ਕੋਰੋਨਾ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਉਨ੍ਹਾਂ ਦੇ ਬੇਟੇ ਵਿਕਰਮ ਸ਼ਰਮਾ ਨੂੰ ਫੋਰਟਿਸ ਹਸਪਤਾਲ ਸ਼ਿਫਟ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਾਜਾ ਦੀ ਮੰਗਲਵਾਰ ਸਵੇਰੇ ਡਾ: ਰਾਜੇਂਦਰ ਪ੍ਰਸਾਦ ਮੈਡੀਕਲ ਕਾਲਜ ਅਤੇ ਹਸਪਤਾਲ ਟਾਂਡਾ ਵਿਖੇ ਮੌਤ ਹੋ ਗਈ।
ਅਮਰੀਕਾ ਦੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ ਡੀ ਏ) ਦੀ ਸਲਾਹਕਾਰ ਕਮੇਟੀ ਨੇ ਮੋਡੇਰਨਾ ਦੁਆਰਾ ਵਿਕਸਤ ਕੀਤੇ ਕੋਵਿਡ -19 ਟੀਕੇ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ, ਫਾਈਜ਼ਰ ਦੁਆਰਾ ਕੋਵਿਡ -19 ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਸੀ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਵਿਡ 19 ਮਹਾਂਮਾਰੀ ਕਾਰਨ ਤਕਰੀਬਨ 39 ਹਜ਼ਾਰ ਆਸਟ੍ਰੇਲੀਆਈ ਵਿਦੇਸ਼ਾਂ ਵਿਚ ਫਸੇ ਹਨ ਅਤੇ ਜੋ ਅਪਣੇ ਦੇਸ਼ ਵਾਪਸ ਪਰਤਣਾ ਚਾਹੁੰਦੇ ਹਨ, ਇਨ੍ਹਾਂ ਵਿੱਚੋਂ ਸੱਭ ਤੋਂ ਵੱਧ ਤਕਰੀਬਨ 10 ਹਜ਼ਾਰ ਭਾਰਤ ਵਿਚ ਹੀ ਹਨ।
ਇਟਲੀ ਦੇ ਪੇਸ਼ੇਵਰ ਫੁੱਟਬਾਲ ਕਲੱਬ ਇੰਟਰ ਮਿਲਾਨ ਦੇ ਸਟਾਰ ਫੁੱਟਬਾਲਰ ਅਸ਼ਰਫ ਹਕੀਮੀ ਦਾ ਕੋਵਿਡ -19 ਟੈਸਟ ਪਾਜੀਟਿਵ ਆਇਆ ਹੈ। ਕਲੱਬ ਨੇ ਉਪਰੋਕਤ ਜਾਣਕਾਰੀ ਬੁੱਧਵਾਰ ਨੂੰ ਦਿੱਤੀ।ਇਟਲੀ ਦੇ ਪੇਸ਼ੇਵਰ ਫੁੱਟਬਾਲ ਕਲੱਬ ਇੰਟਰ ਮਿਲਾਨ ਦੇ ਸਟਾਰ ਫੁੱਟਬਾਲਰ ਅਸ਼ਰਫ ਹਕੀਮੀ ਦਾ ਕੋਵਿਡ -19 ਟੈਸਟ ਪਾਜੀਟਿਵ ਆਇਆ ਹੈ। ਕਲੱਬ ਨੇ ਉਪਰੋਕਤ ਜਾਣਕਾਰੀ ਬੁੱਧਵਾਰ ਨੂੰ ਦਿੱਤੀ।
ਕੋਰੋਨਾ ਵਾਇਰਸ ਮਹਾਮਾਰੀ ਨੇ ਦੁਨੀਆ ਭਰ ਵਿਚ ਕਹਿਰ ਮਚਾਇਆ ਹੋਇ ਹੈ। ਕੁਝ ਦੇਸ਼ਾਂ 'ਤੇ ਇਸ ਦਾ ਪ੍ਰਭਾਵ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਜਦਕਿ ਕੁਝ ਦੇਸ਼ ਅਜੇ ਦੋਹਰੀ ਮਾਰ ਝੱਲ ਰਹੇ ਹਨ। ਇੰਗਲੈਂਡ ਵਿਚ ਕੋਰੋਨਾ ਵਾਇਰਸ
ਕੋਵਿਡ ਕਾਲ ਦੌਰਾਨ ਜਦੋਂ ਤੋ ਆਈਜੀਐਮਸੀ ਹਸਪਤਾਲ ਵਿੱਚ ਰੂਟੀਨ ਦਾ ਚੈਕਅਪ ਸ਼ੁਰੂ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਇੱਥੇ 48 ਹੈਲਥ ਡਾਕਟਰ-ਵਰਕਰ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ । ਇਸ ਵਿੱਚ
31 ਸਾਲ ਦਾ ਰੈਪਰ ਰਫ਼ਤਾਰ ਦਾ ਕੋਰੋਨਾ ਪਾਜ਼ੇਟਿਵ ਨਿਕਲਿਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਹੋਮ ਕਵਾਰੰਟੀਨ ਕਰ ਲਿਆ ਹੈ। ਰਫ਼ਤਾਰ ਨੇ ਆਪਣੇ ਸੋਸ਼ਲ ਮੀਡਿਆ ਪੇਜ਼ 'ਤੇ ਇਸ ਦੀ ਜਾਣਕਾਰੀ ਦਿੱਤੀ।
