Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

law

ਜੇਲ੍ਹ ਤੋਂ ਲਾਈਵ ਹੋ ਕੇ ਲਾਰੈਂਸ ਬਿਸ਼ਨੋਈ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਸਿੱਧੂ ਨੂੰ ਕਿਉਂ ਮਾਰਿਆ

ਗੋਲਡੀ ਬਰਾੜ ਹੈ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਾਰ: ਚਾਰਜਸ਼ੀਟ ਵਿੱਚ ਹੋਇਆ ਖੁਲਾਸਾ

ਲਾਰੈਂਸ ਬਿਸ਼ਨੋਈ ਨੂੰ ਮੁਹਾਲੀ ਅਦਾਲਤ ਵਿੱਚ ਕੀਤਾ ਪੇਸ਼

ਰਾਣਾ ਸਿੱਧੂ ਕਤਲ ਮਾਮਲਾ: ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਦੀ ਜੇਲ੍ਹ 'ਚ ਫੋਨ 'ਤੇ ਸਾਥੀ ਨਾਲ ਗੱਲਬਾਤ ਦੀ ਆਡੀਓ ਆਈ ਸਾਹਮਣੇ

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ 2 ਦਿਨ ਦਾ ਰਿਮਾਂਡ

ਪੰਜਾਬ ਦੇ AG 'ਤੇ ਹਮਲਾ: 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ਨੂੰ ਵੀ ਬਣਾਇਆ ਗਿਆ ਸੀ ਨਿਸ਼ਾਨਾ

ਖ਼ੁਲਾਸਾ! ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਨੇ ਪੰਜਾਬ ਤੇ ਚੰਡੀਗੜ੍ਹ ਦੇ 25 ਕਾਰੋਬਾਰੀਆਂ ਤੋਂ ਵਸੂਲੇ ਪੈਸੇ

ਲਾਰੈਂਸ ਬਿਸ਼ਨੋਈ ਦੀ ਅੱਜ ਅੰਮ੍ਰਿਤਸਰ ਵਿੱਚ ਪੇਸ਼ੀ

ਮਾਨਸਾ ਕੋਰਟ ਨੇ ਅੰਮ੍ਰਿਤਸਰ ਪੁਲਿਸ ਨੂੰ ਦਿੱਤਾ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ

ਲਾਰੈਂਸ ਬਿਸ਼ਨੋਈ ਦੇ ਸਾਥੀ ਬਲਦੇਵ ਚੌਧਰੀ ਨੂੰ ਹਥਿਆਰ ਸਪਲਾਈ ਕਰਨ ਵਾਲਾ ਕਬੱਡੀ ਖਿਡਾਰੀ ਗ੍ਰਿਫ਼ਤਾਰ

ਮੂਸੇਵਾਲਾ ਕਤਲਕਾਂਡ : ‘ਲਾਰੈਂਸ ਦਾ ਭਰਾ ਤੇ ਸਚਿਨ ਜਾਅਲੀ ਪਾਸਪੋਰਟ ‘ਤੇ ਵਿਦੇਸ਼ ਭੱਜੇ’

ਹੁਣ ਇਸ ਗੈਂਗਸਟਰ ਨੇ ਸਾਬਕਾ MLA ਹਰਪ੍ਰਤਾਪ ਸਿੰਘ ਅਜਨਾਲਾ ਤੋਂ ਮੰਗੀ ਫਿਰੌਤੀ

ਗੈਂਗਸਟਰ ਗੋਲਡੀ ਬਰਾੜ ਨੇ ਕੀਤੇ ਵੱਡੇ ਖੁਲਾਸੇ- 'ਹੰਕਾਰ ਕਰਕੇ ਮਾਰਿਆ ਗਿਆ ਸਿੱਧੂ ਮੂਸੇਵਾਲਾ!’

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁਲਿਸ ਅੱਗੇ ਉਗਲੇ ਰਾਜ਼

ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ ਪੜ੍ਹੋ

Gangster Lawrence Bishnoi remanded to 7-day custody in Punjab

ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਰਹੀ ਹੈ ਮਾਨਸਾ ਪੁਲਿਸ

Sidhu Moosewala case: ਅਦਾਕਾਰ ਸਲਮਾਨ ਖ਼ਾਨ ਦੀ ਸੁਰੱਖਿਆ ਵਧਾਈ

ਕੀ ਪੋਰਨ ਦੇਖਣਾ ਕਾਨੂੰਨੀ ਹੈ ?

