ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਵੀਂ ਕਿਸਮ ਦੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਦੋ ਮਾਸਕ ਜਾਂ ਇਕ ਬਿਲਕੁਲ ਫਿਟ ਮਾਸਕ ਪਹਿਨਣ।
ਭਾਰਤ ਨੇ ਸਿਹਤ ਦੇ ਖੇਤਰ ਵਿਚ ਅਮਰੀਕਾ ਨਾਲ ਮਜ਼ਬੂਤ ਹੁੰਦੀ ਸਾਂਝੀਦਾਰੀ ਦਾ ਇਕ ਹੋਰ ਉਦਾਹਰਣ ਪੇਸ਼ ਕਰਦੇ ਹੋਏ ਪੈਂਸਲਵੈਨੀਆ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਫਿਲਾਡੈਲਫੀਆ ਨੂੰ ਕੋਵਿਡ-19 ਨਾਲ ਮੁਕਾਬਲੇ ਲਈ 18 ਲੱਖ ਐੱਨ.95 ਮਾਸਕ