ਪਾਕਿਸਤਾਨ ਨੇ ਸੋਮਵਾਰ ਨੂੰ ਤਿੰਨ ਮਹੀਨਿਆਂ ਤੋਂ ਜ਼ਿਆਦਾ ਸਮੇਂ ਬਾਅਦ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹ ਦਿਤਾ ਹੈ। ਇਸ ਲਾਂਘੇ ਨੂੰ ਕੋਵਿਡ-19 ਮਹਾਂਮਾਰੀ ਕਾਰਨ ਅਸਥਾਈ ਰੂਪ ਨਾਲ ਬੰਦ ਕਰ ਦਿਤਾ ਗਿਆ ਸੀ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਦਸਿਆ ਕਿ ਲਾਂਘਾ ਖੋਲ੍ਹ ਦਿਤਾ ਹੈ ਪਰ ਕੋਈ ਕੀ ਭਾਰਤੀ ਤੀਰਥ ਯਾਤਰੀ ਗੁਰਦੁਆਰਾ ਸਾਹਿਬ ਨਹੀਂ ਆਇਆ। ਭਾਰਤ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਯਾਤਰਾ ਅਤੇ ਪੰਜੀਕਰਨ ਨੂੰ ਅਸਥਾਈ ਰੂਪ ਵਿਚ ਮੁਲਤਵੀ ਕਰ ਦਿਤਾ ਸੀ। ਇਵੈਕਯੂਈ ਟ੍ਰਸਟ ਪ੍ਰਾਪਰਟੀ ਬੋਰਡ