ਚੰਡੀਗੜ੍ਹ : ਸੂਚਨਾ ਤਕਨੀਕੀ ਐਕਟ 2020, (ਆਈਟੀ), ਪੋਕਸੋ ਐਕਟ 2012 ਤੇ ਆਈਪੀਸੀ, 1860 ਦੇ ਤਹਿਤ ਪੋਰਨ ਦੇਖਣ ਵਾਲਿਆਂ ’ਤੇ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਸੰਖੇਪ ਵਿੱਚ ਕਹੀਏ ਤਾਂ ਭਾਰਤ ਵਿੱਚ ਪੋਰਨ ਦੇਖਣਾ ਗ਼ੈਰ-ਕਾਨੂੰਨੀ ਨਹੀਂ ਹੈ। ਭਾਰਤ ਦੀ ਸਰਬਉੱਚ ਅਦਾਲਤ ਨੇ ਸਾਲ 2015 ਵਿੱਚ ਇਹ ਸਪੱਸ਼ਟ ਤੌਰ ’ਤੇ ਕਿਹਾ ਸੀ।
ਬਿਆਨ ਵਿੱਚ ਸੁਪਰੀਮ ਨੇ ਕਿਹਾ 

ਫਰਾਂਸ ਨੇ ਬਣਾਇਆ ਅਜਿਹਾ ਕਾਨੂੰਨ, ਹੁਣ ਨਹੀਂ ਬਚ ਸਕਣਗੇ ਜਿਨਸੀ ਸੋਸ਼ਣ ਦੇ ਮੁਲਜ਼ਮ

ਪੈਰਿਸ, 17 ਅਪ੍ਰੈਲ: ਫਰਾਂਸ ਵਿਚ ਪਹਿਲੀ ਵਾਰ ਔਰਤਾਂ ਦੇ ਸਰੀਰਕ ਸਬੰਧ ਬਣਾਉਣ ਨੂੰ ਲੈ ਕੇ ਔਰਤਾਂ ਦੇ ਸਰੀਰਕ ਸਬੰਧ ਬਣਾਉਣ ਦੀ ਉਮਰ 15 ਸਾਲ ਤੈਅ ਕਰ ਦਿੱਤੀ ਗਈ ਹੈ। ਜੇ ਕੋਈ ਸ਼ਖਸ 15 ਸਾਲ ਦੀ ਉਮਰ ਤੋਂ ਘੱਟ ਦੀ ਕਿਸੇ ਵੀ ਕੁੜੀ ਨਾਲ ਸਬੰਧ ਬਣਾਉਂਦਾ ਹੈ ਤਾਂ ਉਸ ਨੂੰ ਬਲਾਤਕਾਰ ਮੰਨਿਆ ਜਾਵੇਗਾ, ਭਾਵੇਂ ਹੀ ਸਬੰਧ ਬਣਾਉਣ ਲਈ ਕੁੜੀ ਦੀ ਸਹਿਮਤੀ ਕਿਉਂ ਨਾ ਹੋਵੇ। ਦਸ ਦਈਏ ਕਿ ਫ੍ਰਾਂਸਿਸੀ ਸਮਾਜ ਵਿਚ ਔਰਤਾਂ ਦੇ ਸਰੀਰਕ ਸਬੰਧ ਬਣਾਉਣ ਦੀ ਉਮ

ਸਿਹਤ ਵਿਭਾਗ ਵੱਲੋਂ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸਬੰਧੀ ਕੀਤਾ ਇਹ ਉਪਰਾਲਾ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਦਫ਼ਤਰਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਬਾਰੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਕੁਈਨਸਲੈਂਡ ’ਚ ਵਿਵਾਦਪੂਰਨ ਕਾਨੂੰਨ ਹੋਇਆ ਪਾਸ

ਕੁਈਨਸਲੈਂਡ ਨੇ ਨਵਾਂ ਜਿਣਸੀ ਸਹਿਮਤੀ ਕਾਨੂੰਨ ਪਾਸ ਕਰ ਦਿੱਤਾ ਹੈ ਅਤੇ ਆਲੋਚਕਾਂ ਨੇ ਕਿਹਾ ਕਿ ਬਹੁਤਾ ਕੁਝ ਨਹੀਂ ਕੀਤਾ ਗਿਆ ਤੇ ਇਹ ਆਉਣ ਵਾਲੇ ਮਹੀਨਿਆਂ ਵਿਚ ਰੱਦ ਕੀਤਾ ਜਾ ਸਕਦਾ ਹੈ। 

