Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

plant

ਪੰਜਾਬ ਦੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਨੇ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਾਏ

ਲਾਈਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਲਗਾਏ ਗਏ ਛੱਤਬੀੜ ਚਿੜੀਆਘਰ 'ਚ ਰੁੱਖ

ਗੋਬਰ ਗੈਸ ਪਲਾਂਟ 'ਚ ਡਿੱਗਣ ਨਾਲ ਦੋ ਦੀ ਮੌਤ

ਮੋਦੀ ਸਰਕਾਰ ਵਲੋ ਰੇਲ ਗੱਡੀਆਂ ਚਲਾਉਣ ਤੋਂ ਕੋਰੀ ਨਾਂਹ

ਭਾਰਤੀ ਰੇਲਵੇ ਬੋਰਡ ਨੇ ਪੰਜਾਬ ’ਚ ਸਾਰੇ ਸਟੇਸ਼ਨ ਖ਼ਾਲੀ ਕੀਤੇ ਜਾਣ ਤੱਕ ਰੇਲ ਗੱਡੀਆਂ ਚਲਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਲਈ ਮਾਲ ਗੱਡੀਆਂ ਅਤੇ ਮੁਸਾਫਰ ਗੱਡੀਆਂ ਦੋਵੇਂ ਇਕੱਠੀਆਂ ਚਲਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਸਿਰਫ ਮਾਲ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਦੀ ਸ਼ਰਤ ਦੀ ਕੋਈ ਪਰਵਾਹ ਨਹੀਂ ਕੀਤੀ ਜਾਵੇਗੀ। 

ਸੂਰਤ ਦੇ ONGC ਪਲਾਂਟ 'ਚ ਜ਼ਬਰਦਸਤ ਧਮਾਕਾ

ਗੁਜਰਾਤ ਵਿਚ ਸੂਰਤ ਦੇ ਹਜਿਰਾ ਸਥਿਤ ਤੇਲ ਅਤੇ ਕੁਦਰਤੀ ਗੈਸ ਨਿਗਮ (ONGC) ਦੇ ਪਲਾਂਟ ਵਿਚ ਅੱਜ ਤੜਕੇ 3 ਜ਼ਬਰਦਸਤ ਧਮਾਕਿਆਂ ਮਗਰੋਂ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। 

Subscribe