ਨਵੀਂ ਦਿੱਲੀ : ਹਰਿਆਣਾ ਦੇ ਸੋਨੀਪਤ ਵਿੱਚ ਪੈਂਦੇ ਇਲਾਕੇ ਕੁੰਡਲੀ ਉਦਯੋਗਿਕ ਖੇਤਰ (ਕੇਆਈਏ) ਆਧਾਰਿਤ ਉਦਯੋਗਾਂ ਵੱਲੋਂ ਪਰਵਾਸੀ ਮਜ਼ਦੂਰਾਂ ਦਾ ਬਕਾਇਆ ਮਿਹਨਤਾਨਾ ਨਾ ਦਿੱਤੇ ਜਾਣ ਵਿਰੁੱਧ ਆਵਾਜ਼ ਚੁੱਕਣ ਵਾਲੇ 24 ਸਾਲਾ ਨੌਦੀਪ ਕੌਰ ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹਨ। ਹਰਿਆਣਾ ਪੁਲਿਸ ਵੱਲੋਂ 12 ਜਨਵਰੀ ਨੂੰ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