ਚੀਨ : ਨਾਬਾਲਗ ਅਪਰਾਧ ਦੀ ਉਮਰ 14 ਤੋਂ ਘਟਾ ਕੇ 12 ਸਾਲ ਕੀਤੀ

ਚੀਨ ਨੇ ਨਾਬਾਲਗ ਅਪਰਾਧ ਕਾਨੂੰਨ ਵਿਚ ਸੋਧ ਕੀਤੀ ਹੈ। ਇਸ ਤਹਿਤ ਕੁਝ ਗੰਭੀਰ ਅਪਰਾਧਾਂ ਵਿਚ ਅਪਰਾਧੀਆਂ ਦੀ ਉਮਰ 14 ਤੋਂ

ਕਿਸਾਨ ਅੰਦੋਲਨ : ਲੰਡਨ ਵਿੱਚ ਸੜਕਾਂ 'ਤੇ ਉਤਰੇ ਲੋਕ (ਤਸਵੀਰਾਂ)

ਭਾਰਤ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਿਦੇਸ਼ਾਂ 'ਚ ਵਸਦੇ ਭਾਰਤੀਆਂ ਵਲੋਂ ਵੀ ਖੂਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡਾ, ਅਮਰੀਕਾ ਤੇ ਆਸਟ੍ਰੇਲਿਆ ਸਮੇਤ ਲੰਡਨ 'ਚ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਇਸੇ ਸਿਲਸਿਲੇ 'ਚ ਐਤਵਾਰ ਨੂੰ ਹਜ਼ਾਰਾਂ ਲੋਕਾਂ ਨੇ ਲੰਡਨ 'ਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ।

ਹਰਿਆਣੇ ਦੇ ਖੇਤੀਬਾੜੀ ਮੰਤਰੀ ਅਤੇ ਪੱਤਰਕਾਰ ਨੂੰ ਗੋਲੀ ਮਾਰਨ ਦੀ ਧਮਕੀ,ਮਾਮਲਾ ਦਰਜ

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ 'ਚ ਸ਼ੁੱਕਰਵਾਰ ਨੂੰ ਹਰਿਆਣੇ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਅਤੇ ਸਥਾਨਕ ਪੱਤਰਕਾਰ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ . ਪੱਤਰਕਾਰ ਨੇ ਭਿਵਾਨੀ ਦੇ ਪੁਲਿਸ ਕਮਿਸ਼ਨਰ ਸੁਮੇਰ ਪ੍ਰਤਾਪ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ ਹੈ . 

ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ 'ਤੇ ਲਾਠੀਚਾਰਜ, ਵੀਡੀਓ ਵੇਖੋ

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਵੱਡੀ ਗਿਣਤੀ 'ਚ ਕਿਸਾਨ ਦਿੱਲੀ ਸਰਹੱਦ 'ਤੇ ਪਹੁੰਚ ਗਏ ਹਨ। ਦਿੱਲੀ-ਬਹਾਦੁਰਗੜ੍ਹ ਹਾਈਵੇਅ ਕੋਲ ਟਿਕਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦੌੜਾਉਣ ਲਈ ਪੁਲਸ ਨੇ ਪਾਣੀ ਦੀਆਂ ਤੋਪਾਂ ਚਲਾਈਆਂ। ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ। ਮੁੰਡਕਾ, ਦਿੱਲੀ-ਹਰਿਆਣਾ ਸਰਹੱਦ 'ਤੇ ਪੁਲਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉੱਥੇ

ਚੰਗੀ ਖ਼ਬਰ : ਬਲਾਤਕਾਰੀਆਂ ਨੂੰ ਨਿਪੁੰਸਕ ਬਣਾਉਣ ਵਾਲੇ ਕਾਨੂੰਨ ਨੂੰ ਸਿਧਾਂਤਕ ਮਨਜੂਰੀ

ਪਾਕਿਸਤਾਨ ਦੇ ਮੀਡੀਆ 'ਚ ਮੰਗਲਵਾਰ ਜਾਰੀ ਇਕ ਖ਼ਬਰ 'ਚ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਕਾਨੂੰਨ ਨੂੰ ਸਿਧਾਂਤਕ ਮਨਜੂਰੀ ਦੇ ਦਿੱਤੀ। ਜਿਸ 'ਚ ਬਲਾਤਕਾਰ ਦੇ ਦੋਸ਼ੀਆਂ ਨੂੰ ਰਸਾਇਣਇਕ ਤਰੀਕੇ ਨਾਲ ਨਿਪੁੰਸਕ ਬਣਾਉਣ ਤੇ ਜਿਸਮਾਨੀ ਸੋਸ਼ਣ ਮਾਮਲਿਆਂ 'ਚ ਤੁਰੰਤ ਸੁਣਵਾਈ ਦਾ ਪ੍ਰਬੰਧ ਹੈ।

