ਚੰਡੀਗੜ੍ਹ : ਬੀਤੇ ਕਲ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਹਾਲ ਦੀ ਘੜੀ ਉਹ ਜੇਲ੍ਹ ਵਿਚ ਹੀ ਹਨ। ਦਰਅਸਲ ਸਾਬਕਾ DGP ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੱਲ੍ਹ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਯੂਰੋ ਵੱਲੋਂ ਗ੍ਰਿਫਤਾਰ ਕੀਤਾ ਗਿਆ।
ਫਰੀਦਕੋਟ : ਸਥਾਨਕ ਜੂਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਗੋਲੀਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ. ਜੀ. ਪਰਮਰਾਜ ਸਿੰਘ
ਦੇਸ਼ ਵਿਚ ਪਹਿਲੀ ਵਾਰ ਲੜਕੀਆਂ ਨੂੰ ਵਿਦਿਅਕ ਸੈਸ਼ਨ 2021-22 ਤੋਂ ਜਮਾਤ 6ਵੀਂ ਵਿਚ ਸੈਨਿਕ ਸਕੂਲਾਂ ਵਿਚ ਦਾਖਲਾ ਦਿੱਤਾ ਜਾਵੇਗਾ| ਲੜਕਿਆਂ ਦੇ ਨਾਲ ਹੀ ਲੜਕੀਆਂ ਦੀ ਸਰਵ ਭਾਰਤੀ ਦਾਖਲਾ ਪ੍ਰੀਖਿਆ 10 ਜਨਵਰੀ, 2021 ਨੂੰ ਹੋਵੇਗੀ| ਉਸ ਦਿਨ 9ਵੀਂ ਜਮਾਤ ਲਈ ਲੜਕਿਆਂ ਦੀ ਦਾਖਲਾ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ|
ਸਾਬਕਾ ਆਈਏਐਸ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ 'ਤੇ ਹੱਤਿਆ ਕਰਨ ਮਗਰੋਂ ਲਾਸ਼ ਖੁਰਦ ਬੁਰਦ ਕਰਨ ਮਾਮਲੇ ਵਿੱਚ ਘਿਰੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲੀਬਾਰੀ ਕੇਸ 'ਚ ਨਾਮਜ਼ਦ ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਉ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ।