Saturday, April 05, 2025
 

session

ਅੱਧੀ ਸਦੀ ਮਗਰੋਂ ਹਰਿਆਣਾ ਨੇ ਆਪਣੇ ਕਾਨੂੰਨਾਂ 'ਚੋਂ ਪੰਜਾਬ ਹਟਾਉਣ ਦੀ ਮੁਹਿੰਮ ਅਰੰਭੀ

ਵੱਖਰਾ ਸੂਬਾ ਬਣਨ ਦੇ ਕਰੀਬ 55 ਸਾਲ ਬਾਅਦ ਹਰਿਆਣਾ ਨੇ ਆਪਣੇ ਕਾਨੂੰਨਾਂ 'ਚੋਂ ਪੰਜਾਬ ਹਟਾਉਣ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਕਰੀਬ 237 ਕਾਨੂੰਨਾਂ 'ਚੋਂ ਪੰਜਾਬ ਸ਼ਬਦ ਹਟਾਉਣ ਲਈ ਸੂਬਾ ਵਿਧਾਨ ਸਭਾ ਮੁਖੀ ਗਿਆਨ ਚੰਦ ਗੁਪਤਾ ਦੀ ਪਹਿਲ 'ਤੇ ਇਕ ਕਮੇਟੀ ਦਾ ਗਠਨ ਕੀਤਾ ਹੈ। ਸੂਬਾ ਵਿਧਾਨ ਸਭਾ ਮੁਖੀ ਗਿਆਨ ਚੰਦ ਗੁਪਤਾ ਨੇ 24 ਸਤੰਬਰ ਨੂੰ ਸੂਬਾ ਸਰਕਾਰ ਦੇ ਅਧਿਕਾਰੀਆਂ ਅਤੇ ਵਿਧਾਨ ਸਭਾ ਦੇ ਬਾਹਰ ਅਧਿਕਾਰੀਆਂ ਨਾਲ ਇਸ ਸਿਲਸਿਲੇ 'ਚ ਬੈਠਕ ਕੀਤੀ ਸੀ। 

ਹਰਿਆਣਾ ਵਿਧਾਨਸਭਾ ਦਾ ਸੈਸ਼ਨ 5 ਨਵੰਬਰ ਤੋਂ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨਸਭਾ ਦੇ ਮਾਨਸੂਨ ਸ਼ੈਸ਼ਨ ਦਾ ਦੂਜਾ ਭਾਗ 5 ਨਵੰਬਰ, 2020 ਤੋਂ ਸ਼ੁਰੂ ਹੋਵੇਗਾ| ਇਸ ਦੌਰਾਨ ਲੰਬਿਤ ਬਿੱਲਾਂ 'ਤੇ ਚਰਚਾ ਹੋਵੇਗੀ ਅਤੇ ਵਿਧਾਈ ਕੰਮਕਾਜ ਪੂਰਾ ਕੀਤਾ ਜਾਵੇਗਾ| ਵਿਧਾਨਸਭਾ ਸਪੀਕਰ  ਗਿਆਨ ਚੰਦ ਗੁਪਤਾ ਨੇ ਅੱਜ ਇਸ ਸਬੰਧ ਵਿਚ ਅਧਿਕਾਰਿਕ ਐਲਾਨ ਕੀਤਾ| ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ 5 ਨਵੰਬਰ ਤੋਂ ਮਾਨਸੂਨ ਸ਼ੈਸ਼ਨ ਦਾ ਦੂਜਾ ਭਾਗ ਸ਼ੁਰੂ ਕਰਨ ਦੀ ਸੂਚਨਾ ਮਿਲੀ ਹੈ| ਇਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ|

ਮੁਅੱਤਲ ਰਾਜ ਸਭਾ ਮੈਂਬਰਾਂ ਦਾ ਧਰਨਾ ਜਾਰੀ, ਸੰਸਦ ਪਰਿਸਰ 'ਚ ਗਾਣੇ ਗਾ ਬਿਤਾਈ ਰਾਤ

ਰਾਜ ਸਭਾ ਵਿੱਚ ਕਿਸਾਨ ਬਿੱਲ ਨੂੰ ਲੈ ਕੇ ਹੰਗਾਮੇ ਕਾਰਨ ਅੱਠ ਸਾਂਸਦਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਸਾਰੇ ਮੁਅੱਤਲ ਕੀਤੇ ਸੰਸਦ ਮੈਂਬਰ ਗਾਂਧੀ ਦੀ ਮੂਰਤੀ ਅੱਗੇ ਧਰਨੇ 'ਤੇ ਬੈਠੇ 

coronavirus : ਬੇਰੁਜ਼ਗਾਰ ਹੋਏ ਲੋਕਾਂ ਨੂੰ 15 ਹਜ਼ਾਰ ਰੁਪਏ ਭੱਤਾ ਦੇਵੇ ਸਰਕਾਰ : ਰਾਮ ਗੋਪਾਲ ਯਾਦਵ

ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ  ਮੰਗਲਵਾਰ ਨੂੰ ਰਾਜ ਸਭਾ 'ਚ ਸਮਾਜਵਾਦੀ ਪਾਰਟੀ ਮੈਂਬਰ ਰਾਮ ਗੋਪਾਲ ਯਾਦਵ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਵੱਡੇ ਪੱਧਰ 'ਤੇ ਲੋਕਾਂ ਦੇ ਬੇਰੁਜ਼ਗਾਰ ਹੋਣ ਅਤੇ ਖ਼ੁਦਕੁਸ਼ੀ ਦੇ ਵਧਦੇ ਰੁਝਾਨ 

Subscribe