗ ਦੇ 1.5 ਡਿਗਰੀ ਸੈਲਸੀਅਸ ਦੇ ਅੰਦਰ ਰਹਿਣ ਲਈ ਕਾਨੂੰਨੀ ਤੌਰ 'ਤੇ ਜ਼ਰੂਰੀ ਵਚਨਬੱਧਤਾ ਬਣਾਉਂਦਾ ਹੈ. ਦੱਸ ਦਈਏ ਕੇ ਇਹ ਐਕਟ ਨੂੰ ਨਿਊਜ਼ੀਲੈਂਡ ਦੀ ਹਰ ਪਾਰਟੀ ਨੇ ਸਮਰਥਨ ਕੀਤਾ ਹੈ. 

Subscribe