Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

rajewal

‘ਆਪ’ ਦੇ ਦਿਮਾਗ ਨੂੰ ਚੜ੍ਹਿਆ 92 ਵਿਧਾਇਕਾਂ ਵਾਲਾ ਬੁਖਾਰ ਛੇਤੀ ਲਹਿ ਗਿਆ - ਰਾਜੇਵਾਲ

ਰਾਜੇਵਾਲ ਕਾਰਨ ਸਮਰਾਲਾ ਸੀਟ ਗਰਮਾਈ : ਬਦਲੇ ਸਮੀਕਰਨ

ਅਕਾਲੀ ਦਲ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰ ਰਿਹੈ : ਰਾਜੇਵਾਲ

ਰਿਹਾਨਾ ਦੇ ਟਵੀਟ ਤੋਂ ਬਾਅਦ ਰਾਜੇਵਾਲ ਕੀ ਬੋਲੇ ?

ਨਵੀਂ ਦਿੱਲੀ : ਪ੍ਰਸਿੱਧ ਅਮਰੀਕੀ ਪੌਪ ਸਟਾਰ ਰਿਹਾਨਾ ਦੇ ਟਵੀਟ ਤੋਂ ਬਾਅਦ ਕਈ ਅੰਤਰਰਾਸ਼ਟਰੀ ਹਸਤੀਆਂ ਕਿਸਾਨਾਂ ਦੇ ਹੱਕ ਨਿੱਤਰ ਆਈਆਂ ਹਨ ਅਤੇ ਰਿਹਾਨਾ ਦੇ ਇਕ ਟਵੀਟ ਨੇ ਹੀ ਦੇਸ਼ ਦੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਹ ਬਾਲੀਵੁੱਡ ਹਸਤੀਆਂ ਜੋ ਪਹਿਲਾਂ ਕਿਸਾਨਾਂ ਬਾਰੇ ਕੁਝ ਨਹੀਂ ਬੋਲ ਰਹੀਆਂ ਸੀ, ਰਿਹਾਨਾ ਦੇ ਟਵੀਟ ਨੇ ਉਨ੍ਹਾਂ ਨੂੰ ਵੀ ਚੁੱਪੀ ਤੋੜਨ ’ਤੇ ਮਜ਼ਬੂਰ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬਾਲੀਵੁੱਡ ਹਸਤੀਆਂ ਨੇ ਸਰਕਾਰ ਦੀ ਰਟੀ-ਰਟਾਈ ਸਕ੍ਰਿਪਟ ਹੀ ਪੋਸਟ ਕਰ ਦਿੱਤੀ ਅਤੇ ਜਿਸ ਪ੍ਰੋਪੈਗੈਂਡਾ ਤੋਂ ਬਚਣ ਦੀ ਉਹ ਗੱਲ ਕਰ ਰਹੇ ਹਨ, ਉਨ੍ਹਾਂ ਦੇ ਟਵੀਟ ਤੋਂ ਸਾਫ ਦਿਖਾਈ ਦਿੱਤਾ ਕਿ ਉਹ ਖੁਦ ਸਰਕਾਰੀ ਪ੍ਰਾਪੈਗੈਂਡਾ ਚਲਾ ਰਹੇ ਹਨ।

Farmers Protest : ਜੇ ਖੇਤੀਬਾੜੀ ਸੂਬੇ ਦਾ ਵਿਸ਼ਾ ਤਾਂ ਕੇਂਦਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ : ਰਾਜੇਵਾਲ

ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਵੀਰਵਾਰ ਨੂੰ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਰੇਲ ਪਟੜੀਆਂ ਨੂੰ ਰੋਕ ਦੇਣਗੇ ਅਤੇ ਛੇਤੀ ਤਰੀਕ ਦਾ ਐਲਾਨ ਕਰਨਗੇ।

Subscribe