ਕੋਲਕਾਤਾ : ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਬਾਜੀ ਮਾਰਦੀ ਨਜ਼ਰ ਆ ਰਹੀ ਹੈ। ਮਮਤਾ ਬੈਨਰਜੀ ਦੀ ਪਾਰਟੀ ਟੀ. ਐੱਮ. ਸੀ. ਨੇ 200 ਦਾ ਅੰਕੜਾ ਪਾਰ ਕਰ ਲਿਆ ਹੈ। ਜਦਕਿ ਭਾਜਪਾ 80 ਦੇ ਅੰਕੜੇ