ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਸੂਬਾ ਕੈਬਿਨੇਟ ਦੀ ਮੀਟਿੰਗ ਵਿਚ ਰੀਜਨਲ ਰੈਪਿਡ ਟਰਾਂਸਪੋਰਟ ਸਿਸਟਮ ਦੇ ਦਿੱਲੀ ਪਾਣੀਪਤ ਕੋਰੀਡੋਰ ਨੂੰ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ।