Friday, November 22, 2024
 

order

ਸਾਧੂ ਸਿੰਘ ਧਰਮਸੋਤ ਅਤੇ ਸੰਗਤ ਗਿਲਜ਼ੀਆ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਪੰਜਾਬ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਹੋਈ ਰੱਦ

ਕੁੱਖ 'ਚ ਪਲ ਰਹੇ ਬੱਚੇ ਨੂੰ ਗੋਦ ਨਹੀਂ ਲਿਆ ਜਾ ਸਕਦਾ : ਪੰਜਾਬ-ਹਰਿਆਣਾ High Court

ਸੁਨੀਲ ਜਾਖੜ ਵਿਰੁਧ SC ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਸਰਹੱਦ 'ਤੇ ਕੰਡਿਆਲੀ ਤਾਰ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 

ਸਿੰਘੂ ਬਾਰਡਰ ਕਤਲ ਕੇਸ : ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ

ਸਿੰਘੂ ਬਾਰਡਰ : ਸੰਘਰਸ਼ੀ ਕਿਸਾਨਾਂ ਕੋਲ ਨੌਜਵਾਨ ਦਾ ਹੱਥ ਵੱਢ ਕੇ ਲਾਸ਼ ਲਟਕਾਈ

ਨਵੀਂ ਦਿੱਲੀਂ : ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਰਹੱਦ ਸਿੰਘੂ ਬਾਰਡਰ ਤੇ ਜਿਥੇ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਚਲ ਰਿਹ ਹੈ ਉਥੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਅਤੇ ਲਾਸ਼ ਦੇ ਹੱਥ ਵੱਢੇ ਹੋਏ ਹਨ। ਇਹ ਵੇਖ ਕੇ ਹਰ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਕੰਡੋਮ ਦੀ ਮੌਜੂਦਗੀ ਦਾ ਇਹ ਮਤਲਬ ਨਹੀਂ ਕਿ ਸੈਕਸ ਸਹਿਮਤੀ ਨਾਲ ਹੋਇਆ : ਅਦਾਲਤ

ਸੁਮੇਧ ਸੈਣੀ ਕੇਸ ਵਿੱਚ ਅਦਾਲਤ ਦਾ ਵੱਡਾ ਫੈਸਲਾ

ਨੇਪਾਲ ’ਚ ਸ਼ੇਰ ਬਹਾਦੁਰ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਹੁਕਮ

ਨੇਪਾਲ ਦੀ ਸੁਪਰੀਮ ਕੋਰਟ ਨੇ ਅੰਤਰਿਮ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਵੱਡਾ ਝਟਕਾ ਦਿਤਾ ਹੈ। ਸੁਪਰੀਮ ਕੋਰਟ ਨੇ ਆਦੇਸ਼ ਦਿਤਾ ਹੈ ਕਿ ਅਗਲੇ 28 ਘੰਟੇ ਵਿਚ ਸ਼ੇਰ ਬਹਾਦੁਰ ਦੇਉਬਾ ਨੂੰ ਅਗਲਾ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਜਾਵੇ। 

26 ਜੂਨ ਨੂੰ ਚੰਡੀਗੜ੍ਹ ਦੀਆਂ ਹੱਦਾਂ ਸੀਲ ਰੱਖਣ ਦੇ ਹੁਕਮ, ਆਖਰ ਕੀ ਹੈ ਕਾਰਨ ?

ਸਰਹੱਦ ਦੇ ਨੇੜੇ ਹਜ਼ਾਰਾਂ ਦੀ ਗਿਣਤੀ 'ਚ ਬਰਾਮਦ ਹੋਏ ਕਾਰਤੂਸ

ਵਾਦੀ ਵਿੱਚ ਹਾਈ ਅਲਰਟ ਦੌਰਾਨ ਮਿਲਿਆ ਸ਼ੱਕੀ ਬੈਗ

ਬੰਬੇ ਹਾਈ ਕੋਰਟ ਵਲੋਂ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਜਾਂਚ ਦੇ ਆਦੇਸ਼

ਬੰਬੇ ਹਾਈ ਕੋਰਟ ਨੇ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਕੋਰੋਨਾ ਵਾਇਰਸ ਦਵਾਈਆਂ ਦੀ ਸਪਲਾਈ ਦੇ ਸਬੰਧ ਵਿੱਚ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਨਿਰਦੇਸ਼ ਮਹਾਰਾਸ਼ਟਰ ਸਰਕਾਰ ਨੂੰ ਦਿੱਤੇ ਗਏ ਹਨ।

