ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੁੱਧਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।