Friday, November 22, 2024
 

rahul

ਰਾਹੁਲ ਦ੍ਰਾਵਿੜ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਰਾਹੁਲ ਦੇ ਦਫਤਰ ਦੀ ਭੰਨਤੋੜ ਕਰਨ ਵਾਲੇ ਕਾਂਗਰਸੀ ਹੀ ਨਿਕਲੇ

ਪੰਜਾਬ ਦੇ AG 'ਤੇ ਹਮਲਾ: 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ਨੂੰ ਵੀ ਬਣਾਇਆ ਗਿਆ ਸੀ ਨਿਸ਼ਾਨਾ

ਰਾਹੁਲ ਗਾਂਧੀ ਦੇ ਦਫਤਰ ‘ਤੇ ਹਮਲਾ, ਮੁਲਾਜ਼ਮਾਂ ਦੀ ਬੇਰਹਿਮੀ ਨਾਲ ਕੁੱਟਮਾਰ

ਗੋਆ ਦੇ ਲੋਕਾਂ ਦਾ ਅਹਿਮ ਮੁੱਦਿਆਂ ਤੋਂ ਧਿਆਨ ਭਟਕਾ ਰਹੇ ਹਨ PM ਮੋਦੀ - ਰਾਹੁਲ ਗਾਂਧੀ

ਰਾਹੁਲ ਗਾਂਧੀ CM ਚਿਹਰੇ ਲਈ ਲੋਕਾਂ ਦੀ ਰਾਏ ਲੈਣਗੇ

ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਤੰਜ਼, 'ਸਰਕਾਰ ਦੇਸ਼ ਦੀ ਰੱਖਿਆ ਕਰਨ 'ਚ ਅਸਮਰੱਥ'

ਪੰਜਾਬ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਜਾਣੋ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਹੁਲ ਗਾਂਧੀ ਵਿਚਕਾਰ ਦੇਰ ਰਾਤ 1.30 ਵਜੇ ਤਕ ਮੀਟਿੰਗ ਚਲਦੀ ਰਹੀ ਤੇ ਕਰੀਬ 2 ਵਜੇ ਪੰਜਾਬ ਭਵਨ ਪਹੁੰਚੇ ਤੇ 4.00 ਵਜੇ ਸਵੇਰੇ ਉਹ ਪੰਜਾਬ ਲਈ ਰਵਾਨਾ ਹੋ ਗਏ। ਰਾਹੁਲ ਗਾਂਧੀ, ਚਰਨਜੀਤ ਸਿੰਘੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਵਿੱਚ ਰਾਜ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ 

ਰਾਹੁਲ ਗਾਂਧੀ ਨਾਲ ਦਿੱਲੀ ਰਵਾਨਾ ਹੋਏ ਸੁਨੀਲ ਜਾਖੜ

ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਸੁਨੀਲ ਜਾਖੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਵਿਚ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਹਾਈਕਮਾਂਡ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਜਾਖੜ ਨਾਲ ਜੋ ਵੀ ਵਾਪਰਿਆ ਉਸ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਦਰਅਸਲ ਪੰਜਾਬ ਕਾਂਗਰਸ ਵਿਚ ਹੋਏ ਵੱਡੇ ਬਦਲਾਅ ਤੋਂ ਬਾਅਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਦੇ ਸੀਨੀਅਰ ਆਗੂ ਰਾ

ਹਰੀਸ਼ ਰਾਵਤ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਕੀ ਹੋਈ ਗੱਲਬਾਤ ?

ਕੇਂਦਰ ਸਰਕਾਰ ਵਿਰੁਧ 19 ਵਿਰੋਧੀ ਪਾਰਟੀਆਂ ਹੋਈਆਂ ਇਕੱਠੀਆਂ

ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਦਾ ਵਿਵਾਦ ਭਖਿਆ

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਪੈਦਾ ਹੋਇਆ ਵਿਵਾਦ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਹੁਣ ਰਾਜਾ ਵੜਿੰਗ ਨੇ ਟਵਿੱਟਰ ’ਤੇ ਇੱਕ ਪੋਸਟ ਕਰਦਿਆਂ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ।

ਰਾਹੁਲ ਗਾਂਧੀ ਅੱਜ ਅਦਾਲਤ ‘ਚ ਪੇਸ਼ ਕਿਉਂ ਹੋਏ ?

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ

ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। 

ਨਵੇਂ ਖੇਤੀ ਕਾਨੂੰਨਾਂ ਕਰਕੇ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਿਲੇਗਾ ਰੋਜ਼ਗਾਰ: ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਅਜਮੇਰ ਦੇ ਕਿਸ਼ਨਗੜ ਪਹੁੰਚੇ। ਮੁੱਖ ਮੰਤਰੀ ਅਸ਼ੋਕ

‘ਮੈਂ ਅੰਨਦਾਤਾ ਦੇ ਨਾਲ ਸੀ, ਹਾਂ ਅਤੇ ਰਹਾਂਗਾ’ : ਰਾਹੁਲ ਗਾਂਧੀ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸੰਘਰਸ਼ ਦੌਰਾਨ ਕਾਂਗਰਸ ਲਗਾਤਾਰ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲੇ ਬੋਲ ਰਹੀ ਹੈ। ਇਸ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਦਿਨ ਨਾ ਸੱਚੇ ਹਨ ਤੇ ਨਾ ਅੱਛੇ ਹਨ।

ਮੋਦੀ ਸਰਕਾਰ ਨੂੰ ਵਾਪਸ ਲੈਣੇ ਹੋਣਗੇ ਖੇਤੀ ਕਾਨੂੰਨ : ਰਾਹੁਲ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਾਮਿਲਨਾਡੂ ਦੇ ਮੁਦਰੈ ’ਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਵੀ ਸਾਧਿਆ। ਰਾਹੁਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਯੋਜਨਾ ਬਣਾ ਰਹੀ ਹੈ।

ਭਾਰਤ ਬਨਾਮ ਆਸਟ੍ਰੇਲੀਆ : ਭਾਰਤੀ ਕਪਤਾਨ ਨੇ ਪਲੇਅਰ ਆਫ ਦਿ ਮੈਚ ਬਣਨ ਮਗਰੋਂ ਇਤਿਹਾਸਕ ਮੁਲਾਗ ਐਵਾਰਡ ਕੀਤਾ ਨਾਮ🏏 🏅

ਭਾਰਤੀ ਟੀਮ ਨੇ ਇਥੇ ਖਤਮ ਹੋਏ ਬਾਕਸਿੰਗ ਡੇਅ ਟੈਸਟ ਵਿਚ ਆਸਟ੍ਰੇਲੀਆ ਨੂੰ 08 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਮੈਚ ਭਾਰਤੀ ਕਪਤਾਨ ਅਜਿੰਕਿਆ ਰਹਾਣੇ ਲਈ ਬਹੁਤ ਖਾਸ ਰਿਹਾ। ਰਹਾਣੇ ਨੇ ਇਸ ਮੈਚ ਦੀਆਂ ਦੋਵਾਂ ਪਾਰੀਆਂ ਵਿਚ ਕ੍ਰਮਵਾਰ 112 ਅਤੇ 27 ਨਾਬਾਦ ਪਾਰੀ ਖੇਡੀ, ਜਿਸ ਲਈ ਉਨ੍ਹਾਂ ਨੂੰ ਪਲੇਅਰ ਆਫ ਦਿ ਮੈਚ ਵੀ ਚੁਣਿਆ ਗਿਆ। ਇਸ ਦੇ ਨਾਲ ਹੀ ਕ੍ਰਿਕਟ ਆਸਟ੍ਰੇਲੀਆ ਨੇ