ਕੈਨੇਡਾ-ਅਮਰੀਕਾ ਸਰਹੱਦ ’ਤੇ ਪਾਬੰਦੀ ਇਕ ਮਹੀਨਾ ਹੋਰ ਜਾਰੀ ਰਹੇਗੀ

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜਰ 

ਆਸਟ੍ਰੇਲੀਆ 2022 ਤੱਕ ਨਹੀਂ ਖੋਲ੍ਹੇਗਾ ਸਰਹੱਦਾਂ

ਸਿਡਨੀ : ਆਸਟ੍ਰੇਲੀਆ ਨੇ ਯਾਤਰੀਆਂ ਦੀ ਆਮਦ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਆਸਟ੍ਰੇਲੀਆ ਦੇ ਵਪਾਰ, ਟੂਰਿਜ਼ਮ ਅਤੇ ਨਿਵੇਸ਼ ਮੰਤਰੀ ਡੈਨ ਤੇਹਾਨ ਨੇ ਕਿਹਾ ਹੈ ਕਿ ਦੇਸ਼ 2022 ਦੇ ਅਖੀਰ ਤੱਕ ਆਪਣੀਆਂ ਸਰਹੱਦਾਂ ਨੂੰ ਯਾਤਰੀ

ਹਾਲ ਦੀ ਘੜੀ ਆਸਟ੍ਰੇਲੀਆ ਦੀਆਂ ਸਰਹੱਦਾਂ ਰਹਿਣਗੀਆਂ ਬੰਦ

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਮੈਨੂੰ ਫਿਲਹਾਲ ਸਰਹੱਦਾਂ ਖੋਲ੍ਹਣ ਦੀ ਕੋਈ ਜਲਦੀ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਅਸੀਂ

ਆਕਸੀਜ਼ਨ ਦੀ ਥੁੜ ਨੂੰ ਪੂਰਾ ਕਰਨ ਲਈ ਫੌਰੀ ਤੌਰ ‘ਤੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਆਕਸੀਜਨ ਕੰਟਰੋਲ ਰੂਮ ਸਥਾਪਿਤ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿਚ ਲੋਹੇ ਤੇ ਸਟੀਲ ਉਦਯੋਗਾਂ ਦੀਆਂ ਕਾਰਵਾਈਆਂ ਬੰਦ ਕਰਨ ਦੇ ਹੁਕਮ 

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਵੱਡੀ ਕਾਰਵਾਈ

 ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ ਕਾਰਵਾਈ ਨੂੰ ਹੋਰ ਤੇਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 

ਸੁਪਰੀਮ ਕੋਰਟ ਨੇ ਕਿਹਾ, ਕਿਰਾਏਦਾਰ ਖ਼ੁਦ ਨੂੰ ਮਾਲਕ ਸਮਝਣ ਦੀ ਗ਼ਲਤੀ ਨਾ ਕਰਨ

ਕਈ ਵਾਰ ਕਿਰਾਏ ’ਤੇ ਰਹਿਣ ਵਾਲੇ ਲੋਕ ਖ਼ੁਦ ਨੂੰ ਮਕਾਨ ਮਾਲਕ ਹੀ ਸਮਝ ਲੈਂਦੇ ਹਨ ਅਤੇ ਮਕਾਨ ਖ਼ਾਲੀ ਕਰਨ ’ਚ ਆਨਾਕਾਨੀ ਕਰਦੇ ਹਨ। 

ਅਜੇ ਨਹੀਂ ਖੁਲ੍ਹੇਗੀ ਕੈਨੇਡਾ-ਅਮਰੀਕਾ ਸਰਹੱਦ

ਸੰਯੁਕਤ ਰਾਜ ਅਮਰੀਕਾ ਤੇ ਕੈਨੇਡਾ ਵਿਚਕਾਰ ਸਫ਼ਰ ਕਰਨ ਦੀ ਉਡੀਕ ’ਚ ਬੈਠੇ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਹੈ।

ਕਿਸਾਨਾਂ ਦੀ ਮਿੱਟੀ 'ਤੇ ਅਰਧ ਸੈਨਿਕ ਬਲ ਅਤੇ ਦਿੱਲੀ ਪੁਲਿਸ ਦਾ ਕਬਜ਼ਾ 😐

ਦਿੱਲੀ-ਗਾਜੀਪੁਰ ਸਰਹੱਦ 'ਤੇ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਮਿੱਟੀ ਪੁਆਈ ਸੀ ਅਤੇ ਫੁੱਲ ਲਗਾਉਣ ਦੀ ਗੱਲ ਕਹੀ ਗਈ ਸੀ

Farmers Protest : ਇੱਕ ਹੋਰ ਕਿਸਾਨ ਦੀ ਮੌਤ 🌾😢

ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ਹਲਕਾ ਮਹਿਲ ਕਲਾਂ ਦੇ ਪਿੰਡ ਚੰਨਣਵਾਲ (ਬਰਨਾਲਾ) ਨਾਲ ਸਬੰਧਿਤ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ

ਵੱਡੀ ਖ਼ਬਰ : ਸਿੰਘੂ ਬਾਰਡਰ 'ਤੇ ਸਥਾਨਕ ਲੋਕ ਕਿਸਾਨਾਂ ਨਾਲ ਉਲਝੇ 🌾😐

ਬੀਤੇ ਦਿਨੀਂ ਹੋਈਆਂ ਘਟਨਾਵਾਂ ਤੋਂ ਬਾਅਦ ਤਾਜ਼ਾ ਜਾਣਕਾਰੀ ਇਹ ਹੈ ਕਿ ਸਿੰਘੂ ਬਾਰਡਰ 

Farmers Protest : ਸਿੰਘੂ ਬਾਰਡਰ 'ਤੇ ਮਾਹੌਲ ਤਣਾਅਪੂਰਨ 🌾😐

26 ਜਨਵਰੀ ਨੂੰ ਹੋਈਆਂ ਘਟਨਾਵਾਂ ਮਗਰੋਂ ਹੁਣ ਸਿੰਘੂ ਬਾਰਡਰ 'ਤੇ ਇਸ ਵੇਲੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਦੱਸ ਦਈਏ ਕਿ ਇੱਥੇ ਕੁੱਝ ਲੋਕਾਂ ਵਲੋਂ 

ਮੈਕਸਿਕੋ-ਅਮਰੀਕਾ ਸਰਹੱਦ ਤੋਂ ਮਿਲੀਆਂ 19 ਸੜੀਆਂ ਹੋਈਆਂ ਲਾਸ਼ਾਂ 😵😱

ਮੈਕਸਿਕੋ ਅਤੇ ਅਮਰੀਕੀ ਸਰਹੱਦ ਦੇ ਕੋਲ ਵਿਕਟੋਰੀਆ ਸ਼ਹਿਰ ਵਿਚ 19 ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ। ਦੱਸਿਆ ਜਾਂਦਾ ਹੈ ਕਿ ਟੈਕਸਾਸ ਦੇ ਕੋਲ 

ਦਿੱਲੀ ਤੋਂ ਪਰਤ ਕੇ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੇ ਕੈਬਨਿਟ ਮੰਤਰੀ ਰਾਣਾ ਸੋਢੀ

ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਖਿਲਾਫ ਦਿੱਲੀ ‘ਚ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਫਿਰੋਜ਼ਪੁਰ ਦੇ ਕਿਸਾਨ ਨੇ ਦਿੱਲੀ ਤੋਂ ਆ ਕੇ ਗੋਲੀ

ਖੇਤਾਂ ਵਿੱਚੋਂ 11 ਗ੍ਰੇਨੇਡ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ 'ਤੇ ਗੁਰਦਾਸਪੁਰ ਵਾਲੇ ਖੇਤਰ 'ਚ ਡਰੋਨ ਰਾਹੀਂ ਖੇਤਾਂ 'ਚ ਸੁੱਟੇ ਹੋਏ 11 ਗ੍ਰੇਨੇਡ ਬਰਾਮਦ ਹੋਏ ਹਨ। ਜਿਨ੍ਹਾਂ ਨੂੰ ਥਾਣਾ ਦੋਰਾਂਗਲਾ ਦੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 

ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਬੈਠੇ ਕਿਸਾਨਾਂ ‘ਤੇ FIR ਦਰਜ

ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।

ਅੰਮ੍ਰਿਤਸਰ : 3 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਕਰਾਸ ਬਾਰਡਰ ਨਸ਼ਾ ਸਮੱਗਲਿੰਗ ਮਡਿਊਲ ਦਾ ਪਰਦਾਫ਼ਾਸ਼ ਕਰ ਕੇ ਇਕ ਹੈਰੋਇਨ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਦੀ ਨਿਸ਼ਾਨਦੇਹੀ ’ਤੇ ਛਾਪਾਮਾਰੀ ਕਰਦਿਆਂ ਗੰਨੇ ਦੇ ਖੇਤ ’ਚ ਲੁਕੋ ਕੇ ਰੱਖੀ ਗਈ ਪਾਕਿਸਤਾਨ ਤੋਂ ਮੰਗਵਾਈ 3 ਕਿਲੋ ਹੈਰੋਇਨ ਪੁਲਸ ਨੇ ਬਰਾਮਦ ਕਰ ਲਈ।

ਮੁੱਖ ਮੰਤਰੀ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਰਪਿਤ ਲੰਬਿਤ ਕਾਰਜ ਮੁਕੰਮਲ ਕਰਨ ਦੇ ਹੁਕਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲੇ ਸਮਾਗਮਾਂ ਦੀ ਸਮਾਪਤੀ ਦੇ ਨੇੜੇ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦੀ ਯਾਦ ਵਿੱਚ ਆਰੰਭੇ ਜਾ ਚੁੱਕੇ ਕਾਰਜਾਂ ਦੇ ਲੰਬਿਤ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਮੇਂ ਦੌਰਾਨ 65 ਪਿੰਡਾਂ ਵਿੱਚ ਪੂਰੇ ਹੋਏ 550 ਪ੍ਰਾਜੈਕਟਾਂ ਨੂੰ ਵਿਸ਼ੇਸ਼ ਤੌਰ 'ਤੇ ਉਜਾਗਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਫ਼ੌਜ ਨੇ ਭਾਰਤੀ ਸਰਹੱਦ 'ਤੇ ਚੀਨ ਵਲੋਂ ਮੁੜ ਕਬਜ਼ਾ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਦੱਸਿਆ ਫਰਜ਼ੀ

ਫ਼ੌਜ ਨੇ ਮੀਡੀਆ 'ਚ ਆਈ ਉਸ ਰਿਪੋਰਟ ਦਾ ਖੰਡਨ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਚੀਨ ਦੀ ਫੌਜ ਨੇ ਪੂਰਬੀ ਲੱਦਾਖ 'ਚ ਪੇਗੋਂਗ ਝੀਲ ਦੇ ਉੱਤਰ 'ਚ ਫਿੰਗਰ 2 ਅਤੇ 3 ਖੇਤਰ 'ਚ ਫਿਰ ਤੋਂ ਭਾਰਤੀ ਸਰਹੱਦ 'ਤੇ ਕਬਜ਼ਾ ਕੀਤਾ ਹੈ। ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਮੀਡੀਆ 'ਚ ਇਸ ਬਾਰੇ ਆਈ ਰਿਪੋਰਟ ਗਲਤ ਹੈ। ਦੱਸਣਯੋਗ ਹੈ ਕਿ ਮੀਡੀਆ 'ਚ ਆਈ ਇਕ ਰਿਪੋਰਟ 'ਚ ਭਾਰਤੀ ਜਨਤਾ ਪਾਰਟੀ ਦੇ ਲੱਦਾਖ ਤੋਂ ਸਾਬਕਾ ਸੰਸਦ ਮੈਂਬਰ ਥੁਪਸਾਨ ਛੇਵਾਂਗ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਚੀਨ ਦੀ ਫ਼ੌਜ ਨੇ ਪੂਰਬੀ ਲੱਦਾਖ 'ਚ ਪੇਗੋਂਗ ਝੀਲ ਦੇ ਉੱਤਰ 'ਚ ਫਿੰਗਰ 2 ਅਤੇ 3 ਖੇਤਰ 'ਚ ਹੋਰ ਅੱਗੇ ਵਧਦੇ ਹੋਏ ਭਾਰਤੀ ਸਰਹੱਦ 'ਤੇ ਕਬਜ਼ਾ ਕੀਤਾ ਹੈ ਅਤੇ ਉੱਥੇ ਕਬਜ਼ਾ ਜਮ੍ਹਾ ਲਿਆ ਹੈ। 

ਭਾਰਤ ਨੂੰ ਅਮਰੀਕੀ ਸਮਰਥਨ ਮਿਲਣ 'ਤੇ ਬੌਖਲਾਇਆ ਚੀਨ

ਪੂਰਬੀ ਲੱਦਾਖ ਵਿੱਚ ਚੱਲ ਰਹੇ ਸੈਨਿਕ ਵਿਵਾਦ ਦੇ ਵਿਚਕਾਰ, ਚੀਨ ਵੱਲੋਂ ਅਮਰੀਕਾ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਸਹਾਇਤਾ ਨਾਲ ਨਾਰਾਜ਼ਗੀ ਜਤਾਈ ਗਈ ਹੈ ਅਤੇ ਇਸ ਉੱਤੇ ਸਖਤ ਇਤਰਾਜ਼ ਜਤਾਉਂਦਿਆਂ ਇਸ ਨੂੰ ਦੁਵੱਲਾ ਮੁੱਦਾ ਕਿਹਾ ਹੈ। ਭਾਰਤ ਵਿਚ ਚੀਨੀ ਦੂਤਘਰ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨਾਲ ਕਿਸੇ ਤੀਜੇ ਦੇਸ਼ ਦੇ ਜਾਇਜ਼ ਅਧਿਕਾਰਾਂ ਅਤੇ ਹਿੱਤਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਭਾਰਤ-ਚੀਨ ਸਰਹੱਦੀ ਰੁਕਾਵਟ ਦੋ-ਪੱਖੀ ਮਾਮਲਾ ਹੈ ਅਤੇ ਅਮਰੀਕਾ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।

ਸਰਕਾਰ ਨੇ ਲੇਹ ਨੂੰ ਚੀਨ 'ਚ ਦਿਖਾਉਣ 'ਤੇ ਜ਼ਾਹਰ ਕੀਤੀ ਸਖਤ ਨਾਰਾਜ਼ਗੀ

ਸਰਕਾਰ ਨੇ ਟਵਿੱਟਰ ਦੇ ਸੀਈਓ ਜੈਕ ਡੋਰਸੀ ਨੂੰ ਸਖਤ ਪੱਤਰ ਲਿਖਿਆ ਹੈ, ਜਿਸ ਵਿਚ ਭਾਰਤੀ ਨਕਸ਼ੇ ਦੀ ਗਲਤ ਜਾਣਕਾਰੀ ਦੇਣ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਗਈ ਹੈ। ਟਵਿੱਟਰ ਦੇ ਇਕ ਬੁਲਾਰੇ ਨੇ ਪੱਤਰ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿਹਾ ਕਿ ਕੰਪਨੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹੈ। ਅਸੀਂ ਵਿਸ਼ੇ ਦੀ ਸੰਵੇਦਨਸ਼ੀਲਤਾ ਦਾ ਸਨਮਾਨ ਕਰਦੇ ਹਾਂ ਅਤੇ ਸਰਕਾਰ ਵੱਲੋਂ ਭੇਜੇ ਗਏ ਪੱਤਰ ਨੂੰ ਤਰਜੀਹ ਦਿੰਦੇ ਹਾਂ।

ਚੀਨ ਦੀ ਸਰਹੱਦ 'ਤੇ ਇਸ ਵਾਰ ਹਥਿਆਰਾਂ ਦੀ ਪੂਜਾ ਕਰਨਗੇ ਰੱਖਿਆ ਮੰਤਰੀ

ਇਸ ਵਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਚੀਨ ਦੀ ਸਰਹੱਦ 'ਤੇ ਤਾਇਨਾਤ ਫੌਜਾਂ ਨਾਲ ਦੁਸਹਿਰਾ ਮਨਾਉਣਗੇ। ਉਨ੍ਹਾਂ ਦੇ ਮਨੋਬਲ ਨੂੰ ਵਧਾਉਣ ਦੇ ਨਾਲ, ਉਹ ਸੈਨਿਕਾਂ ਨਾਲ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਹਥਿਆਰਾਂ ਦੀ ਪੂਜਾ ਕਰਨਗੇ। ਰੱਖਿਆ ਮੰਤਰੀ 23-24 ਅਕਤੂਬਰ ਨੂੰ ਸਿੱਕਮ ਸੈਕਟਰ ਵਿੱਚ ਐਲਏਸੀ ਦਾ ਦੌਰਾ ਕਰਨਗੇ। ਇਸ ਸਮੇਂ ਦੌਰਾਨ ਉਹ ਸਿੱਕਮ ਸੈਕਟਰ ਵਿਚ ਬਣੇ ਕਈ ਰਣਨੀਤਕ ਪੁਲਾਂ ਦਾ ਉਦਘਾਟਨ ਅਤੇ ਆਗਾਜ ਵੀ ਕਰਨਗੇ।

'ਟੂ ਪਲੱਸ ਟੂ' ਤੋਂ ਪਹਿਲਾਂ ਅਮਰੀਕੀ ਰੱਖਿਆ ਮੰਤਰੀ ਦਾ ਵੱਡਾ ਬਿਆਨ, ਭਾਰਤ ‘ਤੇ ਫੌਜੀ ਦਬਾਅ ਪਾ ਰਿਹਾ ਹੈ ਚੀਨ

ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਨੇ ਕਿਹਾ ਹੈ ਕਿ ਚੀਨ ਭਾਰਤ ਨਾਲ ਲੱਗਦੀ ਆਪਣੀ ਸਰਹੱਦ ‘ਤੇ ਸੈਨਿਕ ਦਬਾਅ ਪਾ ਰਿਹਾ ਹੈ। ਉਨ੍ਹਾਂ ਦਾ ਇਹ ਬਿਆਨ ਅਗਲੇ ਹਫਤੇ ਭਾਰਤ ਅਤੇ ਅਮਰੀਕਾ ਦੇ ਰੱਖਿਆ ਅਤੇ ਵਿਦੇਸ਼ ਮੰਤਰੀਆਂ ਦਰਮਿਆਨ ‘ਟੂ ਪਲੱਸ ਟੂ’ ਗੱਲਬਾਤ ਤੋਂ ਠੀਕ ਪਹਿਲਾਂ ਆਇਆ ਹੈ।

ਪਾਕਿਸਤਾਨ ਦੀ ਸਰਹੱਦ ਪਾਰ ਕਰ ਰਿਹਾ ਭਾਰਤੀ ਨਾਗਰਿਕ ਗ੍ਰਿਫ਼ਤਾਰ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿਆਲਕੋਟ ਜ਼ਿਲ੍ਹੇ ਵਿਚ ਬਗ਼ੈਰ ਦਸਤਾਵੇਜ਼ ਦੇ ਸਰਹੱਦ ਪਾਰ ਕਰਨ ਦੇ ਦੋਸ਼ ਵਿਚ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਧਰਨਾ ਪ੍ਰਦਰਸ਼ਨ 'ਤੇ ਰੋਕ, ਹਾਈ ਕੋਰਟ ਦੇ ਬਿਜਲੀ ਬੋਰਡ ਮੁਲਾਜ਼ਮਾਂ ਨੂੰ ਹੁਕਮ

ਹਾਈ ਕੋਰਟ ਨੇ ਰਾਜ ਬਿਜਲਈ ਬੋਰਡ ਦੇ ਕਰਮਚਾਰੀਆਂ ਦੇ ਧਰਨੇ ਪ੍ਰਦਰਸ਼ਨ 'ਤੇ ਰੋਕ ਲਗਾ ਦਿੱਤੀ ਹੈ । ਜੱਜ ਤਰਲੋਕ ਸਿੰਘ ਚੌਹਾਨ ਅਤੇ ਜੱਜ ਜਿਓਤਸਨਾ ਰਿਵਾਲ ਦੁਆ ਦੇ ਬੇਂਚ ਨੇ ਆਪਣੇ ਹੁਕਮ ਵਿੱਚ ਇਹ ਸਪੱਸ਼ਟ ਕੀਤਾ ਕਿ ਆਪਣੀਆਂ ਮੰਗਾ ਮਨਵਾਉਣ ਲਈ ਰਾਜ ਬਿਜਲਈ ਬੋਰਡ ਦੇ ਕਰਮਚਾਰੀ ਹੜਤਾਲ ਨਹੀਂ ਕਰ ਸਕਦੇ ।

12
Subscribe