Wednesday, April 09, 2025
 

randeep surjewala

'ਆਰਥਕ ਤਬਾਹੀ' ਲਈ ਅਸਤੀਫ਼ਾ ਦੇਵੇ ਵਿੱਤ ਮੰਤਰੀ : ਸੁਰਜੇਵਾਲਾ

ਕਾਂਗਰਸ ਨੇ ਜੀ.ਡੀ.ਪੀ ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਬੇਰੋਜ਼ਗਾਰੀ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਦੇਸ਼ ਨੂੰ ਆਰਥਕ ਐਮਰਜੈਂਸੀ ਵਲ ਧੱਕਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ 'ਆਰਥਕ ਤਬਾਹੀ' ਲਈ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਨੂੰ ਖ਼ਦ ਅਸਤੀਫ਼ਾ ਦੇ ਦੇਣਾ ਚਾਹੀਦਾ ਜਾਂ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ।

ਡਿਗਦੀ ਅਰਥਵਿਵਸਥਾ ਦਾ ਦੋਸ਼ ''ਭਗਵਾਨ'' 'ਤੇ ਲਾਉਣ ਅਪਰਾਧ : ਸੁਰਜੇਵਾਲਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ GDP ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਚੀਨ ਨਾਲ ਸਹਰੱਦ 'ਤੇ ਰੇੜਕੇ ਨੂੰ ਲੈ ਕੇ ਬੁਧਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ ਬਰਬਾਦ ਕਰ ਦਿਤਾ ਹੈ ਅਤੇ ਉਨ੍ਹਾਂ ਦੀਆਂ ਗ਼ਲਤ ਨੀਤੀਆਂ ਕਾਰਨ ਅਸੀਂ ਹਰ ਮੋਰਚੇ 'ਤੇ ਕਮਜ਼ੋਰ ਸਾਬਤ ਹੋ ਰਹੇ ਹਾਂ। 

Subscribe