ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਦੇ ਸੰਪਾਦਨ 'ਚ ਨਿਕਲਣ ਵਾਲੇ ਪਾਰਟੀ ਦੇ ਮੁੱਖ ਪੱਤਰ 'ਸਾਮਨਾ' ਵਿਚ ਸੁਸ਼ਾਂਤ ਸਿੰਘ ਰਾਜਪੂਤ 'ਤੇ ਟਿਪਣੀ ਨੇ ਨਵੇਂ ਸਿਰੇ ਤੋਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਏਮਜ਼ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਇਸ 'ਚ ਲਿਖਿਆ ਹੈ ਕਿ
ਬਾਲੀਵੁਡ ਐਕਟਰੈਸ ਕੰਗਣਾ ਰਣੌਤ ਸੋਮਵਾਰ ਦੇਰ ਰਾਤ ਮਨਾਲੀ ਸਥਿਤ ਆਪਣੇ ਘਰ ਪਹੁੰਚੀ। ਮੁੰਬਈ 'ਚ BMC ਦੁਆਰਾ ਕੰਗਣਾ ਦਾ ਦਫਤਰ ਤੋੜੇ ਜਾਣ ਮਗਰੋਂ ਜਿੱਥੇ ਮਹਾਰਾਸ਼ਟਰ ਸਰਕਾਰ ਅਤੇ BMC ਦੇ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਬੀ. ਐਮ. ਸੀ. ਨੇ ਹੁਣ ਕੰਗਨਾ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਅਨੁਸਾਰ, BMC ਨੇ ਅਦਾਕਾਰਾ ਦੇ
ਐਕਟਰੈਸ ਕੰਗਣਾ ਰਣੌਤ ਇਨ੍ਹੀ ਦਿਨੀ ਖੂਬ ਵਿਵਾਦਾਂ ਵਿੱਚ ਬਣੀ ਹੋਈ ਹੈ। ਸ਼ਿਵਸੇਨਾ ਨੇਤਾ ਸੰਜੈ ਰਾਉਤ ਨਾਲ ਬਹਿਸ ਦੇ ਬਾਅਦ ਕੰਗਣਾ ਅਤੇ ਮਹਾਰਾਸ਼ਟਰ ਸਰਕਾਰ ਦੇ ਵਿੱਚ ਖੜਕ
ਮਹਾਰਾਸ਼ਟਰ ਵਿਚ ਕੰਗਣਾ ਰਣੌਤ ਦੇ ਬੰਗਲੇ ਨੂੰ ਤੋੜੇ ਜਾਣ ਦੇ ਬਾਅਦ ਅਦਾਕਾਰਾ ਅੱਜ ਸ਼ਾਮ ਸਾਢੇ 4 ਵਜੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲਣ ਰਾਜ-ਮਹਿਲ ਜਾਏਗੀ।
ਅਭਿਨੇਤਰੀ ਕੰਗਨਾ ਰਣੌਤ ਦੇ ਦਫ਼ਤਰ 'ਤੇ ਬੀ.ਐਮ.ਸੀ. ਦੀ ਕਾਰਵਾਈ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ 'ਚ ਐਨ. ਸੀ. ਪੀ. ਮੁਖੀ ਸ਼ਰਦ ਪਵਾਰ ਨੇ ਬੀ.ਐਮ.ਸੀ. ਦੀ ਕਾਰਵਾਈ ਨੂੰ ਸਹੀ ਦਸਿਆ ਹੈ।
ਕੰਗਣਾ ਰਣੌਤ ਅਤੇ ਮਹਾਰਾਸ਼ਟਰ ਸਰਕਾਰ ਵਿੱਚ ਤਣਾਅ ਬਣਿਆ ਹੋਇਆ ਹੈ। BMC ਦੁਆਰਾ ਕੰਗਣਾ ਦਾ ਦਫ਼ਤਰ ਤੋੜੇ ਜਾਣ ਮਗਰੋਂ ਇਸ ਮਾਮਲੇ ਨੇ ਹੋਰ ਤੂਲ ਫੜ ਲਿਆ ਹੈ। ਲੋਕ ਵੀ ਇਸ ਵਿਵਾਦ ਨੂੰ ਲੈ ਕੇ ਦੋ ਹਿੱਸੀਆਂ ਵਿੱਚ ਵੰਡੇ ਗਏ ਹਨ । ਇਸ ਵਿੱਚ ਕੰਗਣਾ ਰਣੌਤ ਦੀ ਮਾਂ ਆਸ਼ਾ ਰਣੌਤ ਕਾਂਗਰਸ ਦਾ ਪੱਲਾ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਈ ਹੈ।
ਬਾਲੀਵੁਡ ਐਕਟਰੈਸ ਕੰਗਣਾ ਰਨੌਤ ਅੱਜ ਮੁੰਬਈ ਪਹੁੰਚ ਵਾਲੀ ਹੈ। ਇਸ ਲਈ ਉਹ ਮੰਡੀ ਸਥਿਤ ਆਪਣੇ ਜੱਦੀ ਘਰ ਤੋਂ ਰਵਾਨਾ ਹੋ ਚੁੱਕੀ ਹੈ । ਐਕਟਰੈਸ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ 9 ਸਤੰਬਰ ਨੂੰ ਮੁੰਬਈ ਜਾ ਰਹੀ ਹਨ ।
ਬਾਲੀਵੁਡ ਅਦਾਕਾਰਾ ਕੰਗਣਾ ਰਨੌਤ ਆਪਣੀ ਦਮਦਾਰ ਅਦਾਕਾਰੀ ਤੋਂ ਇਲਾਵਾ ਆਪਣੇ ਬੇਬਾਕ ਬਿਆਨਾਂ ਲਈ ਜਾਣੀ ਜਾਂਦੀ ਹੈ। ਇਨ੍ਹੀ ਦਿਨੀ ਸ਼ਿਵਸੇਨਾ ਨੇਤਾ ਸੰਜੈ ਰਾਉਤ ਵਲੋਂ ਉਨ੍ਹਾਂ ਦੀ ਵਿਗੜੀ ਹੋਈ ਹੈ। ਦੋਨਾਂ ਵਿੱਚ ਜ਼ੁਬਾਨੀ ਜੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ ।