ਬੰਬੇ ਹਾਈ ਕੋਰਟ ਨੇ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਕੋਰੋਨਾ ਵਾਇਰਸ ਦਵਾਈਆਂ ਦੀ ਸਪਲਾਈ ਦੇ ਸਬੰਧ ਵਿੱਚ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਨਿਰਦੇਸ਼ ਮਹਾਰਾਸ਼ਟਰ ਸਰਕਾਰ ਨੂੰ ਦਿੱਤੇ ਗਏ ਹਨ।
ਹਾਈ ਕੋਰਟ ਨੇ ਰਾਜ ਬਿਜਲਈ ਬੋਰਡ ਦੇ ਕਰਮਚਾਰੀਆਂ ਦੇ ਧਰਨੇ ਪ੍ਰਦਰਸ਼ਨ 'ਤੇ ਰੋਕ ਲਗਾ ਦਿੱਤੀ ਹੈ । ਜੱਜ ਤਰਲੋਕ ਸਿੰਘ ਚੌਹਾਨ ਅਤੇ ਜੱਜ ਜਿਓਤਸਨਾ ਰਿਵਾਲ ਦੁਆ ਦੇ ਬੇਂਚ ਨੇ ਆਪਣੇ ਹੁਕਮ ਵਿੱਚ ਇਹ ਸਪੱਸ਼ਟ ਕੀਤਾ ਕਿ ਆਪਣੀਆਂ ਮੰਗਾ ਮਨਵਾਉਣ ਲਈ ਰਾਜ ਬਿਜਲਈ ਬੋਰਡ ਦੇ ਕਰਮਚਾਰੀ ਹੜਤਾਲ ਨਹੀਂ ਕਰ ਸਕਦੇ ।