Saturday, November 23, 2024
 

paddy

ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼, 69 ਟਰੱਕ ਜ਼ਬਤ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ । ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕੀਤਾ। ਆਸ਼ੂ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾਵਾਂ ਮਿਲੀਆਂ ਸਨ ਕਿ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਵਿਸ਼ੇਸ਼ ਤੌਰ ਤੇ ਉਤਰ ਪ੍ਰਦੇਸ਼ ਤੋਂ ਸਸਤਾ ਭਾਅ 'ਤੇ ਝੋਨਾ ਖਰੀਦ ਕੇ ਵੇਚਣ ਲਈ ਟਰੱਕ ਰਾਹੀਂ ਝੋਨਾ ਲਿਆਂਦਾ ਜਾ ਰਿਹਾ ਹੈ

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਆਸ਼ੂ

ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਮਾਨਸਾ, ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੀਤੀ ਗਈ ਛਾਪਾਮਾਰੀ ਦੌਰਾਨ ਗੈਰਕਾਨੂੰਨੀ ਤੌਰ 'ਤੇ ਜਮਾਂ ਕੀਤਾ ਹੋਇਆ 11927 ਬੋਰੀਆਂ ਝੋਨਾ ਅਤੇ 6276 ਚਾਵਲ ਦੀਆਂ ਬੋਰੀਆਂ ਬਰਾਮਦ ਕੀਤੀਆਂ

ਧਰਤੀ ਹੇਠਲਾ ਪਾਣੀ ਬਚਾਉਣ ਲਈ ਹਰਿਆਣਾ ਸਰਕਾਰ ਦਾ ਸ਼ਖਤ ਫੈਸਲਾ

ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲੁਆਈ ਦਾ ਸਮਾਂ 10 ਦਿਨ ਅੱਗੇ ਵਧਾਇਆ

Subscribe