Saturday, November 23, 2024
 
BREAKING NEWS
ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦੇ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਅਸੰਤੁਸ਼ਟਸਿਸੋਦੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਸੀਬੀਆਈ ਅਤੇ ਈਡੀ ਨੂੰ ਨੋਟਿਸ

langer

ਅਸੀਂ ਕੋਹਲੀ ਖਿਲਾਫ ਵਿਸ਼ੇਸ਼ ਰਣਨੀਤੀ ਬਣਾਈ ਹੈ: ਲੈਂਗਰ

ਆਸਟਰੇਲੀਆਈ ਕ੍ਰਿਕਟ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ਨੇ ਕਿਹਾ ਹੈ ਕਿ ਭਾਰਤ ਖਿਲਾਫ 17 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਮੈਚ ਵਿੱਚ ਉਨ੍ਹਾਂ ਦੀ ਟੀਮ ਨੇ ਭਾਰਤੀ ਕਪਤਾਨ ਵਿਰਾਟ ਕੋਹਲੀ ਖ਼ਿਲਾਫ਼ ਵਿਸ਼ੇਸ਼ ਰਣਨੀਤੀ ਬਣਾਈ ਹੈ।

ਕਿਸਾਨੀ ਧਰਨਾ : ਕਿਸਾਨਾਂ ਲਈ ਲੰਗਰ ਦਾ ਇੰਤਜ਼ਾਮ ਕਰੇਗੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਰੋਸ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਵੱਲੋਂ ਰਾਸ਼ਨ ਇਕੱਠਾ ਕਰਨ ਦੀਆਂ ਰਿਪੋਰਟਾਂ ਉਹਨਾਂ ਨੇ ਵੇਖੀਆਂ ਹਨ ਤੇ ਉਹ ਦਿੱਲੀ ਆ ਰਹੇ ਸਾਰੇ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਲੰਗਰ ਜਾਂ ਰਾਸ਼ਨ ਪਾਣੀ ਦਾ ਫ਼ਿਕਰ ਨਾ ਕਰਨ, ਜਿੰਨੇ ਵੀ ਦਿਨ ਕਿਸਾਨ ਦਿੱਲੀ ਠਹਿਰਾਣਗੇ, ਉਹਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ।

Subscribe