Friday, November 22, 2024
 

match

World Hockey Cup: ਭਾਰਤ ਤੇ ਸਪੇਨ ਵਿਚਾਲੇ ਅੱਜ ਹੋਵੇਗਾ ਦਿਲਚਸਪ ਮੁਕਾਬਲਾ

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਚਿੱਲੀ ਦੀ ਸੀਨੀਅਰ ਟੀਮ ਨੂੰ ਦਿੱਤੀ ਮਾਤ 💪

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਬੁੱਧਵਾਰ ਸ਼ਾਮ ਪ੍ਰਿੰਸ ਆਫ ਵੇਲਜ਼ ਕੰਟਰੀ ਕਲੱਬ ਵਿਖੇ ਖੇਡੇ ਗਏ ਮੈਚ ਵਿੱਚ ਚਿਲੀ ਦੀ ਸੀਨੀਅਰ ਮਹਿਲਾ ਟੀਮ ਨੂੰ 3-2

ਰਿਸ਼ਭ ਪੰਤ ਬਣੇ ਵਿਸ਼ਵ ਵਿਚ ਸੱਭ ਤੋਂ ਜ਼ਿਆਦਾ ਅੰਕਾਂ ਦੇ ਵਿਕਟਕੀਪਰ ਬੱਲੇਬਾਜ਼ 💪

ਭਾਰਤ ਦੇ ਰਿਸ਼ਭ ਪੰਤ ਆਸਟਰੇਲੀਆ ਵਿਰੁਧ ਬਿ੍ਰਸਬੇਨ ਟੈਸਟ ਮੈਚ ਵਿਚ ਅਜੇਤੂ 89 ਦੌੜਾਂ ਦੀ ਮੈਚ ਜੇਤੂ ਪਾਰੀ ਖੇਡਣ ਨਾਲ ਵਿਸ਼ਵ ਵਿਚ ਸੱਭ ਤੋਂ ਜ਼ਿਆਦਾ ਅੰਕਾਂ 

ICC : ਵੂਮੈਨ ਟੀ-20 ਵਿਸ਼ਵ ਕੱਪ ਮੁਲਤਵੀ

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਵੀਰਵਾਰ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਪੁਆਇੰਟ ਸਿਸਟਮ 'ਚ ਬਦਲਾਅ ਦੇ ਇਲਾਵਾ ਇਕ ਹੋਰ ਐਲਾਨ ਕੀਤਾ ਹੈ। ICC ਦੀ ਕਾਰਜਕਾਰੀ ਬੈਠਕ 'ਚ ਵੂਮੈਨ ਟੀ-20 ਵਿਸ਼ਵ ਕੱਪ ਨੂੰ ਇਕ ਹੋਰ ਸਾਲ ਦੇ ਲਈ ਮੁਲਤਵੀ ਕਰ ਦਿੱਤਾ ਹੈ। ਇਹ ਟੂਰਨਾਮੈਂਟ ਨਵੰਬਰ 2022 'ਚ ਦੱਖਣੀ ਅਫਰੀਕਾ 'ਚ ਹੋਣ ਵਾਲਾ ਸੀ ਪਰ ਹੁਣ ਫਰਵਰੀ 2023 ਵਿਚ ਕੀਤਾ ਜਾਵੇਗਾ। 

Women T20 Challenge: ਵੇਲੋਸਿਟੀ ਨੇ ਸੁਪਰਨੋਵਾਜ ਨੂੰ ਹਰਾਇਆ

ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਫਿਰ ਉਸ ਤੋਂ ਬਾਅਦ ਮੱਧ ਕ੍ਰਮ ਦੀ ਬਿਹਤਰੀਨ ਬੱਲੇਬਾਜ਼ੀ ਨਾਲ ਵੇਲੋਸਿਟੀ ਨੇ ਬੁੱਧਵਾਰ ਨੂੰ ਮਹਿਲਾ ਟੀ-20 ਚੈਲੰਜ ਦੇ ਸ਼ਾਰਜਾਹ ਵਿਚ ਖੇਡੇ ਗਏ ਉਦਘਾਟਨੀ ਮੁਕਾਬਲੇ ਵਿਚ ਪਿਛਲੀ ਵਾਰ ਦੀ ਚੈਂਪੀਅਨ ਸੁਪਰਨੋਵਾਜ ਨੂੰ ਪੰਜ ਵਿਕਟਾਂ ਨਾਲ ਮਾਤ ਦਿੱਤੀ। ਖੱਬੇ ਹੱਥ ਦੀ ਸਪਿੰਨਰ ਏਕਤਾ ਬਿਸ਼ਟ (3/22), ਆਫ ਸਪਿੰਨਰ ਲੇਘ ਕਾਸਪੇਰੇਕ (2/23) ਤੇ ਤੇਜ਼ ਗੇਂਦਬਾਜ਼ ਜਹਾਂਆਰਾ ਆਲਮ (2/27) ਦੀ ਗੇਂਦਬਾਜ਼ੀ ਦੇ ਸਾਹਮਣੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੁਪਰਨੋਵਾਜ ਦੀ ਟੀਮ ਤੈਅ 20 ਓਵਰਾਂ ਵਿਚ ਅੱਠ ਵਿਕਟਾਂ 'ਤੇ 126 ਦੌੜਾਂ ਹੀ ਬਣਾ ਸਕੀ।

Subscribe