ਕਾਂਗਰਸ ਦੇ ਸੀਨੀਅਰ ਆਗੂ ਸ਼ਸੀ ਥਰੂਰ ਨੇ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਨੂੰ ਲੈ ਕੇ ਬੁਧਵਾਰ ਨੂੰ ਦੋਸ਼ ਲਗਾਇਆ ਕਿ ਸਰਕਾਰ ਦੇਸ਼ ਦੀ ਸੰਸਦ ਨੂੰ ਨੋਟਿਸ ਬੋਰਡ ਬਣਾਉਣ ਦੀ ਕੋਸ਼ਿਸ਼ 'ਚ ਹੈ।