Saturday, April 05, 2025
 
BREAKING NEWS
ਇਨ੍ਹਾਂ ਰਾਜਾਂ ਵਿੱਚ ਪੈਣ ਵਾਲੀ ਹੈ ਸਖ਼ਤ ਗਰਮੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਪ੍ਰੈਲ 2025)ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤ

price

😢LPG ਸਿਲੰਡਰ ਹੋਇਆ ਮਹਿੰਗਾ

ਮਦਰ ਡੇਅਰੀ ਨੇ ਵਧਾਇਆ ਦੁੱਧ ਦਾ ਭਾਅ, ਅੱਜ ਤੋਂ ਕਿੰਨੀ ਹੋਵੇਗੀ ਕੀਮਤ, ਪੜ੍ਹੋ

ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਝਟਕਾ, ਦਿੱਲੀ-NCR 'ਚ 3 ਰੁਪਏ ਪ੍ਰਤੀ ਕਿਲੋ ਵਧੇ CNG ਦੇ ਰੇਟ

ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਇੱਕ ਲੀਟਰ ਤੇਲ ਦੀ ਕੀਮਤ

ਇੰਡੋਨੇਸ਼ੀਆ: ਤੇਲ ਦੀਆਂ ਕੀਮਤਾਂ ’ਚ ਵਾਧੇ ਦੇ ਵਿਰੋਧ ’ਚ ਸੜਕਾਂ ’ਤੇ ਉਤਰੇ ਲੋਕ

ਮਹਿੰਗਾਈ ਦੀ ਮਾਰ! 750 ਰੁਪਏ ਮਹਿੰਗਾ ਹੋਇਆ ਰਸੋਈ ਗੈਸ ਕੁਨੈਕਸ਼ਨ

ਖੁਸ਼ਖ਼ਬਰੀ ! ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ

ਫਿਰ ਲੱਗਾ ਮਹਿੰਗਾਈ ਦਾ ਝਟਕਾ, ਵਧੀਆਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ

ਦੇਸ਼ 'ਚ ਘਟੀ ਤੇਲ ਦੀ ਮੰਗ : ਪੈਟਰੋਲ 'ਚ 10 ਫ਼ੀਸਦੀ ਅਤੇ ਡੀਜ਼ਲ ਦੀ ਮੰਗ 'ਚ 15 ਫ਼ੀਸਦੀ ਆਈ ਕਮੀ

ਫਿਰ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ

ਇਨ੍ਹਾਂ 10 ਦੇਸ਼ਾਂ 'ਚ ਤਕਰੀਬਨ 4 ਗੁਣਾ ਸਸਤਾ ਮਿਲਦਾ ਹੈ ਪੈਟਰੋਲ

ਫ਼ਿਰ ਵਧੀਆਂ ਤੇਲ ਕੀਮਤਾਂ, ਤੁਹਾਡੇ ਸ਼ਹਿਰ ਵਿੱਚ ਕੀ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ?

ਮਹਿੰਗਾਈ ਨੇ ਤੋੜਿਆ ਲੱਕ, ਫਿਰ ਵਧੀਆਂ ਤੇਲ ਦੀਆਂ ਕੀਮਤਾਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਆਇਆ ਉਛਾਲ

ਪੈਟਰੋਲ ਤੇ ਡੀਜ਼ਲ (Petrol and Diesel Prices) ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਆਮ ਲੋਕ ਕਾਫ਼ੀ ਪ੍ਰੇਸ਼ਾਨ ਹਨ। ਦੇਸ਼ ਦੇ ਆਮ ਲੋਕ ਇਸ ਵੱਧ ਰਹੀ ਮਹਿੰਗਾਈ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੌਰਾਨ ਪਹਿਲਾਂ ਹੀ ਨੌਕਰੀਆਂ ਨਹੀਂ ਹਨ ਤੇ ਹੁਣ ਲਗਾਤਾਰ ਵੱਧ ਰਹੀ ਮਹਿੰਗਾਈ ਉਨ੍ਹਾਂ ਨੂੰ ਤੰਗ ਕਰ ਰਹੀ ਹੈ।ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਿਛਲੇ ਕਰੀਬ 1 ਸਾਲ ਤੋਂ ਰੋਜ਼ਾਨਾ ਲਗਾਤਾਰ ਵੱਧ ਰਹੀਆਂ ਹਨ।