ਮੋਦੀ ਸਰਕਾਰ ਨੇ ਕੀਤਾ ਜਵਾਨ ਨੂੰ ਕਿਸਾਨ ਖਿਲਾਫ਼ ਖੜ੍ਹਾ - ਰਾਹੁਲ ਗਾਂਧੀ

ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਮਿਲ ਗਈ ਹੈ ਪਰ ਕਿਸਾਨਾਂ ਦਾ ਇਕ ਧਿਰ ਇਸ ਗੱਲ 'ਤੇ ਅੜ ਗਿਆ ਹੈ ਕਿ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨਾਲ ਸਰਹੱਦ 'ਤੇ ਆ ਕੇ ਗੱਲ ਕਰੇ। ਇਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਕਿਸਾਨ ਅੰਦੋਲਨ ਦੇ ਤੀਜੇ ਦਿਨ ਕਿਸਾਨਾਂ ਦੀਆਂ ਤਸਵੀਰਾਂ ਸ਼ੇਅਰ ਕਰ ਕੇ ਟਵੀਟ ਕੀਤਾ। ਉਨ੍ਹਾਂ ਨੇ ਇਕ ਕਿਸਾਨ ਦੀ ਤਸਵੀਰ ਸ਼ੇਅਰ ਕਰ ਕੇ  ਲਿਖਿਆ,''ਬਹੁਤ ਹੀ ਦੁਖਦ ਫੋਟੋ ਹੈ। ਸਾਡਾ ਨਾਅਰਾ ਤਾਂ 'ਜੈ ਜਵਾਨ ਜੈ ਕਿਸਾਨ' ਦਾ ਸੀ ਪਰ ਅੱਜ ਪੀ.ਐੱਮ. ਮੋਦੀ ਦੇ ਹੰਕਾਰ ਨੇ ਜਵਾਨ ਨੂੰ ਕਿਸਾਨ ਵਿਰੁੱਧ ਖੜ੍ਹਾ ਕਰ ਦਿੱਤਾ। ਇਹ ਬਹੁਤ ਖ਼ਤਰਨਾਕ ਹੈ।''

IPL : ਛੇ ਸੀਜ਼ਨ 'ਚ 500 ਤੋਂ ਵੱਧ ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣੇ ਵਾਰਨਰ

ਮੁੰਬਈ ਇੰਡੀਅਨਜ਼ ਖ਼ਿਲਾਫ਼ 10 ਵਿਕਟਾਂ ਦੀ ਜਿੱਤ ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਲਈ ਦੋਹਰੀ ਖ਼ੁਸ਼ੀ ਲੈ ਕੇ ਆਈ। ਇਸ ਜਿੱਤ ਨਾਲ ਹੈਦਰਾਬਾਦ ਦੀ ਟੀਮ ਪਲੇਆਫ ਲਈ ਕੁਆਲੀਫਾਈ ਕਰ ਗਈ, ਵਾਰਨਰ ਨੇ ਇਸ ਮੈਚ ਵਿਚ 85 ਦੌੜਾਂ ਦੀ ਦੂਸਰੀ ਅਜੇਤੂ ਅਰਧ ਸੈਂਕੜਾ ਲਗਾ ਕੇ ਇਤਿਹਾਸਕ ਕਾਰਨਾਮਾ ਹਾਸਲ ਕੀਤਾ।

IPL 2020: ਕ੍ਰਿਸ ਗੇਲ 'ਤੇ ਲੱਗਾ ਜੁਰਮਾਨਾ

ਕਿੰਗਜ਼ ਇਲੈਵਨ ਪੰਜਾਬ (KXIP) ਦੇ ਬੱਲੇਬਾਜ਼ ਕ੍ਰਿਸ ਗੇਲ 'ਤੇ ਸ਼ੁੱਕਰਵਾਰ ਨੂੰ ਆਬੂਧਾਬੀ 'ਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਮੈਚ ਦੌਰਾਨ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਜ਼ਾਬਤੇ ਦੇ ਉਲੰਘਣ ਲਈ ਮੈਚ ਫੀਸ ਦਾ 10 ਫ਼ੀ ਸਦੀ ਜੁਰਮਾਨਾ ਲਾਇਆ ਗਿਆ ਹੈ।