ਬੰਗਲਾਦੇਸ਼ ਦੇ ਬੱਲੇਬਾਜ਼ ਸੈਫ ਹਸਨ ਤੇ ਟੀਮ ਦੇ ਨਵੇਂ ਕੋਚ ਨਿਕ ਲੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਪਹਿਲੇ ਦੌਰ ਦੀ ਜਾਂਚ ਸ਼ੁਰੂ ਕੀਤੀ। ਦੋਵੇਂ ਹੀ ਇਕਾਂਤਵਾਸ ਹਨ।
ਸੂਬੇ ਦੇ ਸੱਭ ਤੋਂ ਵੱਡੇ ਜ਼ਿਲ੍ਹੇ ਕਾਂਗੜਾ ਦੇ ਡਿਪਟੀ ਕਮਿਸ਼ਨਰ ਰਾਕੇਸ਼ ਪ੍ਰਜਾਪਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਇਲਾਵਾ ਸੋਮਵਾਰ ਨੂੰ ਕੋਰੋਨਾ ਸੰਕਰਮਣ ਨਾਲ ਦੋ ਹੋਰ ਮੌਤਾਂ ਹੋਈਆਂ ਹਨ , ਜਦਕਿ ਪੀੜਤਾਂ ਦੇ 245 ਨਵੇਂ ਮਾਮਲੇ ਸਾਹਮਣੇ ਆਏ ਹਨ।
ਰਾਸ਼ਟਰੀ ਕੈਂਪ ਲਈ ਜਾਣ 'ਤੇ ਕੋਰੋਨਾ ਪਾਜ਼ੇਟਿਵ ਪਾਏ ਗਏ ਵਿਸ਼ਵ ਚੈਂਪਿਅਨਸ਼ਿਪ ਦੇ ਸਿਲਵਰ ਤਮਗਾ ਜੇਤੂ ਪਹਿਲਵਾਨ ਦੀਪਕ ਪੂਨਿਆ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ । ਉਨ੍ਹਾਂ ਨੂੰ ਘਰ ਵਿੱਚ ਇਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਗਈ ਹੈ ।
ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਲਾਗ ਦੇ ਮਾਮਲੇ ਢਾਈ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਜਾਨ ਹਾਪਕਿਨਸ ਯੂਨੀਵਰਸਿਟੀ ਵਲੋਂ ਤਿਆਰ ਕੀਤੀ ਗਈ ਰੀਪੋਰਟ ਮੁਤਾਬਕ ਅਮਰੀਕਾ 'ਚ ਲਾਗ ਦੇ 59 ਲੱਖ ਮਾਮਲੇ ਹਨ।
ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸਾਫ਼ ਕਰ ਦਿਤਾ ਕਿ ਸੂਬੇ ਤੋਂ ਤਾਲਾਬੰਦੀ ਹਾਲੇ ਨਹੀਂ ਹਟਾਈ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਇਨਫ਼ੈਕਸ਼ਨ ਦੇ ਮਾਮਲਿਆਂ ਦੀ ਗਿਣਤੀ 'ਚ ਵਾਧਾ ਜਾਰੀ ਹੈ। ਇਸ ਕਾਰਨ 30 ਜੂਨ ਨੂੰ ਤਾਲਾਬੰਦੀ ਨਹੀਂ ਹਟਾਈ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਤਾਲਾਬੰਦੀ 'ਚ ਹੌਲੀ-ਹੌਲੀ ਛੋਟ ਦਿਤੀ ਜਾਵੇਗੀ। ਮਹਾਰਾਸ਼ਟਰ covid-19 ਮਹਾਮਾਰੀ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ।
ਭਾਰਤ 'ਚ ਐਤਵਾਰ ਨੂੰ ਪਹਿਲੀ ਵਾਰ ਇਕ ਦਿਨ 'ਚ ਕੋਵਿਡ 19 ਦੇ ਸੱਭ ਤੋਂ ਵੱਧ ਲਗਭਗ 20,000 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 5,28,859 'ਤੇ ਪਹੁੰਚ ਗਈ ਹੈ ਜਦੋਂ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,095 ਹੋ ਗਈ ਹੈ।