ਪੰਜਾਬ ਵਿੱਚ ਕੋਰੋਨਾ ਦਾ ਗ੍ਰਾਫ ਲਗਾਤਾਰ ਡਿੱਗਦਾ ਜਾ ਰਿਹਾ ਹੈ। ਸੋਮਵਾਰ ਨੂੰ ਜਾਰੀ ਕੀਤੇ ਗਏ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ 27 ਮਰੀਜ਼ ਕੋਰੋਨਾ ਕਾਰਨ ਦਮ ਤੋੜ ਗਏ ਹਨ ਜਦਕਿ 581 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।
ਪੰਜਾਬ 'ਚ ਕੋਰੋਨਾ ਵਾਇਰਸ ਦੀ ਪਕੜ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਅੱਜ ਗੁਰਦਾਸਪੁਰ ਜ਼ਿਲ੍ਹੇ 'ਚ ੮ ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਇਸ ਕੇਸਾਂ ਦੇ ਆਉਣ ਜਾਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 54 ਹੋ ਗਈ ਹੈ।