ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿਗਾਂ ਕਰਵਾਈਆਂ ਜਾਣਗੀਆਂ। ਇਹ ਆਦੇਸ਼ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਹਨ। ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ 'ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