ਮੁੰਬਈ ਇੰਡੀਅਨਜ਼ ਨੇ RCB ਨੂੰ ਪੰਜ ਵਿਕਟਾਂ ਨਾਲ ਦਿੱਤੀ ਮਾਤ

 IPL ਦੇ ਰੋਚਕ ਮੁਕਾਬਲੇ ਚ ਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ  ਪਛਾੜ ਦਿੱਤਾ। ਦੇਵਦੱਤ ਪਡੀਕੱਲ ਤੇ ਜੋਸ਼ ਫਿਲਿਪ ਵਿਚਾਲੇ ਹੋਈ ਪਹਿਲੇ ਵਿਕਟ ਦੀ 71 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ ਰਾਇਲ ਚੈਲੰਜਰਜ਼ ਬੈਂਗਲੁਰੂ 

IPL ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜ

ਤੇਜ਼ ਗੇਂਦਬਾਜ਼ ਕ੍ਰਿਸ ਮੌਰਿਸ ਅਤੇ ਆਲਰਾਉਂਡਰ ਹਾਰਦਿਕ ਪਾਂਡਿਆ ਨੂੰ ਬੁੱਧਵਾਰ ਨੂੰ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡੇ ਗਏ ਮੈਚ ਦੌਰਾਨ ਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਝਾੜ ਪਾਈ ਗਈ ਹੈ। 

ਕਾਂਗਰਸ ਦੇ ਸ਼ਹਿਜਾਦੇ ਨੂੰ ਨਹੀਂ ਹੈ ਭਾਰਤ ਦੀ ਸੈਨਾ ਅਤੇ ਸਰਕਾਰ 'ਤੇ ਭਰੋਸਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ ਪੀ ਨੱਡਾ ਨੇ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਵਿਚ ਕਿਸੇ ਵੀ ਚੀਜ਼‘ਤੇ ਵਿਸ਼ਵਾਸ ਨਹੀਂ ਹੈ, ਚਾਹੇ ਉਹ ਸੈਨਾ ਹੋਵੇ, ਸਰਕਾਰ ਜਾਂ ਸਾਡੇ ਲੋਕ। 

ਅਸੀਂ ਪਹਿਲੇ ਛੇ ਓਵਰਾਂ ਵਿੱਚ ਹੀ ਹਾਰ ਗਏ ਸੀ ਮੈਚ : ਸ਼੍ਰੇਅਸ ਅਈਅਰ

ਸਨਰਾਈਜ਼ਰਸ ਹੈਦਰਾਬਾਦ ਖਿਲਾਫ 88 ਦੌੜਾਂ ਦੀ ਹਾਰ ਤੋਂ ਬਾਅਦ, ਦਿੱਲੀ ਕੈਪਿਟਲਸ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਪਹਿਲੇ ਛੇ ਓਵਰਾਂ ਵਿਚ ਹੀ ਮੈਚ ਹਾਰ ਗਈ। ਇਸ ਮੈਚ ਵਿੱਚ, ਰਿਧੀਮਾਨ ਸਾਹਾ ਅਤੇ ਡੇਵਿਡ ਵਾਰਨਰ ਨੇ ਪਾਵਰਪਲੇ ਵਿੱਚ ਦਿੱਲੀ ਕੈਪੀਟਲ ਦੇ ਗੇਂਦਬਾਜ਼ਾਂ ਨੂੰ ਹਰਾਇਆ ਅਤੇ 77 ਦੌੜਾਂ ਜੋੜੀਆਂ ਜੋ ਕਿ ਇਸ ਸੀਜ਼ਨ ਵਿੱਚ ਪਾਵਰਪਲੇਅ ਵਿੱਚ ਸਭ ਤੋਂ ਵੱਧ ਸਕੋਰ ਹੈ। 

