Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

poison

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਿਗਲਿਆ ਜ਼ਹਿਰ

ਬੱਕਰੀ ਦੀ ਜਾਨ ਬਚਾਉਂਦੇ ਦੋ ਨੌਜਵਾਨਾਂ ਦੀ ਮੌਤ, ਇਕ ਦੀ ਹਾਲਤ ਖਰਾਬ

ਆਖ਼ਰ ਕਿਉਂ ਇਸ ਮਾਂ ਨੇ ਆਪਣੇ ਹੀ ਬਾਲਾਂ ਨੂੰ ਦਿੱਤਾ ਜ਼ਹਿਰ?? ਕਾਰਨ ਜਾਣ ਕੇ ਉੱਡ ਜਾਣਗੇ ਹੋਸ਼ 😵😐

ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ’ਚ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿਆਰ ’ਚ ਪਾਗਲ ਇਕ ਵਿਆਹੁਤਾ ਆਪਣੇ 2 ਬੱਚਿਆਂ ਸਮੇਤ ਪੂਰੇ ਪਰਿਵਾਰ ਨੂੰ ਜ਼ਹਿਰੀਲਾ ਪਦਾਰਥ ਖੁਆ ਕੇ ਜੀਜੇ ਨਾਲ ਦੌੜ ਗਏ।

ਪੂਰੇ ਪਰਿਵਾਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਦੱਸਿਆ ਵੱਡਾ ਕਾਰਨ

ਇਥੇ ਇੱਕ ਪਤੀ-ਪਤਨੀ ਅਤੇ ਇਕ ਧੀ ਵਲੋਂ ਇੱਠਿਆ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਦੱਸ ਦਈਏ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਵਲੋਂ ਇਕ ਵੀਡੀਓ ਵੀ ਬਣਾਈ ਗਈ ਹੈ, ਜਿਸ 'ਚ ਉਨ੍ਹਾਂ ਨੇ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਦਾ ਜ਼ਿਕਰ ਕੀਤਾ ਹੈ।

ਸਿੰਘੂ ਬਾਰਡਰ ‘ਤੇ ਤਰਨਤਾਰਨ ਦੇ ਕਿਸਾਨ ਨੇ ਖਾਧਾ ਜ਼ਹਿਰ, ਹਾਲਤ ਗੰਭੀਰ

ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਿਹਾ ਕਿਸਾਨ ਅੰਦੋਲਨ ਹਰ ਦਿਨ ਜਾਨਲੇਵਾ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਸਿੰਘੂ ਬਾਰਡਰ 'ਤੇ ਅੰਦੋਲਨ 'ਚ ਸ਼ਾਮਿਲ ਪੰਜਾਬ ਦੇ ਕਿਸਾਨ ਨੇ ਜ਼ਹਿਰ ਖਾ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜ਼ਮੀਨੀ ਝਗੜੇ 'ਤੇ ਪੁਲਿਸ ਤੋਂ ਪ੍ਰੇਸ਼ਾਨ ਕਿਸਾਨ ਨੇ ਪੀਤੀ ਜ਼ਹਿਰ, ਹਾਲਤ ਗੰਭੀਰ

ਜ਼ਮੀਨੀ ਝਗੜੇ 'ਤੇ ਪੁਲਿਸ ਤੋਂ ਪ੍ਰੇਸ਼ਾਨ ਹੋ ਕੇ 50 ਸਾਲਾ ਕਿਸਾਨ ਨੇ ਪੁਲਿਸ ਦੀ ਹਾਜ਼ਰੀ ਵਿੱਚ ਜ਼ਹਿਰ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਸਣੇ ਪਰਿਵਾਰ ਨੇ ਕਿਸਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਕਿਸਾਨ ਬੋਘ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਜ਼ਹਿਰੀਲੀ ਸ਼ਰਾਬ ਮਾਮਲਾ : ਗਵਰਨਰ ਹਾਊਸ ਦਾ ਘਿਰਾਓ ਕਰਨ ਜਾਂਦੇ ਅਕਾਲੀ ਆਗੂ ਗ੍ਰਿਫ਼ਤਾਰ! (ਤਸਵੀਰਾਂ )

ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਵਾਰਸਾਂ ਦੀ ਸੁਣੋ

ਮਨਪ੍ਰਚਾਵੇ ਲਈ ਸ਼ਖਸ ਨੇ ਬੇਘਰੇ ਲੋਕਾਂ ਨੂੰ ਖਵਾਇਆ ਜ਼ਹਿਰੀਲਾ ਖਾਣਾ, ਗ੍ਰਿਫਤਾਰ

ਮਹਿਲਾ ਸਰਪੰਚ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਹਿਰੀਲੀ ਸ਼ਰਾਬ ਪੀਣ ਕਾਰਣ 16 ਦੀ ਮੌਤ

Subscribe