ਸੱਤ ਦਿਨਾਂ ਵਿਚ ਇਹ ਛੇਵੀਂ ਵਾਰ ਵਧਿਆ ਪੈਟਰੋਲ ਦਾ ਭਾਅ

ਸੱਤ ਦਿਨਾਂ ਵਿਚ ਇਹ ਛੇਵੀਂ ਵਾਰ ਹੈ ਜਦੋਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ (Petrol and Diesel Price) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਇਸ ਸਮੇਂ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ਉਤੇ ਹਨ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਉਛਾਲ

ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਉਛਾਲ ਦੇਖਣ ਨੂੰ ਮਿਲਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਡੀਜ਼ਲ ਦੀ ਕੀਮਤ 50 ਤੋਂ 53 ਪੈਸੇ ਵਧ ਗਈ ਹੈ ਜਦਕਿ ਪੈਟਰੋਲ ਦੀ ਕੀਮਤ ਵਿਚ 20 ਤੋਂ 21 ਪੈਸੇ ਵਾਧਾ ਹੋਇਆ ਹੈ।

ਮਾਰੂਤੀ-ਸਜ਼ੂਕੀ ਨੇ ਵਧਾਏ CNG ਕਾਰਾਂ ਦੇ ਭਾਅ

ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ-ਸਜ਼ੂਕੀ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਸਿਵਫਟ ਤੇ ਹੋਰ ਮਾਡਲਾਂ ਦੇ ਸੀਐੱਨਜੀ ਦੀਆਂ ਕੀਮਤਾਂ ’ਚ 15,000 ਰੁਪਏ ਤਕ ਵਧਾ ਕੀਤੀ ਹੈ। ਮਾਰੂਤੀ-ਸਜ਼ੂਕੀ ਇੰਡੀਆ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਕੱਚੇ ਮਾਲ ਦੀ ਲਾਗਤ ਵਧਾਉਣ ਦੇ ਚੱਲਦੇ ਸਿਵਫਟ ਤੇ ਹੋਰ ਸਾਰੀਆਂ ਸੀਐਨਜੀ ਸੰਸਕਰਣ ਦੀਆਂ ਕੀਮਤਾਂ ’ਚ ਵਧਾ ਕੀਤਾ ਗਿਆ ਹੈ। 

ਭਾਰਤ ਵਿਚ ਪਟਰੌਲ ਦੀਆਂ ਕੀਮਤਾਂ ਨੂੰ ਲੱਗੀ ਅੱਗ

ਅੱਜਕਲ ਭਾਰਤ ਵਿਚ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ ਤੇ ਕੀਮਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਪਰ ਵਿਸ਼ਵ ਦਾ ਇਕ ਅਜਿਹਾ ਦੇਸ਼

ਗੰਡਿਆਂ ਦਾ ਭਾਅ ਹੋਇਆ ਵਿੱਤੋਂ ਬਾਹਰਾ 😱

ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਤੋਂ ਜਨਤਾ ਪਹਿਲਾਂ ਤੋਂ ਹੀ ਪਰੇਸ਼ਾਨ ਹੈ। ਹੁਣ ਪਿਆਜ਼ ਵੀ ਆਮ ਲੋਕਾਂ ਨੂੰ ਰੁਆਣ ਲੱਗ ਪਿਆ ਹੈ।

ਤੇਲ ਦੇ ਭਾਅ ਨੇ ਮਾਰਿਆ ਸੈਂਕੜਾ 😱

ਤੇਲ ਦੀਆਂ ਕੀਮਤਾਂ ਵਿੱਚ ਲਗਾਤਰ ਇਜ਼ਾਫਾ ਹੋ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ

ਦੇਸ਼ ਲਈ ਬਦਲਵੇਂ ਬਾਲਣਾਂ ਵੱਲ ਵਧਣ ਦਾ ਹੈ ਸਮਾਂ : ਗਡਕਰੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਚਕਾਰ ਕੇਂਦਰੀ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੁਝਾਅ ਦਿੱਤਾ

ਪਟਰੌਲ, ਡੀਜ਼ਲ ਦੀ ਕੀਮਤ ਨਵੀਂ ਉਚਾਈ ’ਤੇ 😵🔥

ਤਿੰਨ ਦਿਨਾਂ ਬਾਅਦ ਪਟਰੌਲ-ਡੀਜ਼ਲ ਦੀ ਕੀਮਤਾਂ ’ਚ ਮੰਗਲਵਾਰ ਨੂੰ ਮੁੜ ਵਾਧਾ ਹੋਇਆ ਹੈ

ਲਗਾਤਾਰ ਦੋ ਦਿਨ ਦੇ ਵਾਧੇ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਹੀਆਂ ਸਥਿਰ , ਜਾਣੋ ਕਿੰਨੀ ਹੈ ਕੀਮਤ

ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 

ਪੈਟਰੋਲ ਤੇ ਡੀਜ਼ਲ ਦੇ ਭਾਅ ਨੂੰ ਲੱਗੀ ਅੱਗ 😵

ਇੱਕ ਪਾਸੇ ਦੇਸ਼ ਦਾ ਸੱਭ ਤੋਂ ਵੱਡਾ ਅੰਦੋਲਨ ਚੱਲ ਰਿਹਾ ਹੈ ਅਤੇ ਕਿਸਾਨ ਸੜਕਾਂ 'ਤੇ ਹਨ। ਅੱਜ 26 ਜਨਵਰੀ ਦੇ ਮੌਕੇ 'ਤੇ ਕਿਸਾਨਾਂ ਵਲੋਂ ਟਰੈਕਰ ਮਾਰਚ ਵੀ ਕੱਢਿਆ ਜਾ ਰਿਹਾ ਹੈ।

ਤੇਲ ਦੀਆਂ ਕੀਮਤਾਂ ਨੇ ਵੱਟੀ ਸ਼ੂਟ 😵

ਤਿੰਨ ਦਿਨਾਂ ਮਗਰੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਅੱਜ ਮੁੜ ਸ਼ੂਟ ਵੱਟ ਲਈ

ਸੋਨਾ ਫਿਸਲਿਆ, ਚਾਂਦੀ ਚਮਕੀ

 ਵਿਦੇਸ਼ਾਂ ਵਿੱਚ ਪਿਛਲੇ ਹਫ਼ਤੇ ਪੀਲੀ ਧਾਤੁ 'ਤੇ ਬਣੇ ਦਬਾਅ ਕਾਰਨ ਘਰੇਲੂ ਪੱਧਰ 'ਤੇ ਵੀ ਇਸ ਵਿੱਚ ਗਿਰਾਵਟ ਵੇਖੀ ਗਈ ਜਦੋਂ ਕਿ ਚਾਂਦੀ ਵਿੱਚ ਤੇਜ਼ੀ ਰਹੀ। ਪਿਛਲੇ ਹਫ਼ਤੇ ਏਸੀਐਕਸ ਵਾਅਦਾ ਬਾਜ਼ਾਰ ਵਿੱਚ ਸੋਨਾ 231 ਰੁਪਏ ਯਾਨੀ 0.46 ਫ਼ੀਸਦੀ ਫਿਸਲ ਕੇ 50,073 ਰੁਪਏ ਪ੍ਰਤੀ ਦਸ ਗਰਾਮ 'ਤੇ ਬੰਦ ਹੋਇਆ।