ਆਉਣ ਵਾਲੇ ਮੈਚਾਂ ਵਿੱਚ ਉਨ੍ਹਾਂ ਦੀ ਟੀਮ ਜੇਤੂ ਪ੍ਰਦਰਸ਼ਨ ਜਾਰੀ ਰੱਖੇਗੀ : ਰਾਹੁਲ

ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਖ਼ਿਲਾਫ਼ ਅੱਠ ਵਿਕਟਾਂ ਦੀ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਕੇਐਲ ਰਾਹੁਲ ਨੇ ਉਮੀਦ ਜਤਾਈ ਹੈ ਕਿ ਉਨ੍ਹਾਂ ਦੀ ਟੀਮ ਆਉਣ ਵਾਲੇ ਮੈਚਾਂ ਵਿੱਚ ਵੀ ਆਪਣੀ ਜੇਤੂ ਦੌੜ ਜਾਰੀ ਰੱਖੇਗੀ। 

ਅੱਜ ਬਿਹਾਰ 'ਚ ਸੱਤਾ ਅਤੇ ਉਸ ਦੇ ਹੰਕਾਰ 'ਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਬਿਹਾਰ ਵਿਧਾਨ ਸਭਾ ਚੋਣ 'ਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਕਰੀਬ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਹਮਲਾ ਬੋਲਿਆ ਹੈ। ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ 'ਤੇ ਵੀ ਹਮਲਾ ਕੀਤਾ ਹੈ। 

ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ, ਇਹ ਇਕ ਖ਼ਤਰਨਾਕ ਮਿਸਾਲ : ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ, ਇਹ ਉਦਾਹਰਣ ਖ਼ਤਰਨਾਕ ਹੈ ਅਤੇ ਦੇਸ਼ ਲਈ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਸੁਣਨਾ ਚਾਹੀਦਾ ਹੈ।

ਹਰੀਸ਼ ਰਾਵਤ ਨੇ ਮਨਾਇਆ ਸਿੱਧੂ ਦਾ ਜਨਮਦਿਨ, ਫਿਰ ਤੋਂ ਸ਼ੁਰੂ ਹੋਈਆਂ ਚਰਚਾਵਾਂ

ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਹਰੀਸ਼ ਰਾਵਤ ਨੇ ਪਾਰਟੀ ਤੋਂ ਨਾਰਾਜ਼ ਚਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜਨਮਦਿਨ ਮਨਾ ਕੇ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ। ਲੰਬੇ ਸਮੇਂ ਤੋਂ ਰਾਜਨੀਤੀ ਤੋਂ ਗਾਇਬ ਚਲ ਰਹੇ ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਫਰੰਟ 'ਤੇ ਆਏ ਸਨ। ਨਵਜੋਤ ਸਿੱਧੂ ਦੀ ਸਰਕਾਰ 'ਤੇ ਸੰਗਠਨ ਵਿੱਚ ਵਾਪਸੀ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾਵਾਂ ਚਲ ਰਹੀਆਂ ਹਨ।

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਦ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ 'ਤੇ ਪਾਵਾਂਗੇ ਦਬਾਅ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ 

ਮਸ਼ਹੂਰ ਅਦਾਕਾਰ ਰਾਹੁਲ ਰਾਏ ਦੀਆਂ ਕਾਨੂੰਨੀ ਮੁਸੀਬਤਾਂ ਵਧੀਆਂ

90 ਦੇ ਦਹਾਕੇ ਦੇ ਮਸ਼ਹੂਰ ਅਦਾਕਾਰ ਰਾਹੁਲ ਰਾਏ ਦੀਆਂ ਕਾਨੂੰਨੀ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਰਾਹੁਲ ਰਾਏ ਦਾ ਕੰਪਨੀ ਵਿਚ ਨਿਵੇਸ਼ ਦੇ ਨਾਮ 'ਤੇ ਚੈੱਕ ਬਾਊਂਸ ਦਾ ਕੇਸ ਹੈ। ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਅਦਾਕਾਰ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਹੁਣ ਉਸ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਰਾਹੁਲ ਰਾਏ ਦੀ ਕੰਪਨੀ 'ਤੇ ਦੋਸ਼ ਹੈ ਕਿ ਉਸ

ਰਾਹੁਲ ਗਾਂਧੀ ਕਿਸਾਨੀ ਮਸਲਿਆਂ ਤੋਂ ਅਣਜਾਣ, ਰੈਲੀਆਂ ਸਿਆਸੀ ਸਟੰਟ: ਸੁਖਦੇਵ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਸੈਕਟਰ-82 ਸਥਿਤ ਸਨਅਤੀ ਪਲਾਟ ਨੰਬਰ-92 ਵਿੱਚ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਸਪੀਕਰ

ਰਾਹੁਲ ਗਾਂਧੀ ਅੱਜ ਪੰਜਾਬ 'ਚ ਕੱਢਣਗੇ ਟਰੈਕਟਰ ਰੈਲੀ

 ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (President Rahul Gandhi) ਅੱਜ ਪੰਜਾਬ ਵਿਚ ਆਪਣੀ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਹਨਾਂ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ. ਜੀ. ਪੀ.

ਨਵਜੋਤ ਸਿੱਧੂ ਦੇ ਘਰ ਹਰੀਸ਼ ਰਾਵਤ ਨੇ ਬੰਦ ਕਮਰਾ ਕੀਤੀ ਮੀਟਿੰਗ

 ਚਰਚਿਤ ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨੂੰ ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਮਿਲੇ। ਨਵਜੋਤ ਸਿੰਘ ਸਿੱਧੂ ਦੇ ਘਰ ਹਰੀਸ਼ ਰਾਵਤ ਨਾਲ ਦੇਰ ਰਾਤ ਬੰਦ ਕਮਰਾ ਅਹਿਮ ਮੀਟਿੰਗ ਹੋਈ।

ਰਾਹੁਲ ਦੀਆਂ ਹਿਦਾਇਤਾਂ 'ਤੇ ਕਾਂਗਰਸ ਦਾ ਝੰਡਾ ਚੁੱਕਣ ਲਈ ਮੰਨੇ ਨਵਜੋਤ ਸਿੱਧੂ

ਆਖਿਰਕਾਰ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕੇ ਵਿਧਾਇਕ ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਝੰਡਾ ਪਕੜਣ ਲਈ ਮੰਨ ਹੀ ਗਏ ਹਨ। ਰਾਹੁਲ ਗਾਂਧੀ ਦੀਆਂ ਹਿਦਾਇਤਾਂ 'ਤੇ ਨਵਜੋਤ ਨੂੰ ਮਨਾਉਣ ਲਈ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੰਮ੍ਰਿਤਸਰ ਸਿੱਧੂ ਦੇ ਨਿਵਾਸ

ਕੇ.ਐਲ ਰਾਹੁਲ ਦੇ ਸੈਂਕੜੇ ਦੀ ਬਦੌਲਤ ਪੰਜਾਬ ਨੇ ਬੰਗਲੌਰ ਨੂੰ 97 ਦੌੜਾਂ ਨਾਲ ਹਰਾਇਆ

ਆਈਪੀਐਲ 2020 ਦੇ ਛੇਵੇਂ ਮੈਚ ਵਿੱਚ ਕਿੰਗਜ਼ ਇਲੈਵਨ ਪੰਜਾਬ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ 97 ਦੌੜਾਂ ਨਾਲ ਹਰਾਇਆ ਹੈ। ਇਸ ਸੀਜ਼ਨ ਵਿੱਚ ਇਹ ਪੰਜਾਬ ਦੀ ਪਹਿਲੀ ਜਿੱਤ ਹੈ। ਕੇ.ਐਲ ਰਾਹੁਲ ਦੀ 132 ਦੌੜਾਂ ਦੀ ਅਜੇਤੂ ਪਾਰੀ ਦੀ ਬਦੌਲਤ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ 'ਤੇ 206 ਦੌੜਾਂ ਬਣਾਈਆਂ।

