Friday, November 22, 2024
 

language

Sign Boards 'ਤੇ ਸਭ ਤੋਂ ਉੱਤੇ ਮਾਂ ਬੋਲੀ ਲਿਖੀ ਜਾਵੇ : ਨਾਇਡੂ

ਡੈਫ ਵਿਲੇਜ ਦੇ ਨਾਮ ਨਾਲ ਮਸ਼ਹੂਰ ਹੈ ਇਹ ਪਿੰਡ, ਸਿਰਫ ਇਸ਼ਾਰੀਆਂ ਵਿੱਚ ਹੁੰਦੀ ਹੈ ਗੱਲਬਾਤ

ਉਰਦੂ ਭਾਸ਼ਾ ਦੀ ਮੁਫਤ ਸਿਖਲਾਈ 4 ਜਨਵਰੀ ਤੋਂ

 ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜਿਲ੍ਹਾ ਸਦਰ ਮੁਕਾਮ ਉੱਪਰ ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਤਹਿਤ ਕਪੂਰਥਲਾ ਵਿਖੇ ਵੀ ਉਰਦੂ ਭਾਸ਼ਾ ਦੀ ਸਿਖਲਾਈ ਲਈ 6 ਮਹੀਨੇ ਦਾ ਕੋਰਸ 4 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
 

ਮਨੀਸ਼ ਤਿਵਾੜੀ ਨੇ ਪਾਰਲੀਮੈਂਟ 'ਚ ਚੁਕਿਆ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮੁੱਦਾ

ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਅੱਜ ਪਾਰਲੀਮੈਂਟ ਵਿਚ ਕੇਂਦਰ ਦੀ ਭਾਜਪਾ ਸਰਕਾਰ ਉਪਰ ਉਸਦੇ ਪੰਜਾਬੀ ਵਿਰੋਧੀ ਰਵਈਏ ਲਈ ਵਰ੍ਹਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਲਈ ਪੰਜ ਅਧਿਕਾਰਿਕ ਭਾਸ਼ਾਵਾਂ ਨੂੰ ਨੋਟੀਫ਼ਾਈ ਕਰਦਿਆਂ ਪੰਜਾਬੀ ਨੂੰ ਨਜਰਅੰਦਜ਼ਜ ਕਰ ਕੇ ਪੰਜਾਬੀ ਨਾਲ ਵਿਤਕਰਾ ਕੀਤਾ ਹੈ। ਪਾਰਲੀਮੈਂਟ 'ਚ ਸਪੀਕਰ 

ਕਸ਼ਮੀਰੀ, ਡੋਗਰੀ, ਹਿੰਦੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾਵਾਂ 'ਚ ਕੀਤਾ ਜਾਵੇਗਾ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਕੇਂਦਰੀ ਕੈਬਨਿਟ ਦੀ ਬੈਠਕ 'ਚ ਕਰਮਯੋਗੀ ਯੋਜਨਾ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿਤੀ ਹੈ।

ਕੇਂਦਰੀ ਮੁਲਾਜ਼ਮਾਂ ਦੇ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਹੋਣ 'ਤੇ ਜ਼ੋਰ ਦਿਤਾ ਜਾਵੇ : ਚਿਦੰਬਰਮ

ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਨੂੰ ਦੇਸ਼ ਦੀ ਸਰਕਾਰੀ ਭਾਸ਼ਾ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਅਪਣੇ ਮੁਲਾਜ਼ਮਾਂ ਨੂੰ ਇਨ੍ਹਾਂ ਦੋਹਾਂ ਭਾਸ਼ਾਵਾਂ ਦੇ ਜਾਣਕਾਰ ਬਣਾਉਣ 'ਤੇ ਜ਼ੋਰ ਦੇਣਾ ਚਾਹੀਦਾ ਹੈ। ਸਾਬਕਾ ਗ੍ਰਹਿ ਮੰਤਰੀ ਨੇ ਚੇਨਈ ਹਵਾਈ ਅੱਡੇ 'ਤੇ ਡੀਐਮਕੇ ਸੰਸਦ ਮੈਂਬਰ ਕਨੀਮੋÂਂ ਦੇ ਹਿੰਦੀ ਵਿਚ ਗੱਲਬਾਤ ਨਾ ਕਰਨ 'ਤੇ ਸੀਆਈਐਸਐਫ਼ ਅਧਿਕਾਰੀ ਦੁਆਰਾ ਕਥਿਤ ਤੌਰ 'ਤੇ ਵਿਵਾਦਤ ਟਿਪਣੀ ਕੀਤੇ ਜਾਣ ਨਾਲ ਜੁੜੇ ਵਿਵਾਦ ਦੇ ਸਬੰਧ ਵਿਚ

ਪਾਕਿਸਤਾਨ ਦੀ ਮੋਹਰ ਲੱਗਾ ਕਬੂਤਰ ਫੜਿਆ

Subscribe