ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।
ਨਵੀਂ ਦਿੱਲੀ ਜੇ ਤੁਸੀਂ ਰੇਲਵੇ ਵਿਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਹੋ, ਤਾਂ ਇਹ ਤੁਹਾਡੇ ਲਈ ਇੱਕ ਵਧੀਆ ਮੌਕਾ ਹੈ। ਕਿਉਂਕਿ 400 ਸੌ ਤੋਂ ਵੱਧ ਅਸਾਮੀਆਂ ਲਈ ਨੌਕਰੀ ਪ੍ਰਾਪਤ ਕਰਨ ਲਈ ਦੱਖਣ ਪੂਰਬੀ ਮੱਧ ਰੇਲਵੇ ਕਰਮਚਾਰੀ ਵਿਭਾਗ, ਬਿਲਾਸਪੁਰ ਦੁਆਰਾ ਭਰਤੀ ਪ੍ਰਕਿਰਿਆ ਦਾ ਆਯੋਜਨ ਕੀਤਾ ਗਿਆ ਹੈ।
ਕੋਵਿਡ ਵਿਚ ਵਾਧੇ ਦੇ ਮੱਦੇਨਜਰ ਸੂਬੇ ਦੀਆਂ ਸਿਹਤ ਸਮਰੱਥਾਵਾਂ ਮਜਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।