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

ਰਾਸ਼ਟਰੀ ਰਾਜਧਾਨੀ ਵਿੱਚ ਬੁੱਧਵਾਰ ਨੂੰ, ਇੱਕ ਵਾਰ ਫਿਰ ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਗਿਰਾਵਟ ਆਈ। HDFC ਪ੍ਰਤੀਭੂਤੀਆਂ ਦੇ ਅਨੁਸਾਰ ਘਰੇਲੂ ਬਜ਼ਾਰ ਵਿਚ ਸੋਨਾ ਅੱਜ 252 ਰੁਪਏ ਦੀ ਗਿਰਾਵਟ ਨਾਲ 49,506 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। 

ਲਗਾਤਾਰ ਚੌਥੇ ਦਿਨ ਵੀ ਤੇਲ ਦੀਆਂ ਕੀਮਤਾਂ ਜਿਉਂ ਦੀਆਂ ਤਿਉਂ

ਸਰਕਾਰੀ ਤੇਲ ਕੰਪਨੀਆਂ ਨੇ ਘਰੇਲੂ ਬਜ਼ਾਰ 'ਚ ਲਗਾਤਾਰ ਚੌਥੇ ਦਿਨ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ  'ਚ ਕੋਈ ਬਦਲਾਅ ਨਹੀਂ ਕੀਤਾ ਹੈ। 

ਮੁੜ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ

ਬੁੱਧਵਾਰ ਸਵੇਰੇ ਸੋਨੇ -ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਘਰੇਲੂ ਵਾਅਦਾ ਬਾਜ਼ਾਰ 'ਚ ਮੁੜ ਤੋਂ ਗਿਰਾਵਟ ਦਿੱਖਈ। ਐਮਸੀਐਕਸ ਐਕਸਚੇਂਜ 'ਤੇ ਪੰਜ ਫਰਵਰੀ 2021 ਵਾਅਦਾ ਦੇ ਸੋਨੇ ਦਾ ਭਾਅ ਬੁੱਧਵਾਰ ਸਵੇਰ 176 ਰੁਪਏ ਦੀ ਗਿਰਾਵਟ ਨਾਲ

ਫਿਰ ਵਧੀਆ ਸੋਨੇ-ਚਾਂਦੀ ਦੀਆਂ ਕੀਮਤਾਂ

ਦੋ ਦਿਨਾਂ 'ਚ 1200 ਰੁਪਏ ਸਸਤਾ ਹੋਇਆ ਸੋਨਾ, ਪੜ੍ਹੋ ਤਾਜ਼ਾ ਜਾਣਕਾਰੀ

ਹਾਲ ਹੀ ਦੇ ਹਫਤਿਆਂ ਦੇ ਕਮਜ਼ੋਰ ਰੁਝਾਨ ਨੂੰ ਜਾਰੀ ਰੱਖਦੇ ਹੋਏ, ਸੋਨੇ ਅਤੇ ਚਾਂਦੀ ਦੇ ਵਾਅਦਾ ਦੀਆਂ ਕੀਮਤਾਂ ਅੱਜ ਭਾਰਤੀ ਬਾਜ਼ਾਰਾਂ ਵਿੱਚ ਭਾਰੀ ਗਿਰਾਵਟ ਆਈ ਹੈ।

ਅੱਜ ਮਹਿੰਗਾ ਹੋਇਆ ਸੋਨਾ

ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ, ਜਾਣੋ ਕੀ ਹੈ ਕੀਮਤ

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ' ਚ ਉਤਰਾਅ ਚੜ੍ਹਾਅ ਦੇ ਵਿਚਕਾਰ ਘਰੇਲੂ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ' ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ 42 ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਨਹੀਂ ਕੀਤੀ।