ਭਾਰਤੀ ਰਾਸ਼ਟਰਵਾਦ ਬੇਰਹਿਮੀ ਅਤੇ ਹਿੰਸਾ ਦਾ ਸਾਥ ਨਹੀਂ ਦੇ ਸਕਦਾ : ਰਾਹੁਲ ਗਾਂਧੀ

ਸਰਕਾਰ ਕੋਲ ਤਾਲਾਬੰਦੀ 'ਚ ਮਜ਼ਦੂਰਾਂ ਦੀ ਮੌਤਾਂ ਦਾ ਕੋਈ ਅੰਕੜਾ ਨਹੀਂ : ਰਾਹੁਲ

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਤਾਲਾਬੰਦੀ ਦੌਰਾਨ ਮਜ਼ਦੂਰਾਂ ਦੀ ਮੌਤ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਟਵੀਟ ਕੀਤਾ ਅਤੇ ਕਿਹਾ- 'ਮੋਦੀ ਸਰਕਾਰ ਨੂੰ ਇਹ ਨਹੀਂ ਪਤਾ ਕਿ ਤਾਲਾਬੰਦੀ ਵਿਚ ਕਿੰਨੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਈ 

ਭਰਤੀ ਅਤੇ ਰੁਜ਼ਗਾਰ ਨਾਲ ਜੁੜੀਆਂ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਸਰਕਾਰ : ਰਾਹੁਲ ਗਾਂਧੀ

 ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੀ ਸਥਿਤੀ ਅਕੇ ਕਰਮਚਾਰੀ ਚੋਣ ਕਮਿਸ਼ਨ (ਐੱਸ.ਐੱਸ.ਸੀ.) ਅਤੇ ਕੁਝ ਹੋਰ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਦੇਰੀ ਨੂੰ ਲੈ ਕੇ ਸ਼ੁਕਰਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੇ ਰੁਜ਼ਗਾਰ ਨਾਲ ਜੁੜੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ। ਉਨ੍ਹਾਂ ਨੇ ਟਵੀਟ ਕੀਤਾ,''ਮੋਦੀ ਸਰਕਾਰ, ਰੁਜ਼ਗਾਰ, ਬਹਾਲੀ, ਪ੍ਰੀਖਿਆ ਦੇ ਨਤੀਜੇ ਦਿਓ, ਦੇਸ਼ ਦੇ ਨੌਜਵਾਨਾਂ ਦੀ ਸਮੱਸਿਆ ਦਾ ਹੱਲ ਦਿਓ।''

'ਆਰਥਕ ਤਬਾਹੀ' ਲਈ ਅਸਤੀਫ਼ਾ ਦੇਵੇ ਵਿੱਤ ਮੰਤਰੀ : ਸੁਰਜੇਵਾਲਾ

ਕਾਂਗਰਸ ਨੇ ਜੀ.ਡੀ.ਪੀ ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਬੇਰੋਜ਼ਗਾਰੀ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਦੇਸ਼ ਨੂੰ ਆਰਥਕ ਐਮਰਜੈਂਸੀ ਵਲ ਧੱਕਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ 'ਆਰਥਕ ਤਬਾਹੀ' ਲਈ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਨੂੰ ਖ਼ਦ ਅਸਤੀਫ਼ਾ ਦੇ ਦੇਣਾ ਚਾਹੀਦਾ ਜਾਂ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ।

12
Subscribe