ਔਰਤਾਂ ਨੂੰ ਮਿਲਿਆ ਪਤੀ ਦੀ ਤਨਖ਼ਾਹ ਜਾਣਨ ਦਾ ਅਧਿਕਾਰ

ਇੱਕ ਵਿਆਹੁਤਾ ਪਤਨੀ ਹੋਣ 'ਤੇ ਹਰ ਜੀਵਨਸਾਥੀ ਨੂੰ ਆਪਣੇ ਪਤੀ ਦੀ ਤਨਖਾਹ ਬਾਰੇ ਜਾਣਨ ਦਾ ਅਧਿਕਾਰ ਹੈ। ਖ਼ਾਸਕਰ ਗੁਜਾਰਾ ਭੱਤਾ ਲੈਣ ਦੇ ਉਦੇਸ਼ ਤਹਿਤ ਉਹ ਅਜਿਹੀ ਜਾਣਕਾਰੀ ਲੈ ਸਕਦੀ ਹੈ। ਜੇ ਪਤਨੀ ਚਾਹੇ ਤਾਂ ਉਹ ਇਹ ਜਾਣਕਾਰੀ ਆਰ.ਟੀ.ਆਈ. ਰਾਹੀਂ ਵੀ ਪ੍ਰਾਪਤ ਕਰ ਸਕਦੀ ਹੈ।

ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ ਦਾ ਐਲਾਨ

ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

ਬਟਾਲਾ ਪੁਲਸ ਨੇ ਹਥਿਆਰਾਂ ਸਮੇਤ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ 2 ਫਰਾਰ ਹੋ ਗਏ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ, ਜਿਸ ਦੇ ਚੱਲਦਿਆਂ ਐੱਸ. ਐੱਚ. ਓ. ਘੁਮਾਣ ਸੁਰਿੰਦਰ ਪਾਲ ਸਿੰਘ ਨੇ ਬੀਤੇ ਦਿਨੀਂ ਪੁਲਸ ਪਾਰਟੀ ਸਮੇਤ ਘੁਮਾਣ ਮਹਿਤਾ ਟੀ-ਪੁਆਇੰਟ ਬੈਰੀਅਰ ’ਚ ਨਾਕਾਬੰਦੀ ਦੌਰਾਨ ਸ਼ਾਮ 7 ਵਜੇ ਮਹਿਤਾ

ਲਾਰੈਂਸ ਬਿਸ਼ਨੋਈ ਗੈਂਗ ਦਾ wanted ਗੈਂਗਸਟਰ ਕਾਬੂ☺

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਵਾਂਟੇਡ ਗੁਰਗੇ ਨੂੰ ਆਪ੍ਰੇਸ਼ਨਲ ਸੈੱਲ ਦੀ ਟੀਮ ਨੇ ਦੇਰ ਰਾਤ ਰਾਏਪੁਰ ਕਲਾਂ ਕੋਲੋਂ ਦੇਸੀ ਪਿਸਟਲ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਮੋਹਾਲੀ ਦੇ ਪਿੰਡ ਨਡਿਆਲੀ ਨਿਵਾਸੀ 35 ਸਾਲਾ ਸੰਦੀਪ ਕੁਮਾਰ ਉਰਫ਼ ਨਾਟਾ ਦੇ ਤੌਰ 'ਤੇ ਹੋਈ ਹੈ। ਪੁਲਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰੇਗੀ। ਮੁਲਜ਼ਮ ਤੋਂ ਗੈਂਗਸਟਰ ਬਿਸ਼ਨੋਈ ਦੇ ਇਸ਼ਾਰੇ 'ਤੇ ਹੋਣ ਵਾਲੀਆਂ ਵਾਰਦਾਤਾਂ ਬਾਰੇ ਪੁੱਛਗਿਛ ਜਾਰੀ ਹੈ।

