Friday, November 22, 2024
 

jio

ਮੁਕੇਸ਼ ਅੰਬਾਨੀ ਨੇ ਰਿਲਾਇੰਸ Jio ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਕਿਸਾਨ : ਕੈਪਟਨ

ਕਿਸਾਨੀ ਸੰਘਰਸ਼ ਦੌਰਾਨ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸੀਲ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਕੀਤੀਆਂ ਜਾਣ ਜਿਸ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਹੋਵੇ। ਮੁੱਖ ਮੰਤਰੀ ਨੇ ਕਿਸਾਨ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜਬਤ ਵਿੱਚ ਰਹਿ ਕੇ ਆਪਣੀ ਆਵਾਜ ਬੁਲੰਦ ਕਰ ਰਹੇ ਹਨ।

ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਨੇ ਜੀਓ ਕੰਪਨੀ ਦੇ ਸ਼ੋਰੂਮ ਨੂੰ ਮਾਰਿਆ ਜਿੰਦਰਾ

ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵੱਲੋਂ ਜੀਓ ਕੰਪਨੀ ਦੇ ਮੋਬਾਇਲ ਸ਼ੋਰੂਮ ਨੂੰ ਬੰਦ ਕਰਵਾ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸਦੇ ਇਲਾਵਾ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। 

Farmers Protest : ਨਿਊਜ਼ੀਲੈਂਡ ਦੇ ਪੰਜਾਬੀ ਭਰਾਵਾਂ ਦੀ ਪਹਿਲ

ਦਿੱਲੀ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ਵਿਚੋਂ ਵੀ ਪੂਰਨ ਹਮਾਇਤ ਮਿਲ ਰਹੀ ਹੈ। ਇਸ ਦੇ ਚਲਦਿਆਂ ਵਿਦੇਸ਼ੀ ਭਾਰਤੀਆਂ ਵਲੋਂ ਜਿਥੇ ਰੋਸ ਮੁਜਾਹਰੇ ਕਰ ਰਹੇ ਹਨ ਉਥੇ ਹੀ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਸਾਮਾਨ ਨੂੰ ਵੀ ਹੁਣ ਵਿਕਰੀ ਤੋਂ ਹਟਾਇਆ ਜਾ ਰਿਹਾ। 

ਰਿਲਾਇੰਸ ਰਿਟੇਲ 'ਚ ਇਕ ਅਰਬ ਡਾਲਰ ਦਾ ਨਿਵੇਸ਼ ਕਰੇਗੀ ਜੀਆਈਸੀ ਅਤੇ ਟੀਪੀਜੀ

ਕੋਰੋਨਾ ਯੁੱਗ ਵਿੱਚ ਵੀ, ਮੁਕੇਸ਼ ਅੰਬਾਨੀ ਦੇ ਰਿਲਾਇੰਸ ਇੰਡਸਟਰੀਜ਼ ਲਿਮਟਿਡ (RIL) ਦੇ ਪ੍ਰਚੂਨ ਕਾਰੋਬਾਰ ਵਿੱਚ ਨਿਵੇਸ਼ ਦਾ ਸਿਲਸਿਲਾ ਜਾਰੀ ਹੈ। ਸਿੰਗਾਪੁਰ ਸਵਰਨ ਵੈਲਥ ਫੰਡ ਜੀਆਈਸੀ ਅਤੇ ਗਲੋਬਲ ਇਨਵੈਸਟਮੈਂਟ ਫਰਮ

6 ਮਹੀਨਿਆਂ ਵਿਚ ਜੀਓ ਨੇ ਜੋੜੇ 9 ਲੱਖ ਗਾਹਕ

ਮੁਕੇਸ਼ ਅੰਬਾਨੀ ਦੀ ਰਿਲਾਇੰਸ ਜੀਓ ਪਹਿਲਕਾਰ ਰਣਨੀਤੀ ਅਤੇ ਬਿਹਤਰ ਕੁਨੈਕਟੀਵਿਟੀ ਨਾਲ ਖਪਤਕਾਰਾਂ ਨੂੰ ਲਗਾਤਾਰ ਆਕਰਸ਼ਿਤ ਕਰ ਰਹੀ ਹੈ ਅਤੇ ਜੂਨ ਤੱਕ 35.33 ਫੀਸਦੀ ਬਾਜ਼ਾਰ ਹਿੱਸੇ ਨਾਲ ਦਿੱਲੀ ਸਰਕਲ 'ਚ ਆਪਣੀ ਧਾਕ ਬਣਾਏ ਰਹੀ।

Subscribe