Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

member

ਬਜ਼ੁਰਗ ਦੀ ਲਾਸ਼ ਲੈਣ ਲਈ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਅੱਗੇ ਕੀਤਾ ਰੋਸ ਪ੍ਰਦਸ਼ਨ

ਪੰਜਾਬ ਫ਼ੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ

ਫ਼ੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫ਼ੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ 

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ : ਰਾਣਾ ਸੋਢੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੁਝਾਅ ਪਿੱਛੋਂ 'ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020' ਤਹਿਤ ਕਾਸ਼ਤਕਾਰ ਅਤੇ ਕਾਬਜ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜ਼ਮੀਨ ਦੀ ਅਲਾਟਮੈਂਟ ਲਈ 12 ਸਾਲ ਦੀ ਸ਼ਰਤ ਨੂੰ ਘਟਾ ਕੇ 10 ਸਾਲ ਕਰ ਦਿੱਤਾ ਗਿਆ। 

Subscribe