ਸ਼੍ਰੀਨਗਰ: ਪ੍ਰਿੰਸੀਪਲ ਸਪਿੰਦਰ ਕੌਰ ਦੀ 7 ਅਕਤੂਬਰ ਨੂੰ ਅਤਿਵਾਦੀਆਂ ਨੇ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਅੱਜ ਉਨ੍ਹਾਂ ਦੇ ਅੰਤਮ ਭੋਗ ਸਮਾਗਮ ਦੌਰਾਨ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਕਸ਼ਮੀਰ ਕਦੇ ਪਾਕਿਸਤਾਨ ਦਾ ਹਿੱਸਾ ਨਹੀਂ ਬਣੇਗਾ ਕਿਉਂਕਿ
ਚੰਡੀਗੜ੍ਹ: ਜੇਕਰ ਆਪਣੇ ਭਾਈਚਾਰੇ ਦਾ ਪਹਿਲਾਂ ਹੀ ਧਿਆਨ ਰੱਖਿਆ ਹੁੰਦਾ ਤਾਂ ਅੱਜ ਇਹ ਦਿਨ ਨਾ ਵੇਖਣੇ ਪੈਂਦੇ। ਦਰਅਸਲ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਦਲਿਤ ਸਿੱਖਾਂ ਨੂੰ ਲਾਲਚ ਦੇ ਕੇ ਧਰਮ ਪਰਵਰਤਨ ਕਰਵਾਇਆ ਜਾ ਰਿਹਾ ਹੈ।
ਮੇਰਠ : ਯੂਪੀ ਦੇ ਮੇਰਠ ਸ਼ਹਿਰ ਵਿੱਚ ਇੱਕ ਬਿਜਲੀ ਘਰ ਦੇ ਠੇਕੇਦਾਰ ਵੱਲੋਂ ਦੋ ਸਿੱਖ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀੇਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੇਸ ਪੁੱਟੇ ਗਏ ਤੇ ਉਨ੍ਹਾਂ ਨੂੰ ਬੰਧਕ ਬਣਾ
ਪੇਸ਼ਾਵਰ : ਇਸਲਾਮਿਕ ਸਟੇਟ ਖੁਰਾਸਾਨ (ਆਈ.ਐਸ.ਆਈ.ਐਸ.-ਕੇ) ਨੇ ਪੇਸ਼ਾਵਰ ਸ਼ਹਿਰ ਵਿਚ ਇਕ ਮਸ਼ਹੂਰ ਸਿੱਖ ਹਕੀਮ ਦੇ ਕਤਲ ਦੀ ਜ਼ਿੰਮੇਦਾਰੀ ਲਈ ਹੈ। ਇਹ ਸਮੂਹ ਇਸਲਾਮਿਕ ਸਟੇਟ ਅਫ਼ਗ਼ਾਨਿਸਤਾਨ ਨਾਲ ਜੁੜਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਭਰ ਵਿਚ
ਸਕਾਟਲੈਂਡ ਵਿਚ ਸਕਾਟਿਸ਼ ਪਾਰਲੀਮੈਂਟ ਚੋਣਾਂ ਵਿਚ ਸਿੱਖ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਪੈਮ ਗੋਸਲ ਵੱਲੋਂ ਕਲਾਈਡਬੈਂਕ ਐਂਡ ਮਿਲਗਵੀ
ਕੈਲਗਰੀ : ਅਪ੍ਰੈਲ ਵਿਚ ਜਿੱਥੇ ਕੈਨੇਡਾ ਦੇ ਵੱਖ ਵੱਖ ਹਿੱਸਿਆਂ ਵਿੱਚ ਸਿੱਖ ਹੈਰੀਟੇਜ ਮੰਥ ਮਨਾਇਆ ਜਾ ਰਿਹਾ ਹੈ ਅਜਿਹੇ ਵਿੱਚ ਯੁਨੀਵਰਸਿਟੀ ਆਫ ਕੈਲਗਰੀ ਵੱਲੋਂ ਹੁਣ ਕੈਨੇਡਾ ਵਿੱਚ ਸਿੱਖ ਇਤਿਹਾਸ ਪੜਾਇਆ ਜਾਏਗਾ। ਯੁਨੀਵਰਸਿਟੀ ਆਫ ਕੈਲਗਿਰੀ ਐਲਬਰਟਾ ਦੇ ਸਿੱਖ ਭਾਈਚਾਰੇ ਨਾਲ ਮਿਲ ਕੇ ਪੋਸਟ ਸੈਕੰਡਰੀ ਇੰਸਟੀਟੀਊਸ਼ਨਸ ਵਿੱਚ ਲੰਮੇ ਸਮੇਂ ਲਈ ਸਿੱਖ ਸਟੱਡੀਸ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜੋ ਕਿ ਕੈਨੇਡਾ ਵਿੱਚ ਆਪਣੇ ਆਪ ਵਿੱਚ ਅਜਿਹਾ ਪਹਿਲਾ ਪ੍ਰੋਗਰਾਮ ਹੋਏਗਾ।
ਸੈਕਰਾਮੈਂਟੋ : ਕਨੈਕਟੀਕਟ ਵਿੱਚ “ਸਿੱਖ ਆਰਟ ਗੈਲਰੀ” ਰਾਹੀਂ ਸਿੱਖ ਸਾਮਰਾਜ ਤੋਂ ਲੈ ਕੇ ਸਿੱਖ ਨਸਲਕੁਸ਼ੀ ਤੱਕ ਵੱਖ-ਵੱਖ ਪੋਰਟਰੇਟਾਂ ਦੀ ਪ੍ਰਦਰਸ਼ਨੀ ਰਾਹੀ ਸਿਖਾਂ ਦੀ ਇਤਿਹਾਸਕ ਯਾਤਰਾ ਨੂੰ ਦਰਸਾਇਆ ਗਿਆ ਹੈ। , ਇਹ ਗੈਲਰੀ ਇਕ ਸਰੋਤ ਕੇਂਦਰ ਅਤੇ ਅਜਾਇਬ ਘਰ ਹੈ ਜੋ ਕਿ ਸਿੱਖ ਸ
ਨਿਊਜ਼ੀਲੈਂਡ : ਨਿਊਜ਼ੀਲੈਂਡ ਦੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ 21 ਮਾਰਚ 2021 ਨੂੰ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਆਪਣੇ ਸੰਬੋਧਨ ਵਿਚ ਪੀ.ਐਮ. ਨੇ ਨਿਊਜ਼ੀਲੈਂਡ ਦੀ ਤਰੱਕੀ ਵਿਚ ਸਿੱਖ ਭਾਈਚਾਰੇ ਦੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ। ਇੱ