ਤੇਜ਼ ਰਫਤਾਰ ਕਾਰਨ ਅਨੇਕਾਂ ਹਾਦਸੇ ਵਾਪਰਦੇ ਹਨ ਜਿਸ ਵਿਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਹੀ ਇੱਕ ਹਾਦਸਾ ਮੋਗਾ ਵਿਖੇ ਵਾਪਰਿਆ ਜਿਥੇ ਇੱਕ ਤੇਜ਼ ਰਫਤਾਰ ਪਿਕਅੱਪ ਦੀ ਟੱਕਰ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ।
ਇਥੋਂ ਦੇ ਪਿੰਡ ਨੈਣੇਵਾਲ ਦੇ ਇੱਕ ਕਿਸਾਨ ਵਲੋਂ ਆੜ੍ਹਤੀ ਤੋਂ ਦੁਖੀ ਹੋ ਕੇ ਮੌਤ ਨੂੰ ਗਲੇ ਲਗਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆੜ੍ਹਤੀਆ ਕਿਸਾਨ ਦੇ ਪੈਸੇ ਨਹੀਂ ਦੇ ਰਿਹਾ ਸੀ ਜਿਸ ਦੇ ਚੱਲਦਿਆਂ ਕਿਸਾਨ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲ਼ਈ।
ਸੰਗਰੂਰ ਦੇ ਪਿੰਡ ਫੁੰਮਣਵਾਲ ਤੋਂ 2 ਦਿਨਾਂ ਤੋਂ ਲਾਪਤਾ ਸੀ ਨੌਜਵਾਨ