ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਲਵ ਜਿਹਾਦ ਦੇ ਨਾਂ 'ਤੇ ਧਰਮ ਬਦਲਣ 'ਤੇ ਰੋਕ ਲਗਾਉਣ ਲਈ ਸਖਤ ਕਦਮ ਚੁੱਕੇਗੀ। ਮੰਗਲੁਰੂ 'ਚ ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਯੇਦੀਯੁਰੱਪਾ ਨੇ ਕਿਹਾ ਕਿ ਹਾਲੀਆ ਦਿਨਾਂ 'ਚ ਕਰਨਾਟਕ 'ਚ ਲਵ ਜਿਹਾਦ