ਫਿਰ ਮਹਿੰਗਾ ਹੋਇਆ ਸੋਨਾ

ਐਮ.ਸੀ.ਐਕਸ. 'ਤੇ ਦਸੰਬਰ ਦੀ ਸਪੁਰਦਗੀ ਵਾਲਾ ਸੋਨਾ ਪਿਛਲੇ ਸੈਸ਼ਨ ਵਿਚ 52167 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਵ ਅੱਜ  ਸੋਮਵਾਰ ਨੂੰ ਇਹ 103 ਰੁਪਏ ਦੀ ਤੇਜ਼ੀ ਨਾਲ 52270 ਰੁਪਏ 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ ਵਿਚ ਹੀ ਇਹ 52225 ਰੁਪਏ ਦੇ ਹੇਠਲੇ ਪੱਧਰ ਅਤੇ 52520 ਰੁਪਏ ਦੇ ਸਿਖਰ 'ਤੇ ਪਹੁੰਚ ਗਿਆ। ਇਹ ਸਵੇਰੇ 10:30 ਵਜੇ 278 ਰੁਪਏ ਦੀ ਤੇਜ਼ੀ ਨਾਲ 52445 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਫਰਵਰੀ ਦੀ ਡਿਲੀਵਰੀ ਵਾਲਾ ਸੋਨਾ ਵੀ 245 ਰੁਪਏ ਦੀ ਤੇਜ਼ੀ ਨਾਲ 52582 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ।

ਸੋਨਾ ਅਤੇ ਚਾਂਦੀ ਹੋਈ ਸਸਤੀ

ਸ਼ੁੱਕਰਵਾਰ ਨੂੰ ਐਮ.ਸੀ.ਐਕਸ. 'ਤੇ ਦਸੰਬਰ ਡਿਲਿਵਰੀ ਵਾਲਾ ਸੋਨਾ 50,700 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ ਹੋਇਆ। ਇਸ ਤਰ੍ਹਾਂ ਇਹ 7 ਅਗਸਤ ਦੇ ਆਪਣੇ ਉਚੇ ਭਾਅ ਤੋਂ 5,500 ਰੁਪਏ ਤੱਕ ਹੇਠਾਂ ਆ ਚੁੱਕਾ ਹੈ। ਫਰਵਰੀ ਡਿਲਿਵਰੀ ਵਾਲਾ ਸੋਨਾ 50,808 ਰੁਪਏ 'ਤੇ ਬੰਦ ਹੋਇਆ। ਇਸ ਤਰ੍ਹਾਂ ਸ਼ੁੱਕਰਵਾਰ ਨੂੰ ਦਸੰਬਰ ਡਿਲਿਵਰੀ ਵਾਲੀ ਚਾਂਦੀ 60,720 ਰੁਪਏ ਪ੍ਰਤੀ ਕਿਲੋ ਦੇ ਭਾਅ 'ਤੇ ਬੰਦ ਹੋਈ। ਇਸ ਵਿਚ 7 ਅਗਸਤ ਦੇ ਉਚੇ ਭਾਅ ਤੋਂ ਕਰੀਬ 17 ਹਜ਼ਾਰ ਰੁਪਏ ਦੀ ਗਿਰਾਵਟ ਆ ਚੁੱਕੀ ਹੈ।

ਅਜ਼ਾਦਪੁਰ ਮੰਡੀ 'ਚ ਘੱਟ ਹੋਇਆ ਗੰਡੇ ਦਾ ਮੁੱਲ

ਰਾਜਧਾਨੀ ਦਿੱਲੀ ਸਣੇ ਦੇਸ਼ ਭਰ ਵਿਚ ਪਿਆਜ਼ਾਂ ਦੇ ਵਧ ਰਹੇ ਭਾਅ ਨੂੰ ਕੰਟਰੋਲ ਕਰਨ ਦੀ ਕਵਾਇਦ ਹੁਣ ਦਿਖਾਈ ਦੇ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਅਜ਼ਾਦਪੁਰ ਵਿੱਚ ਮੰਗਲਵਾਰ ਨੂੰ ਪਿਆਜ਼ ਦਾ ਥੋਕ ਮੁੱਲ 40 ਤੋਂ 50 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਰਿਹਾ। ਸਰਕਾਰ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਸਟਾਕ ਲਿਮਟ ਨੂੰ ਨਿਰਧਾਰਤ ਕਰਨ ਅਤੇ ਇਸ ਦੇ ਨਿਰਯਾਤ 'ਤੇ ਰੋਕ ਲਗਾਉਣ ਦੇ ਉਪਾਅ ਕੀਤੇ ਹਨ ਅਤੇ ਨਾਲ ਹੀ ਦਰਾਮਦ ਉਪਾਅ ਵੀ ਕੀਤੇ ਹਨ।

ਸਰਕਾਰੀ ਗੁਦਾਮਾਂ 'ਚ ਸੜ ਗਿਆ ਅੱਧਾ ਪਿਆਜ਼, ਥੋਕ ਦਾ ਭਾਅ 65 ਰੁਪਏ ਕਿਲੋ

ਤਿਉਹਾਰਾਂ ਦੇ ਮੌਸਮ ਵਿਚ ਪਿਆਜ਼ ਰਾਜਧਾਨੀ ਦਿੱਲੀ 70-80 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿੱਲੋ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਕੰਟਰੋਲ ਕਰਨ ਲਈ ਸਟਾਕ ਦੀ ਹੱਦ ਤੈਅ ਕਰਨ ਦੇ ਨਾਲ ਸਰਕਾਰੀ ਗੋਦਾਮ ਤੋਂ ਪਿਆਜ਼ ਚੁੱਕਣ ਲਈ ਕਿਹਾ ਹੈ। ਹਾਲਾਂਕਿ, ਪਰਚੂਨ ਮਾਰਕੀਟ ਵਿੱਚ ਪ੍ਰਭਾਵ ਅਜੇ ਤੱਕ ਦਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਆਜ਼ਾਦਪੁਰ ਮੰਡੀ ਵਿੱਚ ਪਿਆਜ਼ ਦਾ ਥੋਕ ਮੁੱਲ 65 ਰੁਪਏ ਪ੍ਰਤੀ ਕਿੱਲੋ ਸੀ।

ਸੋਨਾ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅੱਜ ਦੀ ਕੀਮਤ

 ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਕੋਰੋਨਾ ਸਮੇਂ ਦੌਰਾਨ ਸੋਨੇ ਦੀ ਕੀਮਤਾਂ ਵਾਧਾ ਹੋਇਆ ਸੀ ਪਰ ਹੁਣ ਪਿੱਛਲੇ ਢਾਈ ਮਹੀਨਿਆਂ ਵਿੱਚ ਸੋਨੇ ਦੇ ਭਾਅ ਘੱਟ ਗਏ ਹਨ। ਹੁਣ ਸੋਨੇ ਦਾ ਭਾਅ 5000 ਰੁਪਏ ਟੁੱਟਿਆ ਹੈ। ਅਗਸਤ ਵਿੱਚ ਸੋਨਾ ਭਾਅ 56,015 ਪ੍ਰਤੀ ਤੋਲਾ ਸੀ ਜੋ ਹੁਣ 50,839 ਰੁਪਏ ਹੋ ਗਿਆ ਹੈ।

ਲਗਾਤਾਰ 15 ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਸਥਿਰਤਾ ਦਾ ਫਾਇਦਾ ਘਰੇਲੂ ਬਜ਼ਾਰ ਵਿਚ ਦੇਖਿਆ ਜਾ ਰਿਹਾ ਹੈ. ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਲਗਾਤਾਰ 15 ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ।

ਸੋਨੇ ਅਤੇ ਚਾਂਦੀ ਦੀਆਂ ਵਾਅਦਾ ਕੀਮਤਾਂ ’ਚ ਭਾਰੀ ਗਿਰਾਵਟ

ਸੋਨੇ ਅਤੇ ਚਾਂਦੀ ਦੇ ਘਰੇਲੂ ਵਾਅਦਾ ਕੀਮਤਾਂ 'ਚ ਬੁੱਧਵਾਰ ਸਵੇਰੇ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਐੱਮਸੀਐਕਸ ਐਕਸਚੇਂਜ 'ਤੇ ਬੁੱਧਵਾਰ ਸਵੇਰੇ 10.15 ਵਜੇ, ਦਸੰਬਰ ਫਿਊਚਰਜ਼ 

12
Subscribe