ਸਰਕਾਰ ਨੇ ਖੇਤੀ ਨਾਲ ਜੁੜੇ ਨਿਯਮ ਕੀਤੇ ਜਾਰੀ

ਸਰਕਾਰ ਨੇ ਇਕਰਾਰਨਾਮਾ ਫਾਰਮਿੰਗ ਕਾਨੂੰਨ ਨਾਲ ਜੁੜੇ ਵਿਵਾਦ ਨੂੰ ਸੁਲਝਾਉਣ ਲਈ ਨਿਯਮ ਅਤੇ ਪ੍ਰਕਿਰਿਆਵਾਂ ਜਾਰੀ ਕੀਤੀਆਂ ਹਨ। ਹਾਲ ਹੀ ਵਿੱਚ, ਮੁੱਲ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਐਕਟ, 2020 'ਤੇ ਕਿਸਾਨ ਸਮਝੌਤਾ ਲਾਗੂ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ, ਕਿਸਾਨ ਇਸ ਖੇਤੀਬਾੜੀ ਕਨੂੰਨ ਦੇ ਖਿਲਾਫ ਅੰਦੋਲਨ ਕਰ ਰਹੇ ਹਨ, ਜਿਸਦਾ ਉਦੇਸ਼ ਕਿਸਾਨਾਂ ਦੀ ਫਸਲ ਖਰਾਬ ਹੋਣ ਦੀ ਗਰੰਟੀਸ਼ੁਦਾ ਕੀਮਤ ਦੀ ਗਰੰਟੀ ਦੇਣਾ ਹੈ। 

ਪੰਜਾਬ ਵੱਲੋਂ ਪਾਸ ਕੀਤੇ ਖੇਤੀਬਾੜੀ ਬਿੱਲਾਂ ਦੀ ਸਮੀਖਿਆ ਕਰੇਗੀ ਕੇਂਦਰ ਸਰਕਾਰ

ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਦੀ 'ਕੈਪਟਨ' ਨਾਲ ਮੁਲਾਕਾਤ ਅੱਜ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਮਤਲਬ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 

ਨਿਊਜ਼ੀਲੈਂਡ ਦੀ ਸਰਕਾਰ ਨੇ ਪਾਸ ਕੀਤਾ ਜ਼ੀਰੋ ਕਾਰਬਨ ਬਿੱਲ, ਪੜੋ ਵੇਰਵਾ

ਵੀਰਵਾਰ ਨੂੰ ਨਿਊਜ਼ੀਲੈਂਡ ਦੀ ਸੰਸਦ ਨੇ ਜ਼ੀਰੋ-ਕਾਰਬਨ ਐਕਟ ਨੂੰ ਪਾਸ ਕਰ ਦਿੱਤਾ, ਜੋ ਕਿ 2050 ਜਾਂ ਜਲਦੀ ਹੀ ਨਿਊਜ਼ੀਲੈਂਡ ਨੂੰ ਕਾਰਬਨ ਦੇ ਨਿਕਾਸ ਨੂੰ ਜ਼ੀਰੋ ਕਰਨ ਲਈ ਪ੍ਰਤੀਬੱਧ ਕਰੇਗਾ, ਪੈਰਿਸ ਜਲਵਾਯੂ ਸਮਝੌਤੇ ਦੇ ਵਾਅਦੇ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਇਹ ਬਿੱਲ ਪਾਸ ਕੀਤਾ ਗਿਆ ਹੈ,ਨਿਊਜ਼ੀਲੈਂਡ ਦੀ ਸਰਕਾਰ ਦੇ ਅਨੁਸਾਰ ਵਿਸ਼ਵ ਦਾ ਇਹ ਪਹਿਲਾ ਕਾਨੂੰਨ ਹੈ ਜੋ ਗਲੋਬਲ ਵਾਰਮਿੰਗ ਦੇ 1.5 ਡਿਗਰੀ ਸੈਲਸੀਅਸ ਦੇ ਅੰਦਰ ਰਹਿਣ ਲਈ ਕਾਨੂੰਨੀ ਤੌਰ 'ਤੇ ਜ਼ਰੂਰੀ ਵਚਨਬੱਧਤਾ ਬਣਾਉਂਦਾ ਹੈ. ਦੱਸ ਦਈਏ ਕੇ ਇਹ ਐਕਟ ਨੂੰ ਨਿਊਜ਼ੀਲੈਂਡ ਦੀ ਹਰ ਪਾਰਟੀ ਨੇ ਸਮਰਥਨ ਕੀਤਾ ਹੈ. 

ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਨਾ ਦੇਣ ਵਾਲੀਆਂ ਲਘੂ ਸਨਅਤਾਂ ਵਿਰੁਧ ਹਾਲੇ ਕਾਰਵਾਈ ਨਹੀਂ : ਅਦਾਲਤ

ਕੋਰੋਨਾ : ਵਿਆਹ ਸਬੰਧੀ ਹੋਵੇਗਾ ਨਵਾਂ ਕਾਨੂੰਨ ਪਾਸ